ਡੇਰਾ ਹੰਸਾਲੀ ਦੇ ਮੁੱਖ ਸੇਵਾਦਾਰ ਬਾਬਾ ਪਰਮਜੀਤ ਸਿੰਘ ਵੱਲੋਂ ਕੀਤਾ ਗਿਆ Charanjit Singh Channi ਡੇਰਾ ਹੰਸਾਲੀ ਦੇ ਮੁੱਖ ਸੇਵਾਦਾਰ ਬਾਬਾ ਪਰਮਜੀਤ ਸਿੰਘ ਵੱਲੋਂ ਕੀਤਾ ਗਿਆ Charanjit Singh Channi
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Chief Minister of Dera Hansali Baba Paramjit Singh felicitated Chief Minister Charanjit Singh Channi

ਡੇਰਾ ਹੰਸਾਲੀ ਦੇ ਮੁੱਖ ਸੇਵਾਦਾਰ ਬਾਬਾ ਪਰਮਜੀਤ ਸਿੰਘ ਵੱਲੋਂ ਕੀਤਾ ਗਿਆ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਸਨਮਾਨ

4

AZAD SOCH:-

Fatehgarh Sahib,(AZAD SOCH NEWS):- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਅੱਜ ਜ਼ਿਲ੍ਹਾ ਫਤਹਿਗੜ੍ਹ ਸਾਹਿਬ (Fatehgarh Sahib) ਵਿੱਚ ਡੇਰਾ ਹੰਸਾਲੀ ਸਾਹਿਬ (Dera Hansali Sahib) ਵਿਖੇ ਨਤਮਸਤਕ ਹੋਏ,ਡੇਰਾ ਹੰਸਾਲੀ ਤੇ ਗੁਰਦੁਆਰਾ ਸਾਹਿਬ ਵਿਖੇ ਸ਼ਰਧਾਂਪੂਰਵਕ ਬੈਠ ਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਵੱਲੋਂ ਕੀਰਤਨ ਸਰਵਣ ਕੀਤਾ ਗਿਆ

ਤੇ ਡੇਰਾ ਹੰਸਾਲੀ (Dera Hansali) ਦੇ ਮੁੱਖ ਸੇਵਾਦਾਰ ਬਾਬਾ ਪਰਮਜੀਤ ਸਿੰਘ (Chief Minister Baba Paramjit Singh) ਵੱਲੋਂ ਮੁੱਖ ਮੰਤਰੀ ਨੂੰ ਲੋਈ ਸਿਰੋਪਾਓ ਅਤੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ (Braham Gyani Sant Baba Ajit Singh Hansali) ਦੀ ਤਸਵੀਰ ਵੀ ਭੇਂਟ ਕੀਤੀ,ਡੇਰਾ ਹੰਸਾਲੀ (Dera Hansali) ਪਹੁੰਚ ਕੇ ਇਕ ਬਜ਼ੁਰਗ ਮਾਤਾ ਦੇ ਪੈਰੀਂ ਹੱਥ ਲਾ ਕੇ ਜਿੱਥੇ ਅਸ਼ੀਰਵਾਦ ਲਿਆ ਉੱਤੇ ਉਨ੍ਹਾਂ ਨੂੰ ਕਿਹਾ ਕਿ ਹੁਣ ਤੁਹਾਡਾ ਪੁੱਤਰ ਮੁੱਖ ਮੰਤਰੀ ਬਣ ਗਿਆ ਹੈ।

ASLO READ:- ਪੰਜਾਬ ਰਾਜ ਵਿੱਚ ਅੱਜ ਝੋਨੇ ਦੀ ਖਰੀਦ ਦੇ ਛੇਵੇਂ ਦਿਨ ਸਰਕਾਰੀ ਏਜੰਸੀਆਂ ਵੱਲੋਂ 150569.53 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ

ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਵੱਲੋਂ ਡੇਰਾ ਰਾਮ ਸਿੰਘ ਗੰਢੂਆਂ ਵਿਖੇ ਵੀ ਨਤਮਸਤਕ ਹੋ ਕੇ ਅਸ਼ੀਰਵਾਦ ਲਿਆ ਗਿਆ,ਮੁੱਖ ਮੰਤਰੀ ਨੇ ਜ਼ਿਲ੍ਹੇ ਦੇ ਇਕ ਪਿੰਡ ਦੀ ਅੰਗਹੀਣ ਲੜਕੀ ਨੂੰ ਜਿਥੇ ਅਸ਼ੀਰਵਾਦ ਦਿੱਤਾ ਉਥੇ ਹੀ ਉਸ ਦੀ ਸਮੱਸਿਆ ਸੁਣੀ, ਜਿਸ ਨੇ ਬੀ.ਏ ਪਾਸ (BA Pass) ਹੋਣ ਤੇ ਨੌਕਰੀ ਦੀ ਮੰਗ ਕੀਤੀ, ਦਿੱਲੀ ਦੇ ਮੁੱਖ ਮੰਤਰੀ ਵੱਲੋਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ (Deputy Commissioner) ਨੂੰ ਅੰਗਹੀਣ ਲੜਕੀ ਦੀ ਗੱਲ ਸੁਣਨ ਲਈ ਕਿਹਾ ਗਿਆ,ਉੱਧਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਆਪਣੀ ਫ਼ਤਹਿਗਡ਼੍ਹ ਸਾਹਿਬ (Fatehgarh Sahib) ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਵਾਰ ਵਾਰ ਪੁੱਛੇ ਗਏ ਸਵਾਲਾਂ ਤੋਂ ਪਾਸਾ ਵੱਟਦੇ ਨਜ਼ਰ ਆਏ ਤੇ ਕਹਿੰਦੇ ਰਹੇ ਕਿ ਉਹ ਰਾਜਨੀਤਿਕ ਦੀ ਗੱਲ ਨਹੀਂ ਕਰਨਗੇ।

ALSO READ:-

ਸੂਬੇ ਵਿੱਚ ਖਰੀਦ ਦੇ ਪੰਜਵੇਂ ਦਿਨ 134283.474 ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ: ਭਾਰਤ ਭੂਸ਼ਨ ਆਸ਼ੂ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *