ਦਿੱਲੀ ਰਵਾਨਾ ਹੋਏ Capt Amarinder Singh,ਅਮਿਤ ਸ਼ਾਹ ਤੇ ਜੇਪੀ ਨੱਡਾ ਨਾਲ ਕਰ ਸਕਦੇ ਹਨ ਦਿੱਲੀ ਰਵਾਨਾ ਹੋਏ Capt Amarinder Singh,ਅਮਿਤ ਸ਼ਾਹ ਤੇ ਜੇਪੀ ਨੱਡਾ ਨਾਲ ਕਰ ਸਕਦੇ ਹਨ
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Capt Amarinder Singh, Amit Shah and JP Nadda to meet in Punjab, new quake could hit Punjab politics

ਦਿੱਲੀ ਰਵਾਨਾ ਹੋਏ ਕੈਪਟਨ ਅਮਰਿੰਦਰ ਸਿੰਘ,ਅਮਿਤ ਸ਼ਾਹ ਤੇ ਜੇਪੀ ਨੱਡਾ ਨਾਲ ਕਰ ਸਕਦੇ ਹਨ ਮੁਲਾਕਾਤ,ਪੰਜਾਬ ਦੀ ਸਿਆਸਤ ਵਿੱਚ ਆ ਸਕਦਾ ਨਵਾਂ ਭੂਚਾਲ

5

AZAD SOCH:-

CHANDIGARH,(AZAD SOCH NEWS):- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Punjab Chief Minister Capt. Amarinder Singh) ਅੱਜ ਦਿੱਲੀ ਜਾ ਰਹੇ ਹਨ,ਇੱਥੇ ਆ ਕੇ ਉਹ ਸ਼ਾਮ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਨੂੰ ਮਿਲ ਸਕਦੇ ਹਨ,ਅਜਿਹੀਆਂ ਅਟਕਲਾਂ ਹਨ ਕਿ ਉਹ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ,ਪੰਜਾਬ ਦੀ ਸਿਆਸਤ ਵਿੱਚ ਨਵਾਂ ਭੂਚਾਲ ਆ ਸਕਦਾ ਹੈ,ਇਸੇ ਮਹੀਨੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨਾਲ ਲੰਮੇ ਵਿਵਾਦ ਤੋਂ ਬਾਅਦ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ,ਇਸ ਤੋਂ ਬਾਅਦ ਕਾਂਗਰਸ ਨੇ ਚਰਨਜੀਤ ਸਿੰਘ ਚੰਨੀ (Charanjit Singh Channi) ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਹੈ,ਮੁੱਖ ਮੰਤਰੀ ਦੇ ਅਹੁਦੇ ਤੋਂ ਬਾਅਦ ਸੰਭਵ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Punjab Chief Minister Capt. Amarinder Singh) ਵੀ ਕਾਂਗਰਸ ਛੱਡ ਸਕਦੇ ਹਨ।

ASLO READ:-

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਸੂਬੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਲਈ ਕਿਹਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *