ਸ੍ਰੀ ਹਲਕਾ ਚਮਕੌਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ! ਹਰਮੋਹਨ ਸਿੰਘ ਸੰਧੂ ਨੇ ਦਿੱਤਾ ਸ੍ਰੀ ਹਲਕਾ ਚਮਕੌਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ! ਹਰਮੋਹਨ ਸਿੰਘ ਸੰਧੂ ਨੇ ਦਿੱਤਾ
BREAKING NEWS
Search

Live Clock Date

Your browser is not supported for the Live Clock Timer, please visit the Support Center for support.

ਸ੍ਰੀ ਹਲਕਾ ਚਮਕੌਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ! ਹਰਮੋਹਨ ਸਿੰਘ ਸੰਧੂ ਨੇ ਦਿੱਤਾ ਅਸਤੀਫਾ

2

Azad Soch:-

ਸ੍ਰੀ ਚਮਕੌਰ ਸਾਹਿਬ (Azad Soch News):- ਹਲਕਾ ਚਮਕੌਰ ਸਾਹਿਬ (Chamkaur Sahib) ਤੋਂ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੂੰ ਵੱਡਾ ਝਟਕਾ ਲੱਗਿਆ ਹੈ,ਦਰਅਸਲ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਏਆਈਜੀ ਹਰਮੋਹਨ ਸਿੰਘ ਸੰਧੂ (Harmohan Singh Sandhu) ਸਪੁੱਤਰ ਸਾਬਕਾ ਕੈਬਨਿਟ ਮੰਤਰੀ ਸਤਵੰਤ ਕੌਰ ਸੰਧੂ (Former Cabinet Minister Satwant Kaur Sandhu) ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ (Basic Membership )ਤੋਂ ਅਸਤੀਫਾ ਦੇ ਦਿਤਾ ਗਿਆ ਹੈ,ਉਹਨਾਂ ਨੇ ਇਸ ਸਬੰਧੀ ਅਪਣੇ ਫੇਸਬੁੱਕ ਪੇਜ ‘ਤੇ ਪੋਸਟ ਜ਼ਰੀਏ ਜਾਣਕਾਰੀ ਦਿੱਤੀ।  

Harmohan Singh Sandhu ਸਪੁੱਤਰ ਸਾਬਕਾ ਕੈਬਨਿਟ ਮੰਤਰੀ ਸਤਵੰਤ ਕੌਰ ਸੰਧੂ ਵੱਲੋਂ Shiromani Akali Dal ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿਤਾ

ALSO READ:- Farmers Protest News: ਭਾਰੀ ਮੀਂਹ ਵੀ ਨਹੀਂ ਤੋੜ ਸਕਿਆ ਕਿਸਾਨਾਂ ਦਾ ਹੌਸਲਾ,ਪਾਣੀ ‘ਚ ਬੈਠ ਕੇ ਕੀਤਾ ਖੇਤੀ ਦੇ ਕਾਲੇ ਕਾਨੂੰਨਾਂ ਦਾ ਵਿਰੋਧ

ਦੱਸ ਦਈਏ ਕਿ ਪੰਜਾਬ ਵਿਚ ਅਕਾਲੀ ਦਲ-ਬਸਪਾ ਗਠਜੋੜ (Akali Dal-BSP alliance) ਤੋਂ ਬਾਅਦ ਸ੍ਰੀ ਚਮਕੌਰ ਸਾਹਿਬ (Sri Chamkaur Sahib) ਵਿਧਾਨ ਸਭਾ ਹਲਕਾ ਬਹੁਜਨ ਸਮਾਜ ਪਾਰਟੀ ਦੇ ਹਿੱਸੇ ਆਇਆ ਹੈ,ਇਸ ਦੇ ਚਲਦਿਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਚਮਕੌਰ ਸਾਹਿਬ (Punjab Assembly Elections) ਤੋਂ ਹੁਣ ਬਹੁਜਨ ਸਮਾਜ ਪਾਰਟੀ ਦਾ ਉਮੀਦਵਾਰ ਚੋਣ ਲੜੇਗਾ।

ਇਸ ਦੇ ਚਲਦਿਆਂ ਹਰਮੋਹਨ ਸਿੰਘ ਸੰਧੂ ਕਾਫੀ ਨਰਾਜ਼ ਸਨ, ਇਸ ਲਈ ਉਹਨਾਂ ਨੇ ਪਾਰਟੀ ਤੋਂ ਅਸਤੀਫਾ ਦਿੱਤਾ ਹੈ,ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਸਾਬਕਾ ਮੰਤਰੀ ਸਤਵੰਤ ਕੌਰ ਸੰਧੂ (Former Cabinet Minister Satwant Kaur Sandhu) ਦੇ ਪਰਿਵਾਰ ਵੱਲੋਂ ਅਕਾਲੀ ਦਲ ਤੇ ਬਸਪਾ (Akali Dal And BSP) ਦੇ ਗਠਜੋੜ ਦਾ ਵਿਰੋਧ ਕੀਤਾ ਗਿਆ ਸੀ।

ALSO READ:- 

Punjab Roadways Strike: Punjab Roadways ਅਤੇ PRTC ਦੇ ਹੜਤਾਲੀ ਠੇਕਾ ਮੁਲਾਜ਼ਮਾਂ ਨਾਲ 14 ਸਤੰਬਰ ਨੂੰ Civil Secretariat Chandigarh ਵਿਖੇ ਪੰਜਾਬ ਮੁੱਖ ਮੰਤਰੀ ਦਫ਼ਤਰ ਵਿਚ ਮੀਟਿੰਗ ਹੋਵੇਗੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *