ਟਰਾਂਸਪੋਰਟ ਮੰਤਰੀ ਸ. Amarinder Singh Raja Waring ਦੀ ਵੱਡੀ ਕਾਰਵਾਈ: ਬਿਨਾਂ ਟੈਕਸ ਟਰਾਂਸਪੋਰਟ ਮੰਤਰੀ ਸ. Amarinder Singh Raja Waring ਦੀ ਵੱਡੀ ਕਾਰਵਾਈ: ਬਿਨਾਂ ਟੈਕਸ
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Transport Minister Major action of Amarinder Singh Raja Waring: 15 buses of private companies operating without tax seized

ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਵੱਡੀ ਕਾਰਵਾਈ: ਬਿਨਾਂ ਟੈਕਸ ਚਲ ਰਹੀਆਂ ਨਿੱਜੀ ਕੰਪਨੀਆਂ ਦੀਆਂ 15 ਬੱਸਾਂ ਜ਼ਬਤ

6

AZAD SOCH:-

CHANDIGARH,(AZAD SOCH NEWS):- ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ (Transport Minister Amarinder Singh Raja Waring) ਨੇ ਦੱਸਿਆ ਕਿ ਨਿੱਜੀ ਕੰਪਨੀਆਂ ਦੀਆਂ ਬੱਸਾਂ ਦੇ ਬਿਨਾਂ ਟੈਕਸ ਚੱਲਣ ਸਬੰਧੀ ਨਿਰੰਤਰ ਸ਼ਿਕਾਇਤਾਂ ਮਿਲ ਰਹੀਆਂ ਸਨ ਜਿਸ ਕਾਰਨ ਵਿਭਾਗ ਦੀਆਂ ਵਿਸ਼ੇਸ਼ ਜਾਂਚ ਟੀਮਾਂ ਗਠਤ ਕਰਕੇ ਇਸ ਕਾਰਵਾਈ ਨੂੰ ਅੰਜ਼ਾਮ ਦਿੱਤਾ ਗਿਆ,ਉਨ੍ਹਾਂ ਦੱਸਿਆ ਕਿ ਸੂਬੇ ਦੇ ਚਾਰ ਜ਼ਿਲ੍ਹਿਆਂ Faridkot, Bathinda, Amritsar ਅਤੇ Ludhiana ਵਿੱਚ ਵਿਸ਼ੇਸ਼ ਜਾਂਚ ਟੀਮਾਂ ਨੇ 15 ਬੱਸਾਂ ਜ਼ਬਤ ਕੀਤੀਆਂ ਹਨ,ਫ਼ਰੀਦਕੋਟ (Faridkot) ਵਿਖੇ ਜੁਝਾਰ ਬੱਸ ਸਰਵਿਸ ਦੀਆਂ 2 ਬੱਸਾਂ ਅਤੇ ਨਿਊ ਦੀਪ ਦੀਆਂ 2 ਬੱਸਾਂ ਨੂੰ ਜ਼ਬਤ ਕੀਤਾ ਗਿਆ ਹੈ।

ALSO READ:- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸਵੇਰੇ 4 ਵਜੇ ਪੁੱਜੇ ਚੰਡੀਗੜ੍ਹ

ਇਸੇ ਤਰ੍ਹਾਂ ਜ਼ਿਲ੍ਹਾ ਬਠਿੰਡਾ ਵਿੱਚ ਨਿਊ ਦੀਪ ਦੀਆਂ 2 ਬੱਸਾਂ, ਓਰਬਿਟ ਐਵੀਏਸ਼ਨ ਦੀ 1 ਬੱਸ ਤੇ ਰਾਜਧਾਨੀ ਬੱਸ ਸਰਵਿਸ ਦੀ 1 ਬੱਸ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਬਾਬਾ ਬੁੱਢਾ ਟਰਾਂਸਪੋਰਟ ਸਰਵਿਸ ਦੀਆਂ 2 ਬੱਸਾਂ ਅਤੇ ਜ਼ਿਲ੍ਹਾ ਲੁਧਿਆਣਾ ਵਿੱਚ ਓਰਬਿਟ ਐਵੀਏਸ਼ਨ ਦੀ 1 ਬੱਸ, ਜੁਝਾਰ ਬੱਸ ਸਰਵਿਸ ਦੀਆਂ 2 ਬੱਸਾਂ, ਲਿਬੜਾ ਬੱਸ ਸਰਵਿਸ ਦੀ 1 ਬੱਸ ਅਤੇ ਨਾਗਪਾਲ ਬੱਸ ਸਰਵਿਸ ਦੀ 1 ਬੱਸ ਕਬਜ਼ੇ ਵਿੱਚ ਲਈ ਗਈ ਹੈ, ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ (Transport Minister Amarinder Singh Raja Waring) ਨੇ ਕਿਹਾ ਕਿ ਵਿਭਾਗ ਦੇ ਨਿਯਮਾਂ ਤੇ ਸ਼ਰਤਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ALSO READ:-

ਪੰਜਾਬ ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਲਿਆਂਦੇ ਜਾ ਰਹੇ ਚਾਵਲਾਂ ਦੇ ਟਰੱਕ ਖੁਰਾਕ ਤੇ ਸਿਵਲ ਸਪਲਾਈ ਜ਼ਬਤ

Youth Akali Dal ਅਤੇ S.O.I ਵੱਲੋਂ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਵੱਲੋਂ ਲਖੀਮਪੁਰ ਖੇੜੀ ਵਿਚ ਕਿਸਾਨਾਂ ਦਾ ਕਤਲ ਕਰਨ ਵਿਰੁੱਧ ਕੈਂਡਲ ਮਾਰਚ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *