Priyanka Gandhi ਦੀ ਗ੍ਰਿਫਤਾਰੀ ਨੂੰ ਲੈ ਕੇ Sunil Jakhar ਦਾ ਵੱਡਾ ਬਿਆਨ Priyanka Gandhi ਦੀ ਗ੍ਰਿਫਤਾਰੀ ਨੂੰ ਲੈ ਕੇ Sunil Jakhar ਦਾ ਵੱਡਾ ਬਿਆਨ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Sunil Jakhar's big statement regarding Priyanka Gandhi's arrest

Priyanka Gandhi ਦੀ ਗ੍ਰਿਫਤਾਰੀ ਨੂੰ ਲੈ ਕੇ ਸੁਨੀਲ ਜਾਖੜ ਦਾ ਵੱਡਾ ਬਿਆਨ

1

AZAD SOCH:-

CHANDIGARH,4 ਅਕਤੂਬਰ(AZAD SOCH NEWS):- ਲਖੀਮਪੁਰ ਖੀਰੀ ਵਿੱਚ ਵਾਪਰੀ ਹਿੰਸਕ ਘਟਨਾ ਤੋਂ ਬਾਅਦ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਉਥੇ ਪਹੁੰਚੀ ਤਾਂ ਉਸਨੂੰ ਉੱਤਰ ਪ੍ਰਦੇਸ਼ ਦੇ ਸੀਤਾਪੁਰ ਜ਼ਿਲ੍ਹੇ ਦੇ ਹਰਗਾਂਵ ਵਿਖੇ ਰੋਕਿਆ ਗਿਆ ਅਤੇ ਉਸ ਨੂੰ ਗ੍ਰਿਫਤਾਰ ਕੀਤਾ ਗਿਆ,ਪ੍ਰਿਅੰਕਾ ਦੀ ਗ੍ਰਿਫਤਾਰੀ ਨੂੰ ਲੈ ਕੇ ਸੁਨੀਲ ਜਾਖੜ ਨੇ ਟਵੀਟ ਕਰਕੇ ਇਕ ਵੱਡਾ ਬਿਆਨ ਦਿੱਤਾ ਹੈ। ਉਹਨਾਂ ਨੇ ਕਿਹਾ ਕਿ 

ਜੇਕਰ 1977 ਵਿੱਚ ਇੰਦਰਾ ਗਾਂਧੀ ਦੀ ਗ੍ਰਿਫਤਾਰੀ ਬੀਜੇਪੀ ਸਰਕਾਰ ਦੀ ਸ਼ੁਰੂਆਤ ਸੀ ਤਾਂ  ਪ੍ਰਿਅੰਕਾ ਗਾਂਧੀ ਦੀ ਗ੍ਰਿਫਤਾਰੀ ਬੀਜੇਪੀ ਸਰਕਾਰ ਦਾ ਅੰਤ ਹੋਵੇਗੀ –

ALSO READ:- ਭਾਜਪਾ ਮੰਤਰੀ ਦੇ ਮੁੰਡੇ ਨੇ ਕਿਸਾਨਾਂ ਤੇ ਚੜ੍ਹਾਈ ਗੱਡੀ 4 ਕਿਸਾਨਾਂ ਸਣੇ 8 ਦੀ ਮੌਤ,ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਸਖ਼ਤ ਨਿੰਦਾ ਕੀਤੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *