Lakhimpur UpDate:ਪੰਜਾਬ ਕਾਂਗਰਸ ਦੇ ਕਾਫਲੇ ਨੂੰ ਮਿਲੀ ਲਖੀਮਪੁਰ ਜਾਣ ਦੀ ਇਜਾਜ਼ਤ Lakhimpur UpDate:ਪੰਜਾਬ ਕਾਂਗਰਸ ਦੇ ਕਾਫਲੇ ਨੂੰ ਮਿਲੀ ਲਖੀਮਪੁਰ ਜਾਣ ਦੀ ਇਜਾਜ਼ਤ
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Lakhimpur UpDate: Punjab Congress convoy allowed to go to Lakhimpur

Lakhimpur UpDate:ਪੰਜਾਬ ਕਾਂਗਰਸ ਦੇ ਕਾਫਲੇ ਨੂੰ ਮਿਲੀ ਲਖੀਮਪੁਰ ਜਾਣ ਦੀ ਇਜਾਜ਼ਤ

7

AZAD SOCH:-

CHANDIGARH,(AZAD SOCH NEWS):- Lakhimpur UpDate: ਪੰਜਾਬ ਕਾਂਗਰਸ ਦੇ ਕਾਫਲੇ ਨੂੰ ਲਖੀਮਪੁਰ ਜਾਣ ਦੀ ਇਜਾਜ਼ਤ ਮਿਲ ਗਈ ਹੈ,ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ (Navjot Singh Sidhu) ਪੰਜਾਬ ਦੇ ਕਈ ਵਿਧਾਇਕਾਂ ,ਮੰਤਰੀਆਂ ਤੇ ਹੋਰਨਾਂ ਪਾਰਟੀ ਵਰਕਰਾਂ ਨਾਲ  ਮੋਹਾਲੀ ਤੋਂ ਲਖੀਮਪੁਰ ਤੱਕ ਮਾਰਚ ਕਰ ਰਹੇ ਹਨ,ਦੁਪਹਿਰ ਬਾਅਦ ਨਵਜੋਤ ਸਿੰਘ ਸਿੱਧੂ (Navjot Singh Sidhu) ਦੇ ਕਾਫਲੇ ਨੂੰ ਯੂਪੀ ਪੁਲਿਸ (UP Police) ਨੇ ਹਰਿਆਣਾ ਯੂਪੀ ਬਾਰਡਰ (Haryana UP Border) ਤੇ ਰੋਕ ਕੇ ਹਿਰਾਸਤ ਵਿੱਚ ਲੈ ਲਿਆ ਸੀ,ਜਾਣਕਾਰੀ ਅਨੁਸਾਰ ਪੁਲਿਸ ਨੇ 25 ਲੋਕਾਂ ਨੂੰ ਲਖੀਮਪੁਰ (Lakhimpur) ਜਾਣ ਦੀ ਇਜਾਜਤ ਦਿੱਤੀ ਹੈ। 

ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਗੁਲਾਬੀ ਸੁੰਡੀ ਦੇ ਮਾਮਲੇ ਵਿੱਚ ਵਿਸ਼ੇਸ਼ ਗਿਰਦਾਵਰੀ ਦਾ ਕੰਮ ਤੁਰੰਤ ਮੁਕੰਮਲ ਕਰਨ ਦੇ ਆਦੇਸ਼

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਲਖੀਮਪੁਰ ਖੀਰੀ ਲਈ ਹੋਏ ਰਵਾਨਾ

ਪੰਜਾਬ ਪੁਲਿਸ ਦੇ 4 ਡੀਐਸਪੀਜ਼ ਦੇ ਪੁਲਿਸ ਹੈਡਕੁਆਰਟਰਾਂ ਵਿੱਚ ਤਬਾਦਲੇ ਕੀਤੇ ਗਏ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *