ਆਪਣੇ ਸਲਾਹਕਾਰਾਂ ਨੂੰ ਤੁਰੰਤ ਬਰਖਾਸਤ ਕਰਨ Navjot Singh Sidhu,ਨਹੀਂ ਤਾਂ ਪਾਰਟੀ ਕਰੇਗੀ ਆਪਣੇ ਸਲਾਹਕਾਰਾਂ ਨੂੰ ਤੁਰੰਤ ਬਰਖਾਸਤ ਕਰਨ Navjot Singh Sidhu,ਨਹੀਂ ਤਾਂ ਪਾਰਟੀ ਕਰੇਗੀ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Navjot Singh Sidhu should immediately dismiss his advisers, otherwise the party will take action - Harish Rawat

ਆਪਣੇ ਸਲਾਹਕਾਰਾਂ ਨੂੰ ਤੁਰੰਤ ਬਰਖਾਸਤ ਕਰਨ Navjot Singh Sidhu,ਨਹੀਂ ਤਾਂ ਪਾਰਟੀ ਕਰੇਗੀ ਕਾਰਵਾਈ – Harish Rawat

3

AZAD SOCH:-

CHANDIGARH,(AZAD SOCH NEWS):- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਦੇ ਦੋ ਸਲਾਹਕਾਰਾਂ ਡਾ. ਪਿਆਰੇ ਲਾਲ ਗਰਗ ਅਤੇ ਮਾਲਵਿੰਦਰ ਸਿੰਘ ਦਾ ਜੰਮੂ-ਕਸ਼ਮੀਰ (Jammu And Kashmir) ਬਾਰੇ ਵਿਵਾਦਤ ਬਿਆਨ ਭਖਦਾ ਜਾ ਰਿਹਾ ਹੈ,ਇਸ ਦੌਰਾਨ ਕਾਂਗਰਸ ਦੇ ਪੰਜਾਬ ਇੰਚਾਰਜ ਹਰੀਸ਼ ਰਾਵਤ (Punjab Incharge Harish Rawat) ਨੇ ਵੱਡਾ ਬਿਆਨ ਦਿੱਤਾ ਹੈ,ਉਨ੍ਹਾਂ ਨੇ ਸਿੱਧੂ ਦੇ ਸਲਾਹਕਾਰਾਂ ਦੀ ਟਿੱਪਣੀ ਨੂੰ ਨਿੰਦਾਯੋਗ ਕਰਾਰ ਦਿੱਤਾ ਹੈ,ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰਾਂ ਦਾ ਬਿਆਨ ਪਾਰਟੀ ਅਤੇ ਦੇਸ਼ ਦੀ ਹਿੱਤ ਦੇ ਖਿਲਾਫ਼ ਹੈ,ਇਸ ਤੋਂ ਇਲਾਵਾ ਹਰੀਸ਼ ਰਾਵਤ ਨੇ ਨਵਜੋਤ ਸਿੰਘ ਸਿੱਧੂ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਉਹ ਆਪਣੇ ਸਲਾਹਕਾਰਾਂ ਨੂੰ ਸਮਝਾਉਣ ਕਿ ਉਹ ਕਾਂਗਰਸ ਦੇ ਨੀਤੀਗਤ ਮਾਮਲਿਆਂ ‘ਤੇ ਟਿੱਪਣੀ ਨਾ ਕਰਨ।

ਇਹ ਵੀ ਪੜ੍ਹੋ :- ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਹੀ ਲੜਾਂਗੇ 2022 ਦੀਆਂ ਚੋਣਾ-ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ

ਜੇਕਰ ਉਹ ਅਜਿਹਾ ਨਹੀਂ ਕਰਦੇ ਹਨ ਤਾਂ ਉਨ੍ਹਾਂ ਨੂੰ ਸਲਾਹਕਾਰ ਦਾ ਅਹੁਦਾ ਛੱਡ ਦੇਣਾ ਚਾਹੀਦਾ ਹੈ,ਉਨ੍ਹਾਂ ਕਿਹਾ ਕਿ ਸਲਾਹਕਾਰਾਂ ਦਾ ਕੱਦ ਇੰਨਾ ਵੱਡਾ ਨਹੀਂ ਹੈ ਕਿ ਕਾਂਗਰਸ ਹਾਈਕਮਾਨ ਇਸ ‘ਤੇ ਟਿੱਪਣੀ ਕਰੇ,ਪੰਜਾਬ ਇੰਚਾਰਜ ਹਰੀਸ਼ ਰਾਵਤ (Punjab Incharge Harish Rawat) ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਆਪਣੇ ਸਲਾਹਕਾਰਾਂ ਨੂੰ ਬਰਖਾਸਤ ਕਰਨ ਦੀ ਗੱਲ ਕਹਿ ਹੈ,ਉਨ੍ਹਾਂ ਕਿਹਾ ਕਿ ਜੇਕਰ ਉਹ ਅਜਿਹਾ ਕਰਨ ਵਿੱਚ ਅਸਫਲ ਰਹਿੰਦੇ ਹਨ।

ਇਹ ਵੀ ਪੜ੍ਹੋ :- 2022 ਦੀਆਂ ਵਿਧਾਨ ਸਭਾ ਚੋਣਾਂ ਕੈਪਟਨ ਅਮਰਿੰਦਰ ਸਿੰਘ ਨੂੰ ਨਹੀਂ ਹਟਾਇਆ ਜਾਵੇਗਾ-ਹਰੀਸ਼ ਰਾਵਤ

ਤਾਂ ਪਾਰਟੀ ਉਨ੍ਹਾਂ ਨੂੰ ਬਰਖਾਸਤ ਕਰ ਦੇਵੇਗੀ,ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਵੱਲੋਂ ਸੰਵਿਧਾਨ ਦੀ ਧਾਰਾ 370 ਖ਼ਤਮ ਕਰਨ ਦੇ ਮੁੱਦੇ ‘ਤੇ ਗੱਲ ਕੀਤੀ ਗਈ ਸੀ,ਜਿਸ ਦੇ ਤਹਿਤ ਸਾਬਕਾ ਰਾਜ ਜੰਮੂ -ਕਸ਼ਮੀਰ (Jammu And Kashmir) ਨੂੰ ਵਿਸ਼ੇਸ਼ ਦਰਜਾ ਮਿਲਿਆ ਸੀ,ਉਨ੍ਹਾਂ ਨੇ ਕਥਿਤ ਤੌਰ ‘ਤੇ ਕਿਹਾ ਸੀ ਕਿ ਜੇਕਰ ਕਸ਼ਮੀਰ ਭਾਰਤ ਦਾ ਹਿੱਸਾ ਸੀ ਤਾਂ ਧਾਰਾ 370 ਅਤੇ 35ਏ ਹਟਾਉਣ ਦੀ ਕੀ ਲੋੜ ਸੀ। 

ਇਹ ਵੀ ਪੜ੍ਹੋ :- 

ਸ਼ਹੀਦ ਊਧਮ ਸਿੰਘ ਦੇ ਪਿਸਤੌਲ ਤੇ ਡਾਇਰੀ ਵਾਪਿਸ ਲਿਆਉਣ ਲਈ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ ਮੰਤਰਾਲੇ ਨੂੰ ਲਿਖੀ ਚਿੱਠੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *