ਲਖੀਮਪੁਰ-ਖੀਰੀ ਹਿੰਸਾ ਮਾਮਲੇ ਵਿਚ BJP ਨੇਤਾ ਦੇ ਮੁੰਡੇ ਆਸ਼ੀਸ਼ ਮਿਸ਼ਰਾ‘ਤੇ ਪਰਚਾ ਦਰਜ ਲਖੀਮਪੁਰ-ਖੀਰੀ ਹਿੰਸਾ ਮਾਮਲੇ ਵਿਚ BJP ਨੇਤਾ ਦੇ ਮੁੰਡੇ ਆਸ਼ੀਸ਼ ਮਿਸ਼ਰਾ‘ਤੇ ਪਰਚਾ ਦਰਜ
BREAKING NEWS
Search

Live Clock Date

Your browser is not supported for the Live Clock Timer, please visit the Support Center for support.
BJP leader's son booked in Lakhimpur-Khiri violence case

ਲਖੀਮਪੁਰ-ਖੀਰੀ ਹਿੰਸਾ ਮਾਮਲੇ ਵਿਚ BJP ਨੇਤਾ ਦੇ ਮੁੰਡੇ ਆਸ਼ੀਸ਼ ਮਿਸ਼ਰਾ‘ਤੇ ਪਰਚਾ ਦਰਜ

1

AZAD SOCH:-

AZAD SOCH NEWS:- ਲਖੀਮਪੁਰ ਖੀਰੀ ਹਿੰਸਾ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ,ਇਸ ਹਿੰਸਾ ਮਾਮਲੇ ਵਿਚ ਦਰਜ ਐੱਫ. ਆਰ. ਆਈ. ਦੀ ਕਾਪੀ ਸਾਹਮਣੇ ਆਈ ਹੈ ਤੇ ਇਸ ਵਿਚ ਭਾਜਪਾ ਨੇਤਾ ਦੇ ਮੁੰਡੇ ਆਸ਼ੀਸ਼ ਮਿਸ਼ਰਾ ਦਾ ਨਾਂ ਵੀ ਮੌਜੂਦ ਹੈ,ਲਖੀਮਪੁਰ ਵਿੱਚ ਵਾਪਰੀ ਘਟਨਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ,ਇਸ ਵੀਡੀਓ ਵਿੱਚ ਸਾਫ਼ ਤੌਰ ‘ਤੇ ਦੇਖਿਆ ਜਾ ਸਕਦਾ ਹੈ ਕਿ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਪਿੱਛੋਂ ਤੋਂ ਆ ਰਹੀਆਂ ਦੋ ਗੱਡੀਆਂ ਨੇ ਕਿਸ ਤਰ੍ਹਾਂ ਕੁਚਲਿਆ ਹੈ,ਐੱਫ. ਆਈ.ਆਰ. ਦੀ ਕਾਪੀ ਨਾਲ ਨੱਥੀ ਕੀਤੀ ਗਈ ਹੈ ਜਿਸ ਵਿਚ ਸਾਫ ਤੌਰ ‘ਤੇ ਆਸ਼ੀਸ਼ ਮਿਸ਼ਰਾ ਦਾ ਨਾਂ ਦੇਖਿਆ ਜਾ ਸਕਦਾ ਹੈ।

ALSO READ:- ਸੋਮਵਾਰ ਰਾਤ ਨੂੰ ਸਾਬਕਾ ਮੰਤਰੀ ਬਲਬੀਰ ਸਿੱਧੂ ਦੇ ਘਰ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *