ਕੈਬਨਿਟ ਮੰਤਰੀ Aruna Chaudhary ਨੇ ਕੀਤਾ ਦਾਣਾ ਮੰਡੀ ਦੀਨਾਨਗਰ ਦਾ ਦੌਰਾ ਕੀਤਾ ਅਤੇ ਕੈਬਨਿਟ ਮੰਤਰੀ Aruna Chaudhary ਨੇ ਕੀਤਾ ਦਾਣਾ ਮੰਡੀ ਦੀਨਾਨਗਰ ਦਾ ਦੌਰਾ ਕੀਤਾ ਅਤੇ
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Cabinet Minister Aruna Chaudhary visits Dana Mandi Dinanagar and reviews arrangements of mandis

ਕੈਬਨਿਟ ਮੰਤਰੀ ਅਰੁਨਾ ਚੌਧਰੀ ਨੇ ਕੀਤਾ ਦਾਣਾ ਮੰਡੀ ਦੀਨਾਨਗਰ ਦਾ ਦੌਰਾ ਕੀਤਾ ਅਤੇ ਮੰਡੀਆਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ

5

AZAD SOCH:-

Chandigarh,(Azad Soch):- ਕੈਬਨਿਟ ਮੰਤਰੀ ਅਰੁਨਾ ਚੋਧਰੀ (Cabinet Minister Aruna Chaudhary) ਨੇ ਦੀਨਾਨਗਰ ਦੇ ਨਾਲ ਲੱਗਦੀਆਂ ਦਾਣਾ ਮੰਡੀਆਂ ਦਾ ਦੌਰਾ ਕੀਤਾ ਅਤੇ ਮੰਡੀਆਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ,ਇਸ ਮੌਕੇ ‘ਤੇ ਉਨ੍ਹਾਂ ਕਿਸਾਨਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਉਨ੍ਹਾਂ ਦਾ ਮੌਕੇ ‘ਤੇ ਹੀ ਹੱਲ ਕੀਤਾ,ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਅਰੁਨਾ ਚੋਧਰੀ (Cabinet Minister Aruna Chaudhary) ਨੇ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ,ਲਖੀਮਪੁਰ ਖੀਰੀ (Lakhimpur Kheri) ਦੀ ਘਟਨਾ ਤੇ ਬੋਲਦਿਆਂ ਕੈਬਨਿਟ ਮੰਤਰੀ ਅਰੁਨਾ ਚੋਧਰੀ (Cabinet Minister Aruna Chaudhary) ਨੇ ਕਿਹਾ ਕਿ ਯੂਪੀ (UP) ਦੇ ਲਖੀਮਪੁਰ ਖੀਰੀ (Lakhimpur Kheri) ਚ ਕਿਸਾਨਾਂ ਨਾਲ ਹੋਈ ਘਟਨਾ ਬਹੁਤ ਹੀ ਮੰਦਭਾਗੀ ਘਟਨਾ ਹੈ ਜੋ ਕਿ ਕੇਂਦਰ ਸਰਕਾਰ ਦੀ ਗੁੰਡਾਗਰਦੀ ਹੈ,ਉਨਾਂ ਕਿਹਾ ਕਿ ਪੰਜਾਬ ਦੀ ਕੇਂਦਰ ਸਰਕਾਰ ਕਿਸਾਨਾਂ ਦੇ ਨਾਲ ਚੱਟਾਨ ਵਾਂਗ ਖੜੀ ਹੈ ਅਤੇ ਉਨ੍ਹਾਂ ਲਈ ਸਘੰਰਸ਼ ਕਰਦੀ ਰਹੇਗੀ।

ALSO READ:-

ਸੂਬੇ ਵਿੱਚ ਖਰੀਦ ਦੇ ਪੰਜਵੇਂ ਦਿਨ 134283.474 ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ: ਭਾਰਤ ਭੂਸ਼ਨ ਆਸ਼ੂ

ਪੰਜਾਬ ਰਾਜ ਵਿੱਚ ਅੱਜ ਝੋਨੇ ਦੀ ਖਰੀਦ ਦੇ ਛੇਵੇਂ ਦਿਨ ਸਰਕਾਰੀ ਏਜੰਸੀਆਂ ਵੱਲੋਂ 150569.53 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *