ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ Taffy Company ਨੇ ਭੇਟ ਕੀਤਾ ਟਰੈਕਟਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ Taffy Company ਨੇ ਭੇਟ ਕੀਤਾ ਟਰੈਕਟਰ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Tractor donated by Taffy Company at Sachkhand Sri Harmandir Sahib

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ Taffy Company ਨੇ ਭੇਟ ਕੀਤਾ ਟਰੈਕਟਰ

3

AZAD SOCH:-

Amritsar,(AZAD SOCH NEWS):- ਸਿੱਖ ਧਰਮ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਵਿਖੇ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਟੈਫੇ ਕੰਪਨੀ (Taffy Company) ਵੱਲੋਂ ਮੈਸੀ ਫਰਗੂਸ਼ਨ ਟਰੈਕਟਰ (Massey Ferguson Tractor) ਭੇਟ ਕੀਤਾ ਗਿਆ,ਕੰਪਨੀ ਦੇ ਅਧਿਕਾਰੀ ਸ੍ਰੀ ਭਾਰਤਇੰਦੂ ਕਪੂਰ,ਇਕਬਾਲ ਸਿੰਘ ਸਾਹੀ, ਵਿਨੈ ਮਦਾਨ ਨੇ ਟਰੈਕਟਰ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸੌਂਪੀਆਂ,ਇਸ ਮੌਕੇ ਬੀਬੀ ਜਗੀਰ ਕੌਰ ਨੇ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ Sachkhand Sri Harmandir Sahib) ਮਾਨਵਤਾ ਲਈ ਅਥਾਹ ਸ਼ਰਧਾ ਦਾ ਪ੍ਰਤੀਕ ਹਨ।

ALSO READ:- karnal Farmers Protest: ਹਰਿਆਣਾ ਪੁਲਿਸ ਨੇ ਕੁੱਝ ਮਿੰਟਾਂ ‘ਚ ਹੀ ਛੱਡੇ ਹਿਰਾਸਤ ਵਿਚ ਲਏ ਕਿਸਾਨ ਆਗੂ

ਅਤੇ ਗੁਰੂ ਘਰ ਦੇ ਸ਼ਰਧਾਲੂ ਇਥੇ ਭੇਟਾਵਾਂ ਲੈ ਕੇ ਪੁੱਜਦੇ ਰਹਿੰਦੇ ਹਨ। ਟੈਫੇ ਕੰਪਨੀ ਵੱਲੋਂ ਵੀ ਇਸੇ ਤਹਿਤ ਹੀ ਸ਼ਰਧਾ ਪ੍ਰਗਟਾਈ ਗਈ ਹੈ,ਬੀਬੀ ਜਗੀਰ ਕੌਰ ਨੇ ਕਿਹਾ ਕਿ ਗੁਰੂ ਸਾਹਿਬ ਆਪਣੇ ਸ਼ਰਧਾਲੂਆਂ ’ਤੇ ਕਿਰਪਾ ਬਣਾਈ ਰੱਖਦੇ ਹਨ,ਇਸ ਮੌਕੇ ਸ਼੍ਰੋਮਣੀ ਕਮੇਟੀ (Shiromani Committee) ਵੱਲੋਂ ਬੀਬੀ ਜਗੀਰ ਕੌਰ (Bibi Jagir Kaur) ਨੇ ਟੈਫੇ ਕੰਪਨੀ ਦੇ ਮਾਲਕਾਂ ਅਤੇ ਅਧਿਕਾਰੀਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ Sachkhand Sri Harmandir Sahib) ਦਾ ਮਾਡਲ ਅਤੇ ਧਾਰਮਿਕ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *