Navjot Singh Sidhu ਦੇ ਕਾਫਿਲੇ ਨੂੰ ਹਰਿਆਣਾ-ਯੂਪੀ ਬਾਰਡਰ ‘ਤੇ ਹਿਰਾਸਤ ਵਿੱਚ ਲੈ ਲਿਆ Navjot Singh Sidhu ਦੇ ਕਾਫਿਲੇ ਨੂੰ ਹਰਿਆਣਾ-ਯੂਪੀ ਬਾਰਡਰ ‘ਤੇ ਹਿਰਾਸਤ ਵਿੱਚ ਲੈ ਲਿਆ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Navjot Singh Sidhu's convoy detained at Haryana-UP border

ਨਵਜੋਤ ਸਿੰਘ ਸਿੱਧੂ ਦੇ ਕਾਫਿਲੇ ਨੂੰ ਹਰਿਆਣਾ-ਯੂਪੀ ਬਾਰਡਰ ‘ਤੇ ਹਿਰਾਸਤ ਵਿੱਚ ਲੈ ਲਿਆ

8

AZAD SOCH:-

Mohali,(AZAD SOCH NEWS):- ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ (Lakhimpur Kheri) ਵਿੱਚ ਘਟੀ ਹਿੰਸਕ ਘਟਨਾ ਦੇ ਵਿਰੋਧ ਵਿੱਚ ਪੰਜਾਬ ਕਾਂਗਰਸ ਅੱਜ ਵੱਡਾ ਰੋਸ਼ ਮਾਰਚ ਕੱਢ ਰਹੀ ਹੈ,ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਦੀ ਅਗਵਾਈ ਵਿੱਚ ਇਹ ਮਾਰਚ ਲਖੀਮਪੁਰ ਦੇ ਵੱਲ ਕੂਚ ਕਰ ਰਿਹਾ ਹੈ,ਉਥੇ ਹੀ ਇਸ ਵਿੱਚ ਨਵਜੋਤ ਸਿੰਘ ਸਿੱਧੂ ਦੇ ਕਾਫਿਲੇ ਨੂੰ ਹਰਿਆਣਾ-ਯੂਪੀ ਬਾਰਡਰ (Haryana-UP Border) ‘ਤੇ ਰੋਕ ਦਿੱਤੀ ਗਿਆ, ਜਿਸ ਤੋਂ ਬਾਅਦ ਉਨ੍ਹਾਂ ਦੀ ਯੂਪੀ ਪੁਲਿਸ (UP Police) ਦੇ ਨਾਲ ਜ਼ਬਰਦਸਤ ਬਹਿਸ ਹੋ ਗਈ।

ALSO READ:- यूपी सरकार ने एक सदस्यीय आयोग नियुक्त किया है,आशीष मिश्रा की तलाश में पुलिस जल्द हो सकती है गिरफ्तार : आईजी लखनऊ

ਤਿੱਖੀ ਬਹਿਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ,ਦੱਸ ਦਈਏ ਕਿ, ਯੂਪੀ ਪੁਲਿਸ (UP Police) ਨੇ 5 ਲੋਕਾਂ ਨੂੰ ਅੱਗੇ ਜਾਣ ਦੀ ਇਜਾਜ਼ਤ ਦਿੱਤੀ ਸੀ, ਪਰ ਨਵਜੋਤ ਸਿੰਘ ਸਿੱਧੂ ਪੂਰੇ ਕਾਫਲੇ ਦੇ ਨਾਲ ਅੱਗੇ ਵਧਣ ‘ਤੇ ਅੜੇ ਹੋਏ ਹਨ। ਕਾਂਗਰਸੀ ਵਰਕਰਾਂ ਨੇ ਬੈਰੀਕੇਡ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।

ALSO READ:- ਨਵਜੋਤ ਸਿੰਘ ਸਿੱਧੂ ਨੇ ਵੀ ਆਪਣੇ ਜੱਦੀ ਘਰ ਵਿਖੇ ਮਾਤਾ ਦੁਰਗਾ ਅੱਗ ਮੱਥਾ ਟੇਕਿਆ,ਅਗਰਸੇਨ ਜਯੰਤੀ ਦੀ ਦਿੱਤੀ ਵਧਾਈ

ਜ਼ਿਕਰਯੋਗ ਹੈ ਕਿ ਐਤਵਾਰ ਨੂੰ ਲਖੀਮਪੁਰ ਖੀਰੀ (Lakhimpur Kheri) ‘ਚ ਐਤਵਾਰ ਨੂੰ ਹਿੰਸਕ ਝੜਪ ਹੋ ਗਈ ਸੀ, ਜਿਸ ਵਿੱਚ 4 ਕਿਸਾਨ ਮਾਰੇ ਗਏ। ਦੋਸ਼ ਹੈ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਨੇ ਉਨ੍ਹਾਂ ਕਿਸਾਨਾਂ ‘ਤੇ ਕਾਰ ਚੜ੍ਹਾਈ ਸੀ,ਇਸ ਤੋਂ ਬਾਅਦ ਮਾਹੌਲ ਵਿਗੜ ਗਿਆ ਅਤੇ 4 ਭਾਜਪਾ ਵਰਕਰ ਵੀ ਮਾਰੇ ਗਏ,ਇਸ ਮਾਮਲੇ ਵਿੱਚ ਮੰਤਰੀ ਅਜੈ ਕੁਮਾਰ ਮਿਸ਼ਰਾ ਦੇ ਬੇਟੇ ਸ਼ੀਸ਼ ਮਿਸ਼ਰਾ ਨੂੰ ਨਾਮਜਦ ਕੀਤਾ ਗਿਆ ਹੈ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *