ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ਵਿਖੇ World War ਦੌਰਾਨ ਸ਼ਹੀਦ ਹੋਏ ਬਹਾਦਰ ਸਿੱਖ ਫ਼ੌਜੀਆਂ ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ਵਿਖੇ World War ਦੌਰਾਨ ਸ਼ਹੀਦ ਹੋਏ ਬਹਾਦਰ ਸਿੱਖ ਫ਼ੌਜੀਆਂ
BREAKING NEWS
Search

Live Clock Date

Your browser is not supported for the Live Clock Timer, please visit the Support Center for support.
A memorial dedicated to the memory of brave Sikh soldiers killed during World War II has been approved in Sydney, Australia

ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ਵਿਖੇ World War ਦੌਰਾਨ ਸ਼ਹੀਦ ਹੋਏ ਬਹਾਦਰ ਸਿੱਖ ਫ਼ੌਜੀਆਂ ਦੀ ਯਾਦ ਨੂੰ ਸਮਰਪਿਤ ਇਕ ਯਾਦਗਾਰ ਬਣਾਉਣ ਨੂੰ ਪ੍ਰਵਾਨਗੀ ਮਿਲ

2

AZAD SOCH:-

Melbourne,(AZAD SOCH NEWS):- ਆਸਟ੍ਰੇਲੀਆ ਦੇ ਸ਼ਹਿਰ ਸਿਡਨੀ (City Sydney) ਵਿਖੇ ਪਹਿਲੀ ਅਤੇ ਦੂਜੀ ਸੰਸਾਰ ਜੰਗ (World War 2) ਦੌਰਾਨ ਸ਼ਹੀਦ ਹੋਏ ਬਹਾਦਰ ਸਿੱਖ ਫ਼ੌਜੀਆਂ (Brave Sikh Soldiers) ਦੀ ਯਾਦ ਨੂੰ ਸਮਰਪਿਤ ਇਕ ਯਾਦਗਾਰ ਬਣਾਉਣ ਨੂੰ ਪ੍ਰਵਾਨਗੀ ਮਿਲ ਗਈ ਹੈ ਜਿਸ ਦੇ ਚਲਦਿਆਂ ਆਉਂਦੇ ਦਿਨਾਂ ਵਿਚ ਯਾਦਗਾਰ ਵਿਚ ਸਿੱਖ ਫ਼ੌਜੀਆਂ (Sikh Soldiers) ਦੇ ਬੁਤ ਸਥਾਪਤ ਕੀਤੇ ਜਾਣਗੇ,ਇਹ ਯਾਦਗਾਰ ਸਿਡਨੀ ਦੇ ਪੰਜਾਬੀਆਂ ਦੀ ਸੰਘਣੀ ਵਸੋਂ ਵਾਲੇ ਇਲਾਕੇ ਬਲੈਕਟਾਊਨ ਕੌਂਸਲ (Blacktown Council) ਦੇ ਇਲਾਕੇ ਗਲੈਨਵੁੱਡ (Glenwood) ਵਿਖੇ ਬਣਾਈ ਜਾਵੇਗੀ,ਜ਼ਿਕਰਯੋਗ ਹੈ ਕਿ ਆਸਟ੍ਰੇਲੀਆ (Australia) ਅਤੇ ਨਿਊਜ਼ੀਲੈਂਡ (New Zealand) ਭਰ ਵਿਚ ਸਿੱਖ ਫ਼ੌਜੀਆਂ (Sikh Soldiers) ਦੀ ਬਹਾਦਰੀ ਨੂੰ ਦਰਸਾਉਂਦਾ ਇਹ ਪਹਿਲਾ ਬੁਤ (Statues) ਹੋਵੇਗਾ,ਇਸ ਯਾਦਗਾਰ ਨੂੰ ਬਣਵਾਉਣ ਲਈ ਫ਼ਤਿਹ ਫ਼ਾਉਂਡੇਸ਼ਨ (Faith Foundation) ਨੂੰ ਕਾਫ਼ੀ ਲੰਮਾ ਸੰਘਰਸ਼ ਵੀ ਕਰਨਾ ਪਿਆ।

A memorial dedicated to the memory of brave Sikh soldiers killed during World War II has been approved in Sydney, Australia
A memorial dedicated to the memory of brave Sikh soldiers killed during World War II has been approved in Sydney, Australia

ਫ਼ਤਿਹ ਫ਼ਾਊਂਡੇਸਨ (Faith Foundation) ਦੇ ਅਮਰਿੰਦਰ ਸਿੰਘ ਬਾਜਵਾ, ਹਰਕੀਰਤ ਸਿੰਘ ਸੰਧਰ, ਦਵਿੰਦਰ ਸਿੰਘ ਧਾਰੀਆ,ਗੈਰੀ ਸਿੰਘ ਸਾਹਣੀ ਤੇ ਨਵਤੇਜ ਸਿੰਘ ਬਸਰਾ ਦੇ ਯਤਨਾਂ ਤੇ ਬਲੈਕਟਾਊਨ ਕੋਂਸਲ (Blacktown Council) ਦੇ ਸਹਿਯੋਗ ਸਦਕਾ ਇਹ ਯਾਦਗਾਰ ਬਣਨੀ ਸੰਭਵ ਹੋ ਪਾਈ ਹੈ ਜਿਸ ਲਈ ਫ਼ਤਿਹ ਫ਼ਾਉਂਡੇਸ਼ਨ ਨੂੰ ਚਾਰ ਸਾਲ ਦੇ ਕਰੀਬ ਚਾਰਾਜੋਈ ਕਰਨੀ ਪਈ ਤੇ ਵੱਖ-ਵੱਖ ਪੱਖਾਂ ’ਤੇ ਇਤਿਹਾਸਕ ਤੱਥ ਪੇਸ਼ ਕਰਨੇ ਪਏ ਤਾਂ ਕਿਤੇ ਜਾ ਕੇ ਇਹ ਯਾਦਗਾਰ ਬਣਨੀ ਸੰਭਵ ਹੋ ਸਕੀ,ਫ਼ਾਊਂਡੇਸ਼ਨ (Foundation) ਨੇ ਕਿਹਾ ਕਿ ਇਹ ਯਾਦਗਾਰੀ ਬੁਤ ਜਿਥੇ ਨਵੀਂ ਪੀੜ੍ਹੀ ਦਾ ਮਾਰਗ ਦਰਸ਼ਨ ਕਰਨਗੇ ਉਥੇ ਸਿੱਖਾਂ ਦੇ ਆਸਟ੍ਰੇਲੀਆ (Australia) ਵਿਚ ਇਤਿਹਾਸ ਦੀ ਤਸਵੀਰ ਨੂੰ ਵੀ ਪੇਸ਼ ਕਰੇਗਾ,ਫ਼ਤਿਹ ਫ਼ਾਊਂਡੇਸ਼ਨ (Faith Foundation) ਨੇ ਸਾਰੇ ਭਾਈਚਾਰੇ ਦਾ ਧਨਵਾਦ ਕੀਤਾ ਅਤੇ ਦਸਿਆ ਕਿ ਸਿੱਖ ਫ਼ੌਜੀਆਂ ਦੀ ਬਣਨ ਵਾਲੀ ਇਹ ਯਾਦਗਾਰ ਹਮੇਸ਼ਾ ਸਾਡੇ ਭਾਈਚਾਰੇ ਨੂੰ ਮਾਣ ਦਿਵਾਉਂਦੀ ਰਹੇਗੀ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *