ਆਮ ਆਦਮੀ ਪਾਰਟੀ ਦੀ ਮਹਿਲਾ ਮੋਰਚਾ ‘ਤੇ ਪੁਲਿਸ ਵੱਲੋਂ ਲਾਠੀਚਾਰਜ ਆਮ ਆਦਮੀ ਪਾਰਟੀ ਦੀ ਮਹਿਲਾ ਮੋਰਚਾ ‘ਤੇ ਪੁਲਿਸ ਵੱਲੋਂ ਲਾਠੀਚਾਰਜ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Police lathicharge Aam Aadmi Party's women's front

ਆਮ ਆਦਮੀ ਪਾਰਟੀ ਦੀ ਮਹਿਲਾ ਮੋਰਚਾ ‘ਤੇ ਪੁਲਿਸ ਵੱਲੋਂ ਲਾਠੀਚਾਰਜ

2

AZAD SOCH:-

CHANDIGARH,(AZAD SOCH NEWS):- ਆਮ ਆਦਮੀ ਪਾਰਟੀ (Aam Aadmi Party) ਦੀ ਮਹਿਲਾ ਮੋਰਚਾ ਭਾਜਪਾ ਦੇ ਦਫ਼ਤਰ ਦਾ ਘਿਰਾਓ ਕਰਨ ਪਹੁੰਚਿਆ,‘ਆਪ’ ਦੀ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਰਾਜਵਿੰਦਰ ਕੌਰ (Rajwinder Kaur) ਅਤੇ ਯੂਥ ਆਗੂ ਅਨਮੋਲ ਗਗਨ ਮਾਨ (Youth Leader Anmol Gagan Mann) ਨੂੰ ਗੰਭੀਰ ਸੱਟਾਂ ਲੱਗੀਆਂ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਾਉਣਾ ਪਿਆ,ਭਾਜਪਾ ਆਗੂਆਂ ਵੱਲੋਂ ਪੰਜਾਬ ਸਮੇਤ ਦੇਸ਼ ’ਚ ਔਰਤਾਂ ਅਤੇ ਕਿਸਾਨਾਂ ਖਿਲਾਫ਼ ਭੱਦੀ ਸ਼ਬਦਾਵਲੀ ਅਤੇ ਹਮਲੇ ਕਰਨ ਵਿਰੁੱਧ ਆਮ ਆਦਮੀ ਪਾਰਟੀ (ਆਪ) (Aam Aadmi Party (AAP) Punjab) ਪੰਜਾਬ ਦੇ ਮਹਿਲਾ ਵਿੰਗ ਵੱਲੋਂ ਚੰਡੀਗੜ੍ਹ ਸਥਿਤ ਸੂਬਾ ਦਫ਼ਤਰ ਦਾ ਘਿਰਾਓ ਕਰਨ ਲਈ ਸੈਕਟਰ 37 ਤੋਂ ਮਾਰਚ ਸ਼ੁਰੂ ਕੀਤਾ।

ALSO READ:- दिल्ली एनसीआर में महंगी हुई CNG और PNG की कीमतें,29 अगस्त से नई कीमतें लागू

ਮਹਿਲਾ ਵਰਕਰਾਂ (Women workers) ਨੂੰ ਰੋਕਣ ਲਈ ਚੰਡੀਗੜ੍ਹ ਪੁਲੀਸ (Chandigarh Police) ਨੇ ਬੈਰੀਕੇਡਿੰਗ (Barricading) ਕੀਤੀ ਪਰ ਉਹ ਬੈਰੀਕੇਡ ਤੋੜਦੀਆਂ ਹੋਈਆਂ ਅੱਗੇ ਵਧ ਗਈਆਂ,ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ’ਤੇ ਵਾਟਰ ਕੈਨਨ ਦੀ ਵਰਤੋਂ ਕਰਦੇ ਹੋਏ ਲਾਠੀਚਾਰਜ ਕੀਤਾ,ਪੁਲਿਸ ਵੱਲੋਂ ਕੀਤੇ ਲਾਠੀਚਾਰਜ ਕਾਰਨ ਬਹੁਤ ਸਾਰੀਆਂ ਔਰਤਾਂ ਨੂੰ ਜ਼ਖਮੀ ਹੋ ਗਈਆਂ,ਇਸ ਦੌਰਾਨ ਸਥਿਤੀ ਕਾਫੀ ਤਣਾਅਪੂਰਨ ਹੋ ਗਈ,ਚੰਡੀਗੜ੍ਹ ਪੁਲਿਸ (Chandigarh Police) ਨੇ ਪ੍ਰਦਰਸ਼ਨਕਾਰੀਆਂ ਨੂੰ ਖਦੇੜਣ ਲਈ ਵਾਟਰ ਕੈਨਨ (Water Cannon) ਅਤੇ ਲਾਠੀਚਾਰਜ ਦਾ ਇਸਤੇਮਾਲ ਕੀਤਾ,ਇਸ ਦੇ ਨਾਲ ਹੀ ਚੰਡੀਗੜ੍ਹ ਪੁਲਿਸ ਕਈ ਮਹਿਲਾਵਾਂ ਨੂੰ ਬੱਸਾਂ ‘ਚ ਬਿਠਾ ਕੇ ਲਿਜਾਇਆ ਗਿਆ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *