ਪੰਜਾਬ ਰਾਜ ਵਿੱਚ ਅੱਜ ਝੋਨੇ ਦੀ ਖਰੀਦ ਦੇ ਛੇਵੇਂ ਦਿਨ ਸਰਕਾਰੀ ਏਜੰਸੀਆਂ ਵੱਲੋਂ 150569.53 ਪੰਜਾਬ ਰਾਜ ਵਿੱਚ ਅੱਜ ਝੋਨੇ ਦੀ ਖਰੀਦ ਦੇ ਛੇਵੇਂ ਦਿਨ ਸਰਕਾਰੀ ਏਜੰਸੀਆਂ ਵੱਲੋਂ 150569.53
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
ਪੰਜਾਬ ਰਾਜ ਵਿੱਚ ਅੱਜ ਝੋਨੇ ਦੀ ਖਰੀਦ ਦੇ ਛੇਵੇਂ ਦਿਨ ਸਰਕਾਰੀ ਏਜੰਸੀਆਂ ਵੱਲੋਂ 150569.53 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ

ਪੰਜਾਬ ਰਾਜ ਵਿੱਚ ਅੱਜ ਝੋਨੇ ਦੀ ਖਰੀਦ ਦੇ ਛੇਵੇਂ ਦਿਨ ਸਰਕਾਰੀ ਏਜੰਸੀਆਂ ਵੱਲੋਂ 150569.53 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ

5

AZAD SOCH:-

CHANDIGARH, 8 ਅਕਤੂਬਰ (AZAD SOCH NEWS):- ਪੰਜਾਬ ਰਾਜ ਵਿੱਚ ਅੱਜ ਝੋਨੇ ਦੀ ਖਰੀਦ ਦੇ ਛੇਵੇਂ ਦਿਨ ਸਰਕਾਰੀ ਏਜੰਸੀਆਂ ਵੱਲੋਂ 150569.53 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ,ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਪੰਜਾਬ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਖਰੀਦ ਦੇ ਛੇਵੇਂ ਦਿਨ ਸੂਬੇ ਦੀਆਂ ਮੰਡੀਆਂ ਵਿੱਚ 514907.69 ਮੀਟਿ੍ਰਕ ਟਨ ਝੋਨਾ ਸਰਕਾਰੀ ਏਜੰਸੀਆਂ ਵਲੋਂ ਅਤੇ 11599 ਮੀਟਿ੍ਰਕ ਟਨ ਮਿਲਰਜ ਵਲੋਂ ਖਰੀਦਿਆ ਗਿਆ ਹੈ। ਉਨਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਖਰੀਦ ਦੇ ਛੇਵੇਂ ਦਿਨ 165548.41 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਹੈ,ਸ਼੍ਰੀ ਆਸ਼ੂ ਨੇ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ ਕੁੱਲ 580569.53 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋ 526506.69 ਮੀਟਿ੍ਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ,ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਦੇ 425.84 ਕਰੋੜ ਦੀ ਰਾਸ਼ੀ ਕਲੀਅਰ ਕਰ ਦਿੱਤੀ ਗਈ ਹੈ।

ALSO READ:-

ਸੂਬੇ ਵਿੱਚ ਖਰੀਦ ਦੇ ਪੰਜਵੇਂ ਦਿਨ 134283.474 ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ: ਭਾਰਤ ਭੂਸ਼ਨ ਆਸ਼ੂ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *