AMRITSAR: ਸ੍ਰੀ Guru Ram Das Ji ਦੇ ਗੁਰਗੱਦੀ ਦਿਵਸ ਮੌਕੇ ਸੰਗਤਾਂ ਦਰਬਾਰ ਸਾਹਿਬ AMRITSAR: ਸ੍ਰੀ Guru Ram Das Ji ਦੇ ਗੁਰਗੱਦੀ ਦਿਵਸ ਮੌਕੇ ਸੰਗਤਾਂ ਦਰਬਾਰ ਸਾਹਿਬ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.
AMRITSAR Sangats pay obeisance at Darbar Sahib on the occasion of Guru Ram Das Ji's Guruship Day

AMRITSAR: ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਗੱਦੀ ਦਿਵਸ ਮੌਕੇ ਸੰਗਤਾਂ ਦਰਬਾਰ ਸਾਹਿਬ ਹੋਈਆਂ ਨਤਮਸਤਕ

7

AZAD SOCH:-

AMRITSAR SAHIB,(AZAD SOCH NEWS):- ਚੌਥੀ ਪਾਤਸ਼ਾਹੀ ਸੋਢੀ ਸੁਲਤਾਨ ਸ੍ਰੀ ਗੁਰੂ ਰਾਮ ਦਾਸ ਜੀ (Fourth Patshahi Sodhi Sultan Sri Guru Ram Das Ji) ਦੇ ਗੁਰ ਗੱਦੀ ਦਿਵਸ ਮੌਕੇ ਅੱਜ ਸੰਗਤਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਵਿਖੇ ਨਤਮਸਤਕ ਹੋਈਆਂ,ਇੱਥੇ ਸੰਗਤਾਂ ਨੇ ਗੁਰੂ ਘਰ ਮੱਥਾ ਟੇਕਿਆ, ਇਲਾਹੀ ਬਾਣੀ ਦਾ ਆਨੰਦ ਮਾਣਿਆ ਗਿਆ ਅਤੇ ਸਰਬੱਤ ਦੇ ਭਲਾ ਦੀ ਇਸ ਮੌਕੇ ਗੱਲਬਾਤ ਕਰਦਿਆਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਦੇ ਸਿੰਘ ਸਾਹਿਬ ਗਿਆਨੀ ਗੁਰਬਿੰਦਰ ਸਿੰਘ (Singh Sahib Giani Gurbinder Singh) ਨੇ ਦੱਸਿਆ ਕਿ ਅੱਜ ਦੇ ਦਿਨ ਸ੍ਰੀ ਗੁਰੂ ਅਮਰਦਾਸ ਜੀ (Guru Amar Das Ji) ਨੇ ਸੋਢੀ ਸੁਲਤਾਨ ਸ੍ਰੀ ਗੁਰੂ ਰਾਮ ਦਾਸ ਜੀ ਨੂੰ ਗੁਰ ਗੱਦੀ ਸ੍ਰੀ ਗੁਰੂ ਰਾਮ ਦਾਸ ਜੀ (Guru Ram Das Ji) ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੀ ਪੂਰੇ ਮਨ ਅਤੇ ਭਾਵਨਾ ਨਾਲ  ਸੇਵਾ ਕੀਤੀ ਜਿਸ ਤੋਂ ਬਾਅਦ ਉਹਨਾਂ ਖੁਸ਼ ਹੋ ਕੇ ਅੱਜ ਦੇ ਦਿਨ ਉਹਨਾਂ ਨੂੰ ਗੁਰਗੱਦੀ ਬਖ਼ਸੀ ਇਸ ਲਈ ਜਿਥੇ ਅੱਜ ਦਾ ਦਿਹਾੜਾ ਸੰਸਾਰ ਭਰ ਦੀਆਂ ਨਾਨਕ ਨਾਮ ਲੇਵਾ ਸੰਗਤਾ ਵੱਲੋਂ ਮਨਾਇਆ ਜਾ ਰਿਹਾ ਹੈ ਉਥੇ ਹੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਵਿਖੇ ਵੀ ਸੰਗਤਾਂ ਭਾਰੀ ਗਿਣਤੀ ਵਿਚ ਨਤਮਸਤਕ ਹੋਣ ਲਈ ਪਹੁੰਚ ਰਹੀਆ ਹਨ, ਗੁਰੂ ਮਹਾਰਾਜ ਦਾ ਗੁਰਗੱਦੀ ਦਿਵਸ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *