Punjab Cabinet ਨੇ ਅੰਦੋਲਨਕਾਰੀ ਮ੍ਰਿਤਕ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ 104 ਕਾਨੂੰਨੀ ਵਾਰਸਾਂ Punjab Cabinet ਨੇ ਅੰਦੋਲਨਕਾਰੀ ਮ੍ਰਿਤਕ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ 104 ਕਾਨੂੰਨੀ ਵਾਰਸਾਂ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Punjab Cabinet decides to employ 104 legal heirs of agitating dead farmers and farm laborers

Punjab Cabinet ਨੇ ਅੰਦੋਲਨਕਾਰੀ ਮ੍ਰਿਤਕ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ 104 ਕਾਨੂੰਨੀ ਵਾਰਸਾਂ ਨੂੰ ਨੌਕਰੀ ਦੇਣ ਦਾ ਲਿਆ ਫ਼ੈਸਲਾ

1

AZAD SOCH:-

Chandigarh,(AZAD SOCH NEWS):- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਮੰਤਰੀ ਮੰਡਲ ਦੀ (Punjab Cabinet) ਮੀਟਿੰਗ (Punjab Cabinet Meeting) ਵਿੱਚ ਅਹਿਮ ਫੈਸਲੇ ਲਏ ਗਏ ਹਨ,ਇਸ ਮੀਟਿੰਗ ਦੌਰਾਨ ਇਹ ਫ਼ੈਸਲਾ ਲਿਆ ਗਿਆ ਹੈ ਕਿ ਐਕਸ-ਪੋਸਟ ਫੈਕਟੋ (X-Post Facto) ਪ੍ਰਵਾਨਗੀ ਤਹਿਤ ਅੰਦੋਲਨਕਾਰੀ ਮ੍ਰਿਤਕ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ 104 ਕਾਨੂੰਨੀ ਵਾਰਸਾਂ ਨੂੰ ਨੌਕਰੀ ਦੇਣ ਦਾ ਫ਼ੈਸਲਾ ਲਿਆ ਗਿਆ ਹੈ,ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਵਲੋਂ ਨਿਰਦੇਸ਼ ਦਿੱਤਾ ਗਿਆ ਹੈ ਕਿ ਲੋੜ ਪੈਣ ‘ਤੇ ਭਵਿੱਖ ਵਿਚ ਵੀ ਅਜਿਹੀ ਰਾਹਤ ਦੇਣ ਨੂੰ ਯਕੀਨੀ ਬਣਾਇਆ ਜਾਵੇਗਾ।

ਇਹ ਵੀ ਪੜ੍ਹੋ:-

400ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ Punjab Cabinet ਵੱਲੋਂ 3 ਸਤੰਬਰ ਨੂੰ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਸੱਦਣ ਦਾ ਫੈਸਲਾ

ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ’ਤੇ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਰਾਸ਼ੀ ਜਾਰੀ

ਮੱਛੀ ਪਾਲਣ ਅਧਿਕਾਰੀਆਂ ਦੀਆਂ 27 ਅਤੇ ਕਲਰਕਾਂ ਦੀਆਂ 160 ਅਸਾਮੀਆਂ ਦੇ ਨਤੀਜਿਆਂ ਨੂੰ ਮਿਲੀ ਪ੍ਰਵਾਨਗੀ : ਰਮਨ ਬਹਿਲ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *