Capt. Amarinder Singh ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ,ਦੋਵਾਂ ਵਿਚਾਲੇ ਤਕਰੀਬਨ 45 Capt. Amarinder Singh ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ,ਦੋਵਾਂ ਵਿਚਾਲੇ ਤਕਰੀਬਨ 45
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Capt. Amarinder Singh met Amit Shah and the two talked for about 45 minutes

ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ,ਦੋਵਾਂ ਵਿਚਾਲੇ ਤਕਰੀਬਨ 45 ਮਿੰਟ ਤੱਕ ਗੱਲਬਾਤ ਹੋਈ

4

AZAD SOCH:-

NEW DELHI,(AZAD SOCH NEWS):-  ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫਾ ਦੇਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਵੱਲੋਂ ਕਾਂਗਰਸ ਛੱਡਣ ਦੀਆਂ ਅਟਕਲਾਂ ਜਾਰੀ ਹਨ,ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਬੁੱਧਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਉਨ੍ਹਾਂ ਨੂੰ ਮਿਲਣ ਪਹੁੰਚੇ,ਦੋਵਾਂ ਵਿਚਾਲੇ ਤਕਰੀਬਨ 45 ਮਿੰਟ ਤੱਕ ਗੱਲਬਾਤ ਹੋਈ,ਮਹੱਤਵਪੂਰਨ ਗੱਲ ਇਹ ਹੈ ਕਿ ਪਹਿਲਾਂ ਹੀ ਇਹ ਅਟਕਲਾਂ ਸਨ ਕਿ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਆਪਣੇ ਦਿੱਲੀ ਦੌਰੇ ਦੌਰਾਨ ਭਾਜਪਾ ਪ੍ਰਧਾਨ ਜੇਪੀ ਨੱਡਾ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲ ਸਕਦੇ ਹਨ,ਹਾਲਾਂਕਿ, ਪਹਿਲਾਂ ਉਨ੍ਹਾਂ ਦੇ ਮੀਡੀਆ ਸਲਾਹਕਾਰ ਅਤੇ ਬਾਅਦ ਵਿੱਚਕੈਪਟਨ ਅਮਰਿੰਦਰ ਸਿੰਘ  ਨੇ ਇਹਨਾਂ ਅਟਕਲਾਂ ਨੂੰ ਖਾਰਜ ਕਰ ਦਿੱਤਾ।

ALSO READ:- ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਨਾ ਮਿਲਣ ਖ਼ਿਲਾਫ਼ Shiromani Akali Dal ਵੱਲੋਂ CM ਚਰਨਜੀਤ ਸਿੰਘ ਚੰਨੀ ਰਿਹਾਇਸ਼ ਤੱਕ ਰੋਸ ਮਾਰਚ

ਕੈਪਟਨ ਅਮਰਿੰਦਰ ਸਿੰਘ ਨੇ ਮੀਡੀਆ ਨੂੰ ਕਿਹਾ- ਮੈਂ ਦਿੱਲੀ ਵਿੱਚ ਕਿਸੇ ਵੀ ਨੇਤਾ ਨੂੰ ਨਹੀਂ ਮਿਲਾਂਗਾ,ਮੈਂ ਇੱਥੇ ਆਪਣਾ ਬੰਗਲਾ ਖਾਲੀ ਕਰਨ ਆਇਆ ਹਾਂ,ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਹਾਈਕਮਾਨ ਤੋਂ ਕਾਫ਼ੀ ਨਾਰਾਜ਼ ਚਲੇ ਆ ਰਹੇ ਹਨ,ਬੀਤੇ ਦਿਨ ਪੰਜਾਬ ਕਾਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਵਲੋਂ ਅਸਤੀਫ਼ਾ ਦੇਣ ਪਿੱਛੋ ਪੰਜਾਬ ਕਾਂਗਰਸ ਦੀ ਸਿਆਸਤ ’ਚ ਵੱਡੀ ਹਲਚਲ ਹੋਣੀ ਸ਼ੁਰੂ ਹੋ ਚੁੱਕੀ ਹੈ,ਇੱਧਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਵੀ ਪੰਜਾਬ ਦੇ ਦੌਰੇ ’ਤੇ ਹਨ,ਅਜਿਹੇ ’ਚ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦਾ ਅਮਿਤ ਸ਼ਾਹ ਨੂੰ ਮਿਲਣ ਜਾਣਾ ਸਭ ਨੂੰ ਹੈਰਾਨ ਕਰ ਦੇਣ ਵਾਲਾ ਕਦਮ ਹੈ। 

ALSO READ:- 

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਨਵਜੋਤ ਸਿੰਘ ਸਿੱਧੂ ਤੇ ਤੰਜ਼ ਕੱਸਿਆ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *