ਪੰਜਾਬ ਦੇ ਮੁੱਖ ਮੰਤਰੀ Charanjit Singh Channi ਲਖੀਮਪੁਰ ਘਟਨਾ ਨੂੰ ਲੈ ਕੇ ਅੱਜ ਕੇਂਦਰੀ ਪੰਜਾਬ ਦੇ ਮੁੱਖ ਮੰਤਰੀ Charanjit Singh Channi ਲਖੀਮਪੁਰ ਘਟਨਾ ਨੂੰ ਲੈ ਕੇ ਅੱਜ ਕੇਂਦਰੀ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Punjab Chief Minister Charanjit Singh Channi will meet Union Home Minister Amit Shah today regarding Lakhimpur incident.

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਖੀਮਪੁਰ ਘਟਨਾ ਨੂੰ ਲੈ ਕੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ

2

AZAD SOCH:-

CHANDIGARH,(AZAD SOCH NEWS):- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਅੱਜ ਫਿਰ ਦਿੱਲੀ ਦਾ ਦੌਰਾ ਕਰ ਰਹੇ ਹਨ, ਇਸ ਦੌਰਾਨ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਅਮਿਤ ਸ਼ਾਹ ਵਿਚਾਲੇ ਇਹ ਮੁਲਾਕਾਤ ਅੱਜ ਸ਼ਾਮ 6 ਵਜੇ ਦੇ ਕਰੀਬ ਹੋ ਸਕਦੀ ਹੈ,ਖਬਰਾਂ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਸ ਦੌਰਾਨ ਅਮਿਤ ਸ਼ਾਹ ਨਾਲ ਲਖੀਮਪੁਰੀ ਘਟਨਾ ਦੇ ਨਾਲ-ਨਾਲ ਕਈ ਅਹਿਮ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕਰ ਸਕਦੇ ਹਨ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੀਤੇ ਦਿਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Governor of Punjab Banwari Lal Purohit) ਨਾਲ ਵੀ ਮੁਲਾਕਾਤ ਕੀਤੀ ਸੀ,ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਰਾਜਪਾਲ ਨਾਲ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਬਾਰੇ ਗੱਲਬਾਤ ਕੀਤੀ,ਦੱਸ ਦੇਈਏ ਕਿ ਇਸ ਘਟਨਾ ਨੂੰ ਲੈ ਕੇ ਉਨ੍ਹਾਂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਦਾ ਧਿਆਨ ਇਸ ਘਟਨਾ ਵੱਲ ਦਿਵਾਉਣਾ ਚਾਹੁੰਦੇ ਹਨ, ਜਿਸ ਨੇ ਹਰੇਕ ਮਨੁੱਖ ਦੀ ਰੂਹ ਨੂੰ ਝੰਜੋੜ ਕੇ ਰੱਖ ਦਿੱਤਾ । 

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਜਾਣਗੇ ਰਾਜਸਥਾਨ,ਪੰਜਾਬ ਦਾ ਵੱਡਾ ਮੁੱਦਾ ਹੱਲ ਕਰਨ ਲਈ ਮਿਲਣਗੇ ਅਸ਼ੋਕ ਗਹਿਲੋਤ ਨੂੰ

ALSO READ:- 

ਪੰਜਾਬ ਪੁਲਿਸ ਵਿੱਚ ਸਬ-ਇੰਸਪੈਕਟਰ ਭਰਤੀ ਪ੍ਰੀਖਿਆਵਾਂ ਕੀਤੀਆਂ ਰੱਦ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *