ਨਵਜੋਤ ਸਿੰਘ ਸਿੱਧੂ ਦੀ ਅਗਵਾਈ ‘ਚ ਪੰਜਾਬ ਕਾਂਗਰਸ ਦੇ ਲਖੀਮਪੁਰ ਮਾਰਚ ‘ਚ ਪੰਜਾਬ ਦੇ ਮੁੱਖ ਮੰਤਰੀ Charanjit Singh Channi ਨਵਜੋਤ ਸਿੰਘ ਸਿੱਧੂ ਦੀ ਅਗਵਾਈ ‘ਚ ਪੰਜਾਬ ਕਾਂਗਰਸ ਦੇ ਲਖੀਮਪੁਰ ਮਾਰਚ ‘ਚ ਪੰਜਾਬ ਦੇ ਮੁੱਖ ਮੰਤਰੀ Charanjit Singh Channi
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Punjab Chief Minister Charanjit Singh Channi also joined the Lakhimpur March of Punjab Congress led by Navjot Singh Sidhu

ਨਵਜੋਤ ਸਿੰਘ ਸਿੱਧੂ ਦੀ ਅਗਵਾਈ ‘ਚ ਪੰਜਾਬ ਕਾਂਗਰਸ ਦੇ ਲਖੀਮਪੁਰ ਮਾਰਚ ‘ਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਹੋਏ ਸ਼ਾਮਿਲ

4

AZAD SOCH:-

MOHALI,(AZAD SOCH NEWS):- ਪੰਜਾਬ ਕਾਂਗਰਸ ਵੀ ਅੱਜ ਲਖੀਮਪੁਰ ਘਟਨਾ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਨਵਜੋਤ ਸਿੰਘ ਸਿੱਧੂ (Navjot Singh Sidhu) ਦੀ ਅਗਵਾਈ ਵਿੱਚ ਯੂਪੀ ਲਈ ਕੂਚ ਕਰ ਰਹੀ ਹੈ,ਇਸ ਦੌਰਾਨ ਵੱਡੀ ਗੱਲ ਇਹ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਵੀ ਇਸ ਮਾਰਚ ਵਿੱਚ ਸ਼ਾਮਿਲ ਹੋਏ ਹਨ,ਇਸ ਤੋਂ ਪਹਿਲਾਂ ਨਿਯੁਕਤੀਆਂ ਅਤੇ ਮੰਤਰੀ ਮੰਡਲ ਵਿੱਚ ਸ਼ਾਮਿਲ ਕੀਤੇ ਦਾਗੀ ਮੰਤਰੀਆਂ ਨੂੰ ਲੈ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਮੁੱਖ ਮੰਤਰੀ ਅਤੇ ਪਾਰਟੀ ਤੋਂ ਦੂਰੀ ਬਣਾਈ ਹੋਈ ਸੀ,ਫਿਲਹਾਲ ਹੁਣ ਦੇਖਣਾ ਇਹ ਹੋਵੇਗਾ ਕਿ ਨਵਜੋਤ ਸਿੰਘ ਸਿੱਧੂ (Navjot Singh Sidhu) ਦੀ ਨਰਾਜ਼ਗੀ ਤੋਂ ਵਿਚਕਾਰ ਸਿਰਫ ਹੱਥ ਮਿਲੇ ਹਨ ਜਾ ਦਿਲ ਵੀ ਮਿਲੇ ਹਨ,ਇਸ ਦੌਰਾਨ ਮੋਹਾਲੀ ਪਹੁੰਚੇ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਸਰਕਾਰ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਜੇ ਕੇਂਦਰੀ ਮੰਤਰੀ ਦੇ ਬੇਟੇ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਹ ਭੁੱਖ ਹੜਤਾਲ ‘ਤੇ ਬੈਠਣਗੇ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *