Shiromani Gurdwara Parbandhak Committee ਦੇ ਪ੍ਰਧਾਨ ਬੀਬੀ ਜਗੀਰ ਕੌਰ Shiromani Gurdwara Parbandhak Committee ਦੇ ਪ੍ਰਧਾਨ ਬੀਬੀ ਜਗੀਰ ਕੌਰ
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Shiromani Gurdwara Parbandhak Committee President Bibi Jagir Kaur left for Lakhimpur Khiri

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਲਖੀਮਪੁਰ ਖੀਰੀ ਲਈ ਹੋਏ ਰਵਾਨਾ

5

AZAD SOCH:-

AMRITSAR SAHIB,(AZAD SOCH NEWS):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਪ੍ਰਧਾਨ ਬੀਬੀ ਜਗੀਰ ਕੌਰ (Bibi Jagir Kaur) ਵੀ ਅੱਜ ਲਖੀਮਪੁਰ ਖੀਰੀ (Lakhimpur Kheri) ਲਈ ਰਵਾਨਾ ਹੋ ਰਹੇ ਹਨ,ਸ਼੍ਰੋਮਣੀ ਕਮੇਟੀ (Shiromani Committee) ਵੱਲੋਂ ਪਹਿਲਾਂ ਵੀ ਇੱਕ ਵਫਦ ਲਖੀਮਪੁਰ ਖੀਰੀ (Lakhimpur Kheri) ਭੇਜਿਆ ਗਿਆ ਸੀ, ਜਿਥੇ ਉਨ੍ਹਾਂ ਨੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ,ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਯੂਪੀ ਸਰਕਾਰ ਨੂੰ ਦੋਸ਼ੀਆਂ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ,ਇਸ ਮੌਕੇ ਉਨ੍ਹਾਂ ਨਾਲ ਅਕਾਲੀ ਦਲ (Akali Dal) ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ (Dr. Daljit Singh Cheema) ਵੀ ਮੌਜੂਦ ਸਨ,ਲਖੀਮਪੁਰ ਖੀਰੀ (Lakhimpur Kheri) ਵਿੱਚ ਹੋਈਆਂ ਕਿਸਾਨਾਂ ਦੀ ਮੌਤ ਕਾਰਨ ਪੂਰੇ ਦੇਸ਼ ਵਿੱਚ ਰੋਸ ਦੀ ਲਹਿਰ ਹੈ,ਸਿਆਸੀ ਪਾਰਟੀਆਂ ਵੱਲੋਂ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ALSO READ:-

Lakhimpur Updates: ਯੂਪੀ ਦੇ ਲਖੀਮਪੁਰ ਖੀਰੀ ਪੀੜ੍ਹਤ ’ਚ ਮਾਰੇ ਗਏ ਕਿਸਾਨਾਂ ਦੇ ਪੀੜ੍ਹਤ ਪਰਿਵਾਰਾਂ ਨੂੰ ਆਮ ਆਦਮੀ ਪਾਰਟੀ ਪੰਜਾਬ ਦਾ ਵਫ਼ਦ ਮਿਲਿਆ

Navjot Singh Sidhu ਦਾ ਵੱਡਾ ਐਲਾਨ:Lakhimpur ਹਿੰਸਾ ਦੇ ਦੋਸ਼ੀ ਦੀ ਗ੍ਰਿਫ਼ਤਾਰੀ ਤੱਕ ਕਰਾਂਗਾ ਭੁੱਖ ਹੜਤਾਲ

Youth Akali Dal ਅਤੇ S.O.I ਵੱਲੋਂ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਵੱਲੋਂ ਲਖੀਮਪੁਰ ਖੇੜੀ ਵਿਚ ਕਿਸਾਨਾਂ ਦਾ ਕਤਲ ਕਰਨ ਵਿਰੁੱਧ ਕੈਂਡਲ ਮਾਰਚ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *