ਲਖੀਮਪੁਰ ‘ਚ ਭੁੱਖ ਹੜਤਾਲ ‘ਤੇ ਬੈਠੇ ਪੰਜਾਬ ਕਾਂਗਰਸ ਦੇ ਪ੍ਰਧਾਨ Navjot Singh Sidhu ਲਖੀਮਪੁਰ ‘ਚ ਭੁੱਖ ਹੜਤਾਲ ‘ਤੇ ਬੈਠੇ ਪੰਜਾਬ ਕਾਂਗਰਸ ਦੇ ਪ੍ਰਧਾਨ Navjot Singh Sidhu
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Navjot Singh Sidhu ends hunger strike in Lakhimpur

ਲਖੀਮਪੁਰ ‘ਚ ਭੁੱਖ ਹੜਤਾਲ ‘ਤੇ ਬੈਠੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ

5

AZAD SOCH:-

Lakhimpur,(AZAD SOCH NEWS):- ਲਖੀਮਪੁਰ ਖੀਰੀ (Lakhimpur Kheri) ਵਿੱਚ ਵਾਪਰੀ ਦਰਦਨਾਕ ਘਟਨਾ ਦੇ ਪੀੜਤ ਪਰਿਵਾਰਾਂ ਨੂੰ ਮਿਲਣ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Punjab Congress President Navjot Singh Sidhu) ਨੇ ਬਾਅਦ ਵੱਡਾ ਐਲਾਨ ਕੀਤਾ ਹੈ, ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਜਦੋਂ ਤੱਕ ਕੇਂਦਰੀ ਮੰਤਰੀ ਦੇ ਬੇਟੇ ਆਸ਼ੀਸ਼ ਮਿਸ਼ਰਾ ਦੀ ਗ੍ਰਿਫਤਾਰੀ ਨਹੀਂ ਹੁੰਦੀ, ਉਹ ਇੱਥੇ ਭੁੱਖ ਹੜਤਾਲ ਅਤੇ ਮੌਨ ਵਰਤ ‘ਤੇ ਬੈਠਣਗੇ,ਮੀਡੀਆ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਕਿਹਾ ਕਿ ਕਿਸਾਨਾਂ ਨੂੰ ਜਨਤਕ ਤੌਰ ‘ਤੇ ਮਾਰਨ ਦੇ ਇਰਾਦੇ ਨਾਲ ਭਜਾਉਣਾ ਬਹੁਤ ਹੀ ਗੰਭੀਰ ਅਪਰਾਧ ਹੈ ਅਤੇ ਇਹ ਅਪਰਾਧ ਕਰਨ ਵਾਲਾ ਮੁੱਖ ਦੋਸ਼ੀ ਅਜੇ ਗ੍ਰਿਫਤਾਰੀ ਤੋਂ ਬਚ ਰਿਹਾ ਹੈ, ਜਿਸ ਤੋਂ ਸਪੱਸ਼ਟ ਤੌਰ ‘ਤੇ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੋਸ਼ੀ ਦਾ ਪਿਤਾ ਪੁਲਿਸ ਨੂੰ ਪ੍ਰਭਾਵਿਤ ਕਰ ਰਿਹਾ ਹੈ।

ALSO READ:- ਲਖੀਮਪੁਰ ਪਹੁੰਚੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ,ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨਾਲ ਕਰ ਰਹੇ ਮੁਲਾਕਾਤ

ਦੱਸਣਯੋਗ ਹੈ ਕਿ ਪੰਜਾਬ ਕਾਂਗਰਸ ਪ੍ਰਧਾਨ ਅੱਜ ਨਵਜੋਤ ਸਿੰਘ ਸਿੱਧੂ (Navjot Singh Sidhu) ਲਖੀਮਪੁਰ ਖੀਰੀ (Lakhimpur Kheri) ਵਿੱਚ ਪਹੁੰਚੇ ਅਤੇ ਇਸ ਹਿੰਸਾ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ।ਇਸ ਦੌਰਾਨ ਉਨ੍ਹਾਂ ਨਾਲ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ (Cabinet Minister Vijay Inder Singla), ਪੀਸੀਸੀ ਐਸਸੀ ਵਿਭਾਗ (PCC SC Department) ਦੇ ਪ੍ਰਧਾਨ ਤੇ ਵਿਧਾਇਕ ਰਾਜ ਕੁਮਾਰ ਚੱਬੇਵਾਲ, ਪੀਸੀਸੀ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ (MLA Kuljit Singh Nagra) ਤੇ ਵਿਧਾਇਕ ਮਦਨ ਲਾਲ ਜਲਾਲਪੁਰ (MLA Madan Lal Jalalpur) ਮੌਜੂਦ ਹਨ,ਬੀਤੇ ਦਿਨ ਨ ਨਵਜੋਤ ਸਿੰਘ ਸਿੱਧੂ (Navjot Singh Sidhu) ਦੀ ਅਗਵਾਈ ਵਿੱਚ ਪੰਜਾਬ ਕਾਂਗਰਸ ਨੇ ਯੂਪੀ ਲਈ ਕੂਚ ਕੀਤਾ ਪਰ ਇਸ ਤੋਂ ਪਹਿਲਾਂ ਹੀ ਉਨ੍ਹਾਂ ਦੇ ਕਾਫਲੇ ਨੂੰ ਸ਼ਾਹਜਹਾਂਪੁਰ (Shahjahanpur) ਵਿੱਚ ਰੋਕ ਦਿੱਤਾ ਗਿਆ।

ਲਖੀਮਪੁਰ ‘ਚ ਭੁੱਖ ਹੜਤਾਲ ‘ਤੇ ਬੈਠੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ
ਲਖੀਮਪੁਰ ‘ਚ ਭੁੱਖ ਹੜਤਾਲ ‘ਤੇ ਬੈਠੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ

ਨਵਜੋਤ ਸਿੰਘ ਸਿੱਧੂ (Navjot Singh Sidhu) ਸਣੇ ਕਈ ਵੱਡੇ ਆਗੂਆਂ ਨੂੰ ਥਾਣੇ ਵਿੱਚ ਹਿਰਾਸਤ ਵਿੱਚ ਰੱਖਿਆ ਗਿਆ ਸੀ,ਰਾਤ ਨੂੰ ਸਹਾਰਨਪੁਰ (Shahjahanpur) ਪ੍ਰਸ਼ਾਸਨ ਨੇ ਪੰਜਾਬ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਆਗੂਆਂ-ਸੰਸਦ ਮੈਂਬਰਾਂ ਦੇ 25 ਆਗੂਆਂ ਦੇ ਵਫ਼ਦ ਨੂੰ ਪ੍ਰਭਾਵਿਤ ਕਿਸਾਨ ਪਰਿਵਾਰਾਂ ਨੂੰ ਮਿਲਣ ਦੀ ਇਜਾਜ਼ਤ ਦੇ ਦਿੱਤੀ ਸੀ, ਜਿਸ ਤੋਂ ਬਾਅਦ ਅੱਜ ਨਵਜੋਤ ਸਿੰਘ ਸਿੱਧੂ (Navjot Singh Sidhu) ਲਖੀਮਪੁਰ ਖੀਰੀ (Lakhimpur Kheri) ਪਹੁੰਚ ਕੇ ਪੀੜਤ ਪਰਿਵਾਰਾਂ ਨੂੰ ਮਿਲੇ।

ALSO READ:-

ਸੂਬੇ ਵਿੱਚ ਖਰੀਦ ਦੇ ਪੰਜਵੇਂ ਦਿਨ 134283.474 ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ: ਭਾਰਤ ਭੂਸ਼ਨ ਆਸ਼ੂ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *