ਕੈਨੇਡਾ ਗਏ ਪੰਜਾਬੀ ਨੌਜਵਾਨ ਧਰਮਪ੍ਰੀਤ ਸਿੰਘ ਦੀ ਹੋਈ ਮੌਤ AZAD SOCH ਕੈਨੇਡਾ ਗਏ ਪੰਜਾਬੀ ਨੌਜਵਾਨ ਧਰਮਪ੍ਰੀਤ ਸਿੰਘ ਦੀ ਹੋਈ ਮੌਤ AZAD SOCH

Live Clock Date

Your browser is not supported for the Live Clock Timer, please visit the Support Center for support.
Death of Dharampreet Singh, a Punjabi youth who went to Canada

ਕੈਨੇਡਾ ਗਏ ਪੰਜਾਬੀ ਨੌਜਵਾਨ ਧਰਮਪ੍ਰੀਤ ਸਿੰਘ ਦੀ ਹੋਈ ਮੌਤ

0

AZAD SOCH:-

Batala,(AZAD SOCH NEWS):- ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ,ਮ੍ਰਿਤਕ ਦੀ ਪਹਿਚਾਣ ਧਰਮਪ੍ਰੀਤ ਸਿੰਘ ਵਜੋਂ ਹੋਈ ਹੈ,ਇਹ ਨੌਜਵਾਨ ਸੰਨ 2017 ਵਿਚ ਅੰਤਰ-ਰਾਸ਼ਟਰੀ ਵਿਦਿਆਰਥੀ ਵਜੋਂ ਕੈਨੇਡਾ (Punjabi youth who went to Canada for higher studies dies) ਵਿੱਚ ਪੜ੍ਹਨ ਆਇਆ ਸੀ,ਮ੍ਰਿਤਕ ਚਾਰ ਸਾਲ ਪਹਿਲਾਂ ਅੰਤਰ-ਰਾਸ਼ਟਰੀ ਵਿਦਿਆਰਥੀ ਵਜੋਂ ਕੈਨੇਡਾ (Punjabi youth who went to Canada for higher studies dies) ਵਿੱਚ ਪੜ੍ਹਨ ਲਈ ਗਿਆ ਸੀ,ਦੱਸ ਦੇਈਏ ਮ੍ਰਿਤਕ ਪੰਜਾਬ ਦੇ ਗੁਰਦਾਸਪੁਰ ਦਾ ਰਹਿਣ ਵਾਲਾ ਸੀ,ਧਰਮਪ੍ਰੀਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਕ ਸੀ,ਪਰਿਵਾਰ ਨੇ ਧਰਮਪ੍ਰੀਤ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਸਰਕਾਰ ਅੱਗੇ ਮਦਦ ਦੀ ਗੁਹਾਰ ਲਗਾਈ ਗਈ ਹੈ।

ALSO READ:- 

ਕੱਲ੍ਹ ਪਟਿਆਲਾ ‘ਚ ਅਧਿਆਪਕਾਂ ਨੇ ਗਲ਼ ’ਚ ਟਾਇਰ ਪਾ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਜ਼ੋਰਦਾਰ ਪ੍ਰਦਰਸ਼ਨ

Punjab Police ਫਿਰ ਹੋਈ ਦਾਗਦਾਰ,4 ਮੁਲਾਜਮਾਂ ਨੇ ਆਪਸ ‘ਚ ਰਿਸ਼ਵਤ ਵੰਡ ਛੱਡੇ ਆਰੋਪੀ,ED ਨੇ ਦਬੋਚਿਆ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *