ਭਾਰਤ ਸਰਕਾਰ ਨੇ ਸੂਬੇ ਨੂੰ ਭਲਕੇ 3 ਅਕਤੂਬਰ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਨ ਦੀ ਇਜਾਜ਼ਤ ਦੇ ਦਿੱਤੀ,ਚੰਨੀ ਨੇ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਧੰਨਵਾਦ ਭਾਰਤ ਸਰਕਾਰ ਨੇ ਸੂਬੇ ਨੂੰ ਭਲਕੇ 3 ਅਕਤੂਬਰ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਨ ਦੀ ਇਜਾਜ਼ਤ ਦੇ ਦਿੱਤੀ,ਚੰਨੀ ਨੇ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਧੰਨਵਾਦ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Government of India allows state to start paddy procurement from October 3 tomorrow, Channy thanks PM Modi

ਭਾਰਤ ਸਰਕਾਰ ਨੇ ਸੂਬੇ ਨੂੰ ਭਲਕੇ 3 ਅਕਤੂਬਰ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਨ ਦੀ ਇਜਾਜ਼ਤ ਦੇ ਦਿੱਤੀ,ਚੰਨੀ ਨੇ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਧੰਨਵਾਦ

1

AZAD SOCH:-

CHANDIGARH,(AZAD SOCH NEWS):- ਝੋਨੇ ਦੀ ਖ਼ਰੀਦ ਜਲਦੀ ਤੋਂ ਜਲਦੀ ਸ਼ੁਰੂ ਕਰਨ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਦੀ ਅਪੀਲ ਨੂੰ ਸਵਿਕਾਰਦਿਆਂ ਭਾਰਤ ਸਰਕਾਰ ਨੇ ਸੂਬੇ ਨੂੰ ਭਲਕੇ 3 ਅਕਤੂਬਰ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ,ਇਸ ਸਬੰਧੀ ਤੁਰੰਤ ਨਿੱਜੀ ਦਖ਼ਲ ਦੇ ਕੇ ਖਪਤਕਾਰ ਮਾਮਲਿਆਂ, ਖ਼ੁਰਾਕ ਅਤੇ ਜਨਤਕ ਵੰਡ ਮੰਤਰਾਲੇ ਨੂੰ ਸਲਾਹ ਦੇਣ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਦਾ ਧੰਨਵਾਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਨੇ ਕਿਹਾ ਕਿ ਇਹ ਫ਼ੈਸਲਾ ਕਿਸਾਨਾਂ ਦੀ ਸੰਤੁਸ਼ਟੀ ਲਈ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਯਕੀਨੀ ਬਣਾਉਣ ਸਹਾਈ ਸਿੱਧ ਹੋਵੇਗਾ।

ALSO READ:- ਪੰਜਾਬ ‘ਚ ਤੰਬਾਕੂ ਵੇਚਣ ਵਾਲਿਆਂ ‘ਤੇ ਚੰਨੀ ਸਰਕਾਰ ਹੋਈ ਸਖਤ

ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬੀਤੇ ਕੱਲ੍ਹ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਨੂੰ ਮਿਲੇ ਸਨ, ਜਿਨ੍ਹਾਂ ਨੇ ਸ. ਚੰਨੀ ਨੂੰ ਇਸ ਮੁੱਦੇ ਦੇ ਛੇਤੀ ਹੱਲ ਦਾ ਭਰੋਸਾ ਦਿੱਤਾ ਸੀ,ਭਾਰਤ ਸਰਕਾਰ ਦੇ ਖਪਤਕਾਰ ਮਾਮਲਿਆਂ, ਖ਼ੁਰਾਕ ਅਤੇ ਜਨਤਕ ਵੰਡ ਮੰਤਰਾਲੇ ਨੇ ਝੋਨੇ ਦੀ ਖ਼ਰੀਦ ਨਿਰਧਾਰਤ ਮਿਤੀ 1 ਅਕਤੂਬਰ ਦੀ ਬਜਾਏ 11 ਅਕਤੂਬਰ ਨੂੰ ਸਵੇਰੇ ਗਿਆਰਾਂ ਵਜੇ ਤੱਕ ਮੁਲਤਵੀ ਕਰਨ ਦਾ ਫੈਸਲਾ ਲਿਆ ਸੀ। ਐਨ ਮੌਕੇ ਲਏ ਗਏ ਇਸ ਫ਼ੈਸਲੇ ਨਾਲ ਕਿਸਾਨਾਂ ਵਿੱਚ ਨਾਰਾਜ਼ਗੀ ਅਤੇ ਸਹਾਈ ਸਿੱਧ ਹੋਵੇਗਾ।

ALSO READ:- 

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰੀਸ਼ ਰਾਵਤ ਨੂੰ ਦਿੱਤਾ ਕਰਾਰਾ ਜਵਾਬ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *