ਪੰਜਾਬ ਪੁਲਿਸ ਦੇ 4 ਡੀਐਸਪੀਜ਼ ਦੇ ਪੁਲਿਸ ਹੈਡਕੁਆਰਟਰਾਂ ਵਿੱਚ ਤਬਾਦਲੇ ਕੀਤੇ ਗਏ ਪੰਜਾਬ ਪੁਲਿਸ ਦੇ 4 ਡੀਐਸਪੀਜ਼ ਦੇ ਪੁਲਿਸ ਹੈਡਕੁਆਰਟਰਾਂ ਵਿੱਚ ਤਬਾਦਲੇ ਕੀਤੇ ਗਏ
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
4 DSPs of Punjab Police have been transferred to Police Headquarters

ਪੰਜਾਬ ਪੁਲਿਸ ਦੇ 4 ਡੀਐਸਪੀਜ਼ ਦੇ ਪੁਲਿਸ ਹੈਡਕੁਆਰਟਰਾਂ ਵਿੱਚ ਤਬਾਦਲੇ ਕੀਤੇ ਗਏ

6

AZAD SOCH:-

CHANDIGARH,(AZAD SOCH NEWS):- ਪੰਜਾਬ ਪੁਲਿਸ ਦੇ 4 ਡੀਐਸਪੀਜ਼ ਦੇ ਪੁਲਿਸ ਹੈਡਕੁਆਰਟਰਾਂ ਵਿੱਚ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਡੀਐਸਪੀਜ਼ ਦੇ ਤਬਾਦਲੇ ਕੀਤੇ ਗਏ ਹਨ ਉਨ੍ਹਾਂ ਵਿੱਚ ਰਵਿੰਦਰ ਸਿੰਘ ਡੀਐਸਪੀ ਮੁਕੇਰੀਆਂ, ਰਣਜੀਤ ਸਿੰਘ ਡੀਐਸਪੀ ਦਸੂਹਾ, ਰਾਜਵਿੰਦਰ ਸਿੰਘ ਡੀਐਸਪੀ ਜ਼ੀਰਾ ਅਤੇ ਰਜਿੰਦਰ ਸਿੰਘ ਡੀਐਸਪੀ ਸਿਟੀ ਪਠਾਨਕੋਟ ਸ਼ਾਮਲ ਹਨ।

ALSO READ:-

ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਵੱਡੀ ਕਾਰਵਾਈ: ਬਿਨਾਂ ਟੈਕਸ ਚਲ ਰਹੀਆਂ ਨਿੱਜੀ ਕੰਪਨੀਆਂ ਦੀਆਂ 15 ਬੱਸਾਂ ਜ਼ਬਤ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *