DSGMC: ਪਰਮਜੀਤ ਸਿੰਘ ਸਰਨਾ ਧੜੇ ਨੂੰ ਵੱਡਾ ਝਟਕਾ, Sukhbir Singh Kalra ਹੋਏ DSGMC: ਪਰਮਜੀਤ ਸਿੰਘ ਸਰਨਾ ਧੜੇ ਨੂੰ ਵੱਡਾ ਝਟਕਾ, Sukhbir Singh Kalra ਹੋਏ
BREAKING NEWS
Search

Live Clock Date

Your browser is not supported for the Live Clock Timer, please visit the Support Center for support.
DSGMC: ਪਰਮਜੀਤ ਸਿੰਘ ਸਰਨਾ ਧੜੇ ਨੂੰ ਵੱਡਾ ਝਟਕਾ, ਸੁਖਬੀਰ ਸਿੰਘ ਕਾਲੜਾ ਹੋਏ Shiromani Akali Dal 'ਚ ਸ਼ਾਮਿਲ

DSGMC: ਪਰਮਜੀਤ ਸਿੰਘ ਸਰਨਾ ਧੜੇ ਨੂੰ ਵੱਡਾ ਝਟਕਾ, ਸੁਖਬੀਰ ਸਿੰਘ ਕਾਲੜਾ ਹੋਏ Shiromani Akali Dal ‘ਚ ਸ਼ਾਮਿਲ

5

AZAD SOCH:-

NEW DELHI,(AZAD SOCH NEWS):- ਪਰਮਜੀਤ ਸਿੰਘ ਸਰਨਾ (Paramjit Singh Sarna) ਨੂੰ ਉਸ ਵੇਲੇ ਅੱਜ ਵੱਡਾ ਝਟਕਾ ਲੱਗਾ ਜਦੋਂ ਸਰੂਪ ਨਗਰ (Saroop Nagar) ਤੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (Delhi Sikh Gurdwara Management Committee) ਦੇ ਜੇਤੂ ਉਮੀਦਵਾਰ ਸੁਖਬੀਰ ਸਿੰਘ ਕਾਲੜਾ (Sukhbir Singh Kalra) ਜਦ ਸ਼੍ਰੋਮਣੀ ਅਕਾਲੀ ਦਲ (Shiromani Akali Dal) ‘ਚ ਸ਼ਾਮਿਲ ਹੋ ਗਏ,ਪ੍ਰੈਸ ਕਾਨਫਰੰਸ ਕਰਕੇ ਮਨਜਿੰਦਰ ਸਿੰਘ ਸਿਰਸਾ ਨੇ ਸੁਖਬੀਰ ਸਿੰਘ ਕਾਲੜਾ ਦਾ ਸਵਾਗਤ ਕਰਦਿਆਂ ਕਿਹਾ ਕਿ ਉਹ ਸਿੱਖ ਭਾਈਚਾਰੇ ਲਈ ਆਪਣੀਆਂ ਸੇਵਾਵਾਂ ਜਾਰੀ ਰੱਖਾਂਗੇ,ਇਸ ਦੌਰਾਨ ਸੁਖਬੀਰ ਸਿੰਘ ਕਾਲੜਾ ਨੇ ਕਿਹਾ ਕਿ ਹੋਰ ਵੀ ਬਹੁਤ ਸਾਰੇ ਮੈਂਬਰ ਹਨ ਜੋ ਅਕਾਲੀ ਦਲ (Akali Dal) ਵਿੱਚ ਸ਼ਾਮਲ ਹੋਣ ਲਈ ਤਿਆਰ ਹਨ।

ALSO READ:- ਸਕੂਲ ਖੁੱਲ੍ਹਣ ਦੇ ਨਾਲ ਹੀ ਬਿਹਾਰ,ਪੰਜਾਬ,ਮੱਧ ਪ੍ਰਦੇਸ਼, ਗੁਜਰਾਤ ਸਮੇਤ ਇਨ੍ਹਾਂ 6 ਰਾਜਾਂ ਵਿੱਚ ਬੱਚਿਆਂ ਵਿੱਚ ਕੋਰੋਨਾ ਦੇ ਮਾਮਲੇ ਵੱਧ ਗਏ

ਉਨ੍ਹਾਂ ਨੇ ਅੱਗੇ ਕਿਹਾ ਕਿ ਪਿਛਲੇ 2 ਸਾਲ ਵਿਚ ਜੋ ਕਾਮਿਆਂ ਰਹਿ ਗਈਆਂ ਸਨ ਤੇ ਉਸ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰਾਂਗੇ,ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 2021 ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) (Shiromani Akali Dal (Badal)) ਜੇਤੂ ਰਿਹਾ,ਡੀਐਸਜੀਐਮਸੀ ਚੋਣਾਂ 2021 (DSGMC Elections 2021) ਦੇ ਨਤੀਜੇ ਦੀ ਗਿਣਤੀ 25 ਅਗਸਤ ਨੂੰ ਹੋਈ ਜਦਕਿ ਵੋਟਿੰਗ 22 ਅਗਸਤ ਨੂੰ ਹੋਈ ਸੀ,ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC ) ਚੋਣਾਂ ਵਿੱਚ ਇਹ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀ ਲਗਾਤਾਰ ਤੀਜੀ ਜਿੱਤ ਸੀ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *