Amritsar News: ਅੰਮ੍ਰਿਤਸਰ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈਟਵਰਕ ਦਾ ਕੀਤਾ Amritsar News: ਅੰਮ੍ਰਿਤਸਰ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈਟਵਰਕ ਦਾ ਕੀਤਾ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Amritsar News Amritsar Police exposes international drug trafficking network, arrests smuggler

Amritsar News: ਅੰਮ੍ਰਿਤਸਰ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈਟਵਰਕ ਦਾ ਕੀਤਾ ਪਰਦਾਫਾਸ਼,ਤਸਕਰ ਨੂੰ ਕੀਤਾ ਗ੍ਰਿਫਤਾਰ

2

AZAD SOCH:-

Amritsar,(AZAD SOCH NEWS):- Amritsar News: ਪੰਜਾਬ ਪੁਲਿਸ (Punjab Police) ਨੂੰ ਅੱਜ ਵੱਡੀ ਕਾਮਯਾਬੀ ਮਿਲੀ ਹੈ, ਇਸ ਵੱਡੀ ਸਫਲਤਾ ਦੇ ਤਹਿਤ ਅੰਤਰਰਾਸ਼ਟਰੀ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ,ਅੰਤਰਰਾਸ਼ਟਰੀ ਤਸਕਰ (International Smugglers) ਦੀ ਪਛਾਣ ਹਰਪ੍ਰੀਤ ਸਿੰਘ ਉਰਫ ਹੈਪੀ ਵਜੋਂ ਹੋਈ ਹੈ, ਜੋ ਕਿ ਅੰਮ੍ਰਿਤਸਰ (Amritsar) ਦੇ ਪਿੰਡ ਚਵਿੰਡਾ ਕਲਾਂ ਦਾ ਨਿਵਾਸੀ ਸੀ,ਇਸ ਦੇ ਕੋਲੋਂ ਪੁਲਿਸ ਨੂੰ 40 ਕਿਲੋਗ੍ਰਾਮ ਹੈਰੋਇਨ (Heroin) ਬਰਾਮਦ ਹੋਈ ਕੀਤੀ ਗਈ ਹੈ,ਦੱਸ ਦੇਈਏ ਕਿ ਇਹ ਹੈਰੋਇਨ ਪੁਲਿਸ ਨੇ ਭਾਰਤ ਪਾਕਿ ਬਾਰਡਰ (India-Pakistan Border) ਤੋਂ ਬਰਾਮਦ ਕੀਤੀ ਸੀ।

ALSO READ:- ढाई साल बाद फिर शुरू होगी Jet Airways की उड़ानें, घाटे में चल रही थी AirLine

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਦਿਨਕਰ ਗੁਪਤਾ (Director General of Police (DGP), Punjab Dinkar Gupta) ਨੇ ਦੱਸਿਆ ਕਿ ਪੁਲਿਸ ਨੇ ਹੈਪੀ, ਜਿਸ ਨੂੰ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ (Amritsar Commissionerate Police) ਵੱਲੋਂ ਅੰਮ੍ਰਿਤਸਰ ਦੇ ਪਿੰਡ ਛੇਹਰਟਾ (Village Chheharta) ਤੋਂ ਗ੍ਰਿਫਤਾਰ ਕੀਤਾ ਗਿਆ ਹੈ, ਕੋਲੋਂ 1 ਕਿਲੋਗ੍ਰਾਮ ਹੈਰੋਇਨ (Heroin) ਵੀ ਬਰਾਮਦ ਕੀਤੀ ਹੈ,ਇਸ ਤੋਂ ਇਲਾਵਾ ਪੁਲਿਸ ਵੱਲੋਂ ਉਸ ਦੇ ਸਪਲੈਂਡਰ ਮੋਟਰਸਾਈਕਲ (Splendor Motorcycle) ਨੂੰ ਵੀ ਜ਼ਬਤ ਕਰ ਲਿਆ ਗਿਆ ਹੈ।

Amritsar News: ਅੰਮ੍ਰਿਤਸਰ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈਟਵਰਕ ਦਾ ਕੀਤਾ ਪਰਦਾਫਾਸ਼,ਤਸਕਰ ਨੂੰ ਕੀਤਾ ਗ੍ਰਿਫਤਾਰ
Amritsar News: ਅੰਮ੍ਰਿਤਸਰ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈਟਵਰਕ ਦਾ ਕੀਤਾ ਪਰਦਾਫਾਸ਼,ਤਸਕਰ ਨੂੰ ਕੀਤਾ ਗ੍ਰਿਫਤਾਰ

ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 21 ਅਗਸਤ, 2021 ਨੂੰ ਅੰਮ੍ਰਿਤਸਰ ਦੀ ਪੰਜਗਰਾਈਆਂ ਬਾਰਡਰ ਆਊਟਪੋਸਟ (ਬੀਓਪੀ) (Panjgraian Border Outpost (BOP)) ਦੇ ਖੇਤਰ ਵਿੱਚ 40.81 ਕਿਲੋ ਹੈਰੋਇਨ (Heroin) ਦੇ 39 ਪੈਕੇਟ ਬਰਾਮਦ ਕਰਕੇ ਨਸ਼ਾ ਤਸਕਰੀ ਦੀ ਇੱਕ ਵੱਡੀ ਕੋਸ਼ਿਸ਼ ਨੂੰ ਨਾਕਾਮ ਕੀਤਾ ਸੀ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *