ਟਕਸਾਲੀ ਅਕਾਲੀ ਆਗੂ ਜਥੇਦਾਰ ਸੇਵਾ ਸਿੰਘ ਸੇਖਵਾਂ ਦਾ ਦੇਹਾਂਤ AZAD SOCH ਟਕਸਾਲੀ ਅਕਾਲੀ ਆਗੂ ਜਥੇਦਾਰ ਸੇਵਾ ਸਿੰਘ ਸੇਖਵਾਂ ਦਾ ਦੇਹਾਂਤ AZAD SOCH
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
ਟਕਸਾਲੀ ਅਕਾਲੀ ਆਗੂ ਜਥੇਦਾਰ ਸੇਵਾ ਸਿੰਘ ਸੇਖਵਾਂ ਦਾ ਦੇਹਾਂਤ

ਟਕਸਾਲੀ ਅਕਾਲੀ ਆਗੂ ਜਥੇਦਾਰ ਸੇਵਾ ਸਿੰਘ ਸੇਖਵਾਂ ਦਾ ਦੇਹਾਂਤ

5

AZAD SOCH:-

CHANDIGARH, 6 ਅਕਤੂਬਰ (AZAD SOCH NEWS);- ਟਕਸਾਲੀ ਅਕਾਲੀ ਆਗੂ ਜਥੇਦਾਰ ਸੇਵਾ ਸਿੰਘ ਸੇਖਵਾਂ ਦਾ ਦੇਹਾਂਤ ਹੋ ਗਿਆ,ਉਹ 71 ਸਾਲ ਦੇ ਸਨ,ਜਦੋਂ ਸੇਵਾ ਸਿੰਘ ਸੇਖਵਾਂ ਨੂੰ ਲਿਵਰ ਦੀ ਪ੍ਰਾਬਲਮ ਸੀ,ਜਿਸ ਕਾਰਨ ਉਨ੍ਹਾਂ ਦਾ ਦਿੱਲੀ ਹਸਪਤਾਲ ਚ ਇਲਾਜ ਵੀ ਚੱਲਿਆ,ਪਰ ਉਹ ਠੀਕ ਹੋ ਕੇ ਘਰ ਆ ਗਏ ਸਨ ਅਤੇ ਪਿਛਲੇ ਦਿਨੀਂ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਆਪਣੇ ਹਲਕੇ ਵਿਖੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਬਾਨੀ ਅਰਵਿੰਦ ਕੇਜਰੀਵਾਲ ਨੂੰ ਬੁਲਾ ਕੇ ਆਮ ਆਦਮੀ ਪਾਰਟੀ ਚ ਸ਼ਾਮਿਲ ਹੋ ਕੇ ਲੋਕ ਸੇਵਾ ਕਰਨ ਦਾ ਐਲਾਨ ਕੀਤਾ ਸੀ,26 ਅਗਸਤ ਨੂੰ ਜਦੋਂ ਅਰਵਿੰਦ ਕੇਜਰੀਵਾਲ ਉਨ੍ਹਾਂ ਨੂੰ ‘ਆਪ’ ਵਿੱਚ ਸ਼ਾਮਲ ਕਰਨ ਲਈ ਪਹੁੰਚੇ ਸਨ, ਉਦੋਂ ਵੀ ਉਨ੍ਹਾਂ ਦੀ ਸਿਹਤ ਬਹੁਤ ਖਰਾਬ ਸੀ,‘ਆਪ’ ਵਿੱਚ ਸ਼ਾਮਲ ਹੋਣ ਤੋਂ ਬਾਅਦ ਵੀ ਸੇਖਵਾਂ ਲੰਮੇ ਸਮੇਂ ਤੱਕ ਘਰ ਹੀ ਰਹੇ। ਬੀਮਾਰੀ ਦੇ ਕਾਰਨ ਉਨ੍ਹਾਂ ਦਾ ਆਪਣੇ ਸਮਰਥਕਾਂ ਨਾਲ ਵੀ ਮੇਲਜੋਲ ਨਹੀਂ ਹੋ ਪਾਉਂਦਾ ਸੀ,ਇਹੀ ਕਾਰਨ ਹੈ ਕਿ ਕਿਸੇ ਨੂੰ ਉਸਦੀ ਮੌਤ ਬਾਰੇ ਪਤਾ ਨਹੀਂ ਲੱਗਾ ਅਤੇ ਉਨ੍ਹਾਂ ਦੇ ਬੇਟੇ ਨੇ ਸੋਸ਼ਲ ਮੀਡੀਆ ‘ਤੇ ਸਾਰਿਆਂ ਨੂੰ ਇਹ ਦੁਖਦਾਈ ਖ਼ਬਰ ਦਿੱਤੀ।ਜਥੇਦਾਰ ਸੇਵਾ ਸਿੰਘ ਸੇਖਵਾਂ ਆਪਣੇ ਪਿੱਛੇ ਦੋ ਪੁੱਤਰ ਅਤੇ ਦੋ ਪੁੱਤਰੀਆਂ ਛੱਡ ਗਏ ਹਨ,ਪਰਿਵਾਰਕ ਸੂਤਰਾਂ ਅਨੁਸਾਰ ਉਨ੍ਹਾਂ ਦੀ ਮ੍ਰਿਤਕ ਦੇ ਦੇ ਨੂੰ ਕੱਲ੍ਹ ਬਟਾਲਾ ਨੇੜੇ ਪਿੰਡ ਸੇਖਵਾਂ ਵਿਖੇ ਲਿਜਾਇਆ ਜਾਵੇਗਾ ਜਿੱਥੇ ਕਿ ਅੰਤਿਮ ਸੰਸਕਾਰ ਕੀਤਾ ਜਾਵੇਗਾ ।

ALSO READ:-

SGPC ਪ੍ਰਧਾਨ ਬੀਬੀ ਜਗੀਰ ਕੌਰ ਨੇ ਕਾਬਲ ਦੇ ਗੁਰਦੁਆਰਾ ਸਾਹਿਬ ’ਚ ਹੋਈ ਭੰਨ ਤੋੜ ਦੀ ਸਖ਼ਤ ਸ਼ਬਦਾਂ ‘ਚ ਕੀਤੀ ਨਿੰਦਾ

Afghanistan: तालिबान आतंकवादियों ने काबुल गुरुद्वारा में तोड़फोड़ की,Guards को किया बंधक

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *