ਸਦਰ ਥਾਣਾ ਦੀ ਪੁਲਿਸ ਵੱਲੋਂ ਨਸ਼ਾ ਤਸਕਰ ਗਿਰੋਹ ਦਾ ਪਰਦਾਫਾਸ਼,ਨਸ਼ਾ ਤਸਕਰਾਂ ਖਿਲਾਫ਼ ਵੱਡੀ ਸਦਰ ਥਾਣਾ ਦੀ ਪੁਲਿਸ ਵੱਲੋਂ ਨਸ਼ਾ ਤਸਕਰ ਗਿਰੋਹ ਦਾ ਪਰਦਾਫਾਸ਼,ਨਸ਼ਾ ਤਸਕਰਾਂ ਖਿਲਾਫ਼ ਵੱਡੀ
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Sadar Police exposes drug smuggling gang, achieves great success against drug smugglers

ਸਦਰ ਥਾਣਾ ਦੀ ਪੁਲਿਸ ਵੱਲੋਂ ਨਸ਼ਾ ਤਸਕਰ ਗਿਰੋਹ ਦਾ ਪਰਦਾਫਾਸ਼,ਨਸ਼ਾ ਤਸਕਰਾਂ ਖਿਲਾਫ਼ ਵੱਡੀ ਸਫ਼ਤਲਾ ਹਾਸਲ

5

AZAD SOCH:-

Banga,(AZAD SOCH NEWS):- ਸੀਨੀਅਰ ਪੁਲਿਸ ਕਪਤਾਨ ਹਰਮਨਬੀਰ ਸਿੰਘ ਗਿੱਲ ਆਈ.ਪੀ.ਐਸ (IPS) ਦੀ ਅਗਵਾਈ ਹੇਠ ਥਾਣਾ ਸਦਰ ਬੰਗਾ ਦੇ ਐਸ.ਐਚ.ਓ ਬਖਸ਼ੀਸ਼ ਸਿੰਘ (SHO Bakhshish Singh) ਨੇ ਨਸ਼ਾ ਤਸਕਰਾਂ ਖਿਲਾਫ਼ ਇੱਕ ਵੱਡੀ ਸਫ਼ਤਲਾ ਹਾਸਲ ਕਰਦਿਆਂ ਇੱਕ ਕੁਇੰਟਲ (ਲਗਭਗ 100 ਕਿਲੋਗ੍ਰਾਮ) ਗਾਂਜਾ, ਇੱਕ ਮਹਿੰਦਰਾ ਪਿਕਅੱਪ ਪੀਬੀ-07 ਬੀ.ਡਬਲਯੂ 5583 ਬਰਾਮਦ ਕੀਤੀ ਗਈ,ਸੀਨੀਅਰ ਪੁਲਿਸ ਕਪਤਾਨ ਹਰਮਨਬੀਰ ਸਿੰਘ ਗਿੱਲ (Senior Police Captain Harmanbir Singh Gill) ਨੇ ਦੱਸਿਆ ਕਿ ਇਸ ਸਬੰਧੀ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ,ਜਿਨ੍ਹਾਂ ਦੀ ਪਹਿਚਾਣ ਸੱਜਣ ਕੁਮਾਰ ੳਰਫ਼ ਉਜਾਲਾ ਪੁੱਤਰ ਮਹੇਸ਼ਵਰ ਰਾਏ ਵਾਸੀ ਸ਼ੇਰਦਿਲਪੁਰ ਪੁਲਿਸ ਥਾਣਾ ਪੈਟਰਿਕ (Sherdilpur Police Station Patrick) ਜ਼ਿਲ੍ਹਾ ਸਮਸਤੀਪੁਰ ਬਿਹਾਰ, ਮੱਖਣ ਪਾਸਵਾਨ ਪੁੱਤਰ ਓਮੇਸ਼ ਪਾਸਵਾਨ ਵਾਸੀ ਪੇਮਨਪੁਰ ਪੁਲਿਸ ਥਾਣਾ ਮੇਹਨਰ, ਬਿਸੋਲੀ, ਬਿਹਾਰ ਅਤੇ ਮਿੰਟੂ ਕੁਮਾਰ ਰਾਧਾ ਪਤਨੀ ਰਮੇਸ ਚੋਪੜਾ ਵਾਸੀ ਦੌਸਤ ਨਗਰ ਸ਼ੇਰਪੁਰ ਪਟਨਾ ਬਿਹਾਰ ਵਜੋਂ ਹੋਈ ਹੈ,ਇਨ੍ਹਾਂ ਦੋਸ਼ੀਆਂ ਕੋਲੋਂ 4 ਮੋਬਾਇਲ ਫੋਨ, 5 ਲੱਖ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ,ਉਨ੍ਹਾਂ ਦੱਸਿਆ ਕਿ ਦੋਸ਼ੀਆਂ ਨੂੰ ਫਗਵਾੜਾ ਤੋਂ ਪਿੱਛਾ ਕਰਨ ਤੋਂ ਬਾਅਦ ਫੜ੍ਹਨ ‘ਚ ਸਫ਼ਤਲਾ ਹਾਸਿਲ ਕੀਤੀ ਗਈ ਅਤੇ ਇਹ ਗੈਂਗ ਯੂਪੀ, ਬਿਹਾਰ, ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਰਾਜਾਂ ਵਿੱਚ ਨਸ਼ੀਲੇ ਪਦਾਰਥਾਂ ਦੀ ਇੱਕ ਵੱਡੀ ਤਸਕਰੀ ਅਤੇ ਸਪਲਾਈ ਨੈਟਵਰਕ ਦਾ ਹਿੱਸਾ ਹੈ,ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਇਨ੍ਹਾਂ ਦੇ ਸਬੰਧਾਂ ਦੀ ਖੋਜ ਕਰਕੇ ਹੋਰ ਵਿਅਕਤੀਆਂ ਦੇ ਫੜੇ ਜਾਣ ਦੀ ਸੰਭਾਵਨਾ ਹੈ।

ALSO READ:-

ਪੰਜਾਬ ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਲਿਆਂਦੇ ਜਾ ਰਹੇ ਚਾਵਲਾਂ ਦੇ ਟਰੱਕ ਖੁਰਾਕ ਤੇ ਸਿਵਲ ਸਪਲਾਈ ਜ਼ਬਤ

Youth Akali Dal ਅਤੇ S.O.I ਵੱਲੋਂ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਵੱਲੋਂ ਲਖੀਮਪੁਰ ਖੇੜੀ ਵਿਚ ਕਿਸਾਨਾਂ ਦਾ ਕਤਲ ਕਰਨ ਵਿਰੁੱਧ ਕੈਂਡਲ ਮਾਰਚ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *