ਪੰਜਾਬ ਦੇ ਉਪ ਮੁੱਖ ਮੰਤਰੀ Sukhjinder Singh Randhawa ਅੱਜ ਜਾਣਗੇ ਲਖੀਮਪੁਰ ਖੀਰੀ ਪੰਜਾਬ ਦੇ ਉਪ ਮੁੱਖ ਮੰਤਰੀ Sukhjinder Singh Randhawa ਅੱਜ ਜਾਣਗੇ ਲਖੀਮਪੁਰ ਖੀਰੀ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਦੇ ਉਪ ਮੁੱਖ ਮੰਤਰੀ Sukhjinder Singh Randhawa ਅੱਜ ਜਾਣਗੇ ਲਖੀਮਪੁਰ ਖੀਰੀ

ਪੰਜਾਬ ਦੇ ਉਪ ਮੁੱਖ ਮੰਤਰੀ Sukhjinder Singh Randhawa ਅੱਜ ਜਾਣਗੇ ਲਖੀਮਪੁਰ ਖੀਰੀ

1

AZAD SOCH:-

Chandigarh,4ਅਕਤੂਬਰ(AZAD SOCH NEWS):- ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Punjab Deputy Chief Minister Sukhjinder Singh Randhawa) ਅੱਜ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ (Lakhimpur Kheri of Uttar Pradesh) ਦਾ ਦੌਰਾ ਕਰਨਗੇ ਅਤੇ ਉੱਥੋਂ ਦੀ ਸਥਿਤੀ ਅਤੇ ਮੌਕੇ ਦਾ ਜਾਇਜ਼ਾ ਲੈਣਗੇ।

ਇਸ ਸਬੰਧੀ ਸ. ਰੰਧਾਵਾ ਨੇ ਕਿਹਾ ਕਿ ਉਹ ਨਿੱਜੀ ਤੌਰ ‘ਤੇ ਪੀੜਤਾਂ ਦੇ ਪਰਿਵਾਰਾਂ ਨੂੰ ਮਿਲਣਗੇ ਅਤੇ ਉਥੇ ਮੌਜੂਦ ਸਥਿਤੀ ਬਾਰੇ ਅਸਲ ਜਾਣਕਾਰੀ ਹਾਸਲ ਕਰਨਗੇ,ਉਪ ਮੁੱਖ ਮੰਤਰੀ ਨਾਲ ਅਧਿਕਾਰੀਆਂ ਦੀ ਟੀਮ ਵੀ ਜਾਵੇਗੀ।

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Punjab Deputy Chief Minister Sukhjinder Singh Randhawa) ਨੇ ਪੀੜਤਾਂ ਨੂੰ ਨਿਆਂ ਦੇਣ ਦਾ ਵਾਅਦਾ ਕਰਦਿਆਂ ਕਿਸਾਨਾਂ ਨੂੰ ਹਰ ਕੀਮਤ ‘ਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *