Sukhbir Singh Badal ਨੇ ਹਲਕਾ ਸਮਰਾਲਾ ਤੋਂ ਪਰਮਜੀਤ ਸਿੰਘ ਢਿੱਲੋਂ ਨੂੰ ਐਲਾਨਿਆ Sukhbir Singh Badal ਨੇ ਹਲਕਾ ਸਮਰਾਲਾ ਤੋਂ ਪਰਮਜੀਤ ਸਿੰਘ ਢਿੱਲੋਂ ਨੂੰ ਐਲਾਨਿਆ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Sukhbir Singh Badal announces Paramjit Singh Dhillon from Halqa Samrala as Shiromani Akali Dal candidate

Sukhbir Singh Badal ਨੇ ਹਲਕਾ ਸਮਰਾਲਾ ਤੋਂ ਪਰਮਜੀਤ ਸਿੰਘ ਢਿੱਲੋਂ ਨੂੰ ਐਲਾਨਿਆ Shiromani Akali Dal ਦਾ ਉਮੀਦਵਾਰ

2

AZAD SOCH:-

Samrala,(AZAD SOCH NEWS):-  2022 ਦੀਆਂ ਵਿਧਾਨ ਸਭਾ ਚੋਣਾਂ (Assembly Elections) ਨੂੰ ਲੈ ਕੇ ਪੰਜਾਬ ਦੀ ਸਿਆਸਤ ‘ਚ ਸਰਗਰਮੀਆਂ ਤੇਜ ਹੋ ਗਈਆਂ ਹਨ,ਇਸ ਵਿਚਕਾਰ ਅੱਜ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਵੱਲੋਂ ਸਮਰਾਲਾ (Samrala) ਹਲਕੇ ਤੋਂ ਪਰਮਜੀਤ ਸਿੰਘ ਢਿੱਲੋਂ (Paramjit Singh Dhillon) ਨੂੰ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦਾ ਉਮੀਦਵਾਰ ਐਲਾਨਿਆ ਹੈ,ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਰਮਜੀਤ ਸਿੰਘ ਬੇਹੱਦ ਮਿਹਨਤੀ ਆਗੂ ਹਨ।

ALSO READ:- Karnal Violence: हरियाणा के CM Khattar ने कैप्टन सरकार पर साधा निशाना,कहा-Karnal हिंसा के पीछे पंजाब सरकार

ਇਸ ਦੇ ਨਾਲ ਹੀ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ (Shiromani Akali Da ਦੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਸਾਰੇ ਪਰਮਜੀਤ ਸਿੰਘ ਢਿੱਲੋਂ (Paramjit Singh Dhillon) ਨੂੰ ਕਾਮਯਾਬ ਬਣਾਓ,ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਰਕਾਰ ਬਣਨ ‘ਤੇ 1 ਮਹੀਨੇ ਦੇ ਅੰਦਰ-ਅੰਦਰ ਗੈਂਗਸਟਰਾਂ ਦਾ ਖ਼ਾਤਮਾ ਕੀਤਾ ਜਾਵੇਗਾ,ਹਲਕਾ ਸਮਰਾਲਾ ਦੇ ਪਿੰਡ ਲੱਖਵਾਲ (Village Lakhwal) ਦੀ ਦਾਣਾ ਮੰਡੀ ਵਿਖੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਅਕਾਲੀ-ਬਸਪਾ (Akali-BSP) ਸਰਕਾਰ ਕਿਸਾਨੀ, ਕਨੂੰਨ ਵਿਵਸਥਾ, ਬਿਜਲੀ, ਸਿੱਖਿਆ ਸਮੇਤ ਸਾਰੇ ਖੇਤਰਾਂ ‘ਚ ਵੱਡੀਆਂ ਯੋਜਨਾਵਾਂ ਚਲਾਵੇਗੀ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *