Sugarcane Farmers Punjab: ਪੰਜਾਬ ਕਾਂਗਰਸ ਦੇ ਪ੍ਰਧਾਨ Navjot Singh Sidhu,ਨੇ Sugarcane Farmers Punjab: ਪੰਜਾਬ ਕਾਂਗਰਸ ਦੇ ਪ੍ਰਧਾਨ Navjot Singh Sidhu,ਨੇ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.
Punjab Congress President Navjot Singh Sidhu tweeted in favor of sugarcane farmers, need to address Sugarcane Farmers issue immediately

Sugarcane Farmers Punjab: ਪੰਜਾਬ ਕਾਂਗਰਸ ਦੇ ਪ੍ਰਧਾਨ Navjot Singh Sidhu,ਨੇ ਗੰਨਾ ਕਿਸਾਨਾਂ ਦੇ ਹੱਕ ਵਿਚ ਟਵੀਟ ਕੀਤਾ,Sugarcane Farmers ਦੇ ਮਸਲੇ ਨੂੰ ਤੁਰੰਤ ਹੱਲ ਕਰਨ ਦੀ ਲੋੜ

8

AZAD SOCH:-

Chandigarh,(AZAD SOCH NEWS):- Sugarcane Farmers Punjab: ਪੰਜਾਬ ਵਿੱਚ ਗੰਨਾ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ,ਕਿਸਾਨ ਕੈਪਟਨ ਸਰਕਾਰ ਤੋਂ ਗੰਨੇ ਦਾ ਸਮਰਥਨ ਮੁੱਲ ਵਧਾਉਣ ਤੇ ਬਕਾਇਆ ਰਾਸ਼ੀ ਦਾ ਜਲਦ ਭੁਗਤਾਨ ਕਰਨ ਦੀ ਮੰਗ ਕਰ ਰਹੇ ਹਨ,ਪੰਜਾਬ ਵਿਚ ਗੰਨਾ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ,ਕਿਸਾਨ ਕੈਪਟਨ ਸਰਕਾਰ (Captain Sarkar) ਤੋਂ ਮੰਗ ਕਰ ਰਹੇ ਹਨ ਕਿ ਗੰਨੇ ਦਾ ਸਮਰਥਨ ਮੁੱਲ ਵਧਾਇਆ ਜਾਵੇ ਅਤੇ ਬਕਾਏ ਜਲਦੀ ਅਦਾ ਕੀਤੇ ਜਾਣ,ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਗੰਨਾ ਕਿਸਾਨਾਂ (Sugarcane Farmers) ਦੇ ਹੱਕ ਵਿਚ ਟਵੀਟ ਕੀਤਾ ਹੈ।

ਇਸੇ ਵਿਚਾਲੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਵੱਲੋਂ ਇੱਕ ਵਾਰ ਫਿਰ ਕਿਸਨਾਨ ਦੇ ਹੱਕ ਵਿੱਚ ਟਵੀਟ (Tweet) ਕੀਤਾ ਗਿਆ ਹੈ,ਉਨ੍ਹਾਂ ਨੇ ਕਿਸਾਨਾਂ ਦੇ ਹੱਕ ਵਿੱਚ ਟਵੀਟ (Tweet) ਕਰਦਿਆਂ ਲਿਖਿਆ ਕਿ ਗੰਨਾ ਕਿਸਾਨਾਂ ਦੇ ਮੁੱਦਿਆਂ ਨੂੰ ਤੁਰੰਤ ਹਾਲ ਕਰਨ ਦੀ ਜ਼ਰੂਰਤ ਹੈ,ਹੈਰਾਨੀ ਵਾਲੀ ਗੱਲ ਹੈ ਕਿ ਪੰਜਾਬ (Punjab) ਵਿੱਚ ਖੇਤੀ ਦੀ ਉੱਚ ਲਾਗਤ ਦੇ ਬਾਵਜੂਦ ਰਾਜ ਦੀ ਸੁਨਿਸ਼ਚਿਤ ਕੀਮਤ Haryana / UP / Uttarakhand ਦੀ ਤੁਲਨਾ ਵਿੱਚ ਬਹੁਤ ਘੱਟ ਹੈ।

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਗੰਨਾ ਕਿਸਾਨਾਂ (Sugarcane Farmers) ਦੇ ਹੱਕ ਵਿਚ ਟਵੀਟ ਕੀਤਾ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਗੰਨਾ ਕਿਸਾਨਾਂ (Sugarcane Farmers) ਦੇ ਹੱਕ ਵਿਚ ਟਵੀਟ ਕੀਤਾ ਹੈ

ਦੱਸ ਦਈਏ ਕਿ ਕਿਸਾਨਾਂ ਨੇ ਜਲੰਧਰ (Jalandhar) ਵਿਚ ਰੇਲ ਮਾਰਗਾਂ ਅਤੇ ਰਾਸ਼ਟਰੀ ਰਾਜਮਾਰਗਾਂ (Railways And National Highways) ਨੂੰ ਜਾਮ ਕੀਤਾ ਹੋਇਆ ਹੈ ਕਿਉਂਕਿ ਉਨ੍ਹਾਂ ਦੇ ਨੁਮਾਇੰਦਿਆਂ ਅਤੇ ਸੂਬੇ ਦੇ ਮੰਤਰੀਆਂ ਦੀ ਮੀਟਿੰਗ ਵਿਚ ਕੋਈ ਵਧੀਆ ਫੈਸਲਾ ਨਹੀਂ ਹੋਇਆ,ਵੱਡੀ ਗਿਣਤੀ ‘ਚ ਕਿਸਾਨਾਂ ਨੇ ਸਰਕਾਰ ‘ਤੇ ਦਬਾਅ ਬਣਾਉਣ ਲਈ ਆਪਣੀਆਂ  ਮੰਗਾਂ ਦੇ ਸਮਰਥਨ ‘ਚ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ।

ਦੱਸ ਦੇਈਏ ਕਿ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ (Agricultural Laws) ਖ਼ਿਲਾਫ਼ ਪਿਛਲੇ ਕਈ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ,ਕਿਸਾਨ ਖੇਤੀ ਦੇ ਕਾਲੇ ਕਾਨੂੰਨਾਂ (Black Laws) ਨੂੰ ਰੱਦ ਕਰਨ ਦੀ ਮੰਗ ਪੂਰਾ ਹੋਣ ਤੱਕ ਧਰਨਾ ਖ਼ਤਮ ਕਰਨ ਵਾਲੇ ਨਹੀਂ ਹਨ,ਹੁਣ ਗੰਨਾ ਕਿਸਾਨਾਂ ਵੀ ਆਪਣੀਆਂ ਮੰਗਾਂ ਦੇ ਸਬੰਧ ’ਚ ਧਰਨਾ ਲੱਗਾ ਕੇ ਬੈਠੇ ਹੋਏ ਹਨ,ਕਿਸਾਨਾਂ ਦੇ ਸਬੰਧ ਅਤੇ ਉਨ੍ਹਾਂ ਦੇ ਹੱਕ ਵਿੱਚ ਕਾਂਗਰਸ ਕਮੇਟੀ (Congress Committee) ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਵਲੋਂ ਲਗਾਤਾਰ ਕਈ ਟਵਿੱਟਰ (Twitter) ਕੀਤੇ ਜਾ ਰਹੇ ਹਨ। 

Read More:- Farmers Protest: ਗੰਨਾ ਕਿਸਾਨਾਂ ਦੇ ਧਰਨੇ ਕਾਰਨ Jalandhar-Hoshiarpur ਚੌਂਕ ਨੇੜੇ ਲੱਗੀਆਂ ਵਾਹਨਾਂ ਦੀਆਂ ਲੰਮੀਆਂ ਕਤਾਰਾਂ

ਕਿਸਾਨਾਂ ਦੇ ਇੱਕ ਹੋਰ ਸੀਨੀਅਰ ਆਗੂ ਬਲਬੀਰ ਸਿੰਘ ਰਾਜੇਵਾਲ (Senior leader Balbir Singh Rajewal) ਨੇ ਕਿਹਾ ਕਿ ਇਹ ਜਾਮ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਉਨ੍ਹਾਂ ਦੀ ਗੰਨੇ ਦੀਆਂ ਕੀਮਤਾਂ ਵਿਚ ਵਾਧੇ ਦੀ ਮੰਗ ਪੂਰੀ ਨਹੀਂ ਹੋ ਜਾਂਦੀ,ਕਿਸਾਨਾਂ ਦੇ ਜਾਮ ਕਾਰਨ ਰੇਲ ਗੱਡੀਆਂ (Trains) ਅਤੇ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ,ਹਾਲਾਂਕਿ, ਐਮਰਜੈਂਸੀ ਵਾਹਨਾਂ (Emergency Vehicles) ਨੂੰ ਜਾਣ ਦੀ ਆਗਿਆ ਹੈ,ਮੀਟਿੰਗ ਦਾ ਵੇਰਵਾ ਦਿੰਦਿਆਂ ਡੱਲੇਵਾਲ (Dalewal) ਨੇ ਕਿਹਾ, “ਉਤਪਾਦਨ ਦੀ ਲਾਗਤ ਦੇ ਮੁੱਦੇ ‘ਤੇ ਸਰਕਾਰ ਨੇ ਸਵੀਕਾਰ ਕਰ ਲਿਆ ਹੈ ਕਿ ਅਧਿਕਾਰੀਆਂ ਨੇ ਉਨ੍ਹਾਂ ਨੂੰ ਸਹੀ ਫੀਡਬੈਕ (Feedback) ਨਹੀਂ ਦਿੱਤੀ ਅਤੇ ਜਲੰਧਰ ਦੀ ਮੀਟਿੰਗ ਵਿੱਚ ਇਨ੍ਹਾਂ ਮੁੱਦਿਆਂ’ ਤੇ ਡੂੰਘਾਈ ਨਾਲ ਵਿਚਾਰ ਕੀਤਾ ਜਾਵੇਗਾ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *