ਆਪਣੇ ਪੁੱਤਰ Navjit Singh ਦੇ ਵਿਆਹ ਚ ਬੇਹੱਦ ਖੁਸ਼ ਨਜ਼ਰ ਆਏ CM Charanjit Channi ਆਪਣੇ ਪੁੱਤਰ Navjit Singh ਦੇ ਵਿਆਹ ਚ ਬੇਹੱਦ ਖੁਸ਼ ਨਜ਼ਰ ਆਏ CM Charanjit Channi
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Chief Minister Charanjit Singh Channi looked very happy at the wedding of his son Navjit Singh

ਆਪਣੇ ਪੁੱਤਰ ਨਵਜੀਤ ਸਿੰਘ ਦੇ ਵਿਆਹ ਚ ਬੇਹੱਦ ਖੁਸ਼ ਨਜ਼ਰ ਆਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

6

AZAD SOCH:-

MOHALI, 10 ਅਕਤੂਬਰ(AZAD SOCH NEWS):- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਦੇ ਆਪਣੇ ਪੁੱਤਰ ਨਵਜੀਤ ਸਿੰਘ ਦੇ ਵਿਆਹ ਵਿੱਚ ਬੇਹੱਦ ਖੁਸ਼ ਨਜ਼ਰ ਆ ਰਹੇ ਹਨ,ਮੁੱਖ ਮੰਤਰੀ ਚੰਨੀ ਆਪਣੇ ਲਾੜੇ ਪੁੱਤਰ ਦੀ ਫੁੱਲਾਂ ਨਾਲ ਸਜੀ ਕਾਰ ਖੁਦ ਚਲਾ ਕੇ ਗੁਰਦੁਆਰਾ ਸਾਹਿਬ ਪਹੁੰਚੇ,ਵਿਆਹ ਲਈ ਗੁਰਦੁਆਰਾ ਸਾਹਿਬ (Gurdwara Sahib) ਨੂੰ ਆਕਰਸ਼ਕ ਫੁੱਲਾਂ ਨਾਲ ਸਜਾਇਆ ਗਿਆ ਹੈ,ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੁੱਤ ਦਾ ਅੱਜ ਵਿਆਹ ਹੈ,ਸਵੇਰ ਤੋਂ ਹੀ ਉਹਨਾਂ ਦੇ ਘਰ ਵਿੱਚ ਰੌਣਕ ਦੇਖੀ ਜਾ ਰਹੀ ਹੈ।

ਮੁਹਾਲੀ ਦੇ ਫੇਜ਼ -3 ਬੀ 1 ਸਥਿਤ ਗੁਰਦੁਆਰਾ ਸਾਚਾ ਧੰਨ ਸਾਹਿਬ
ਮੁਹਾਲੀ ਦੇ ਫੇਜ਼ -3 ਬੀ 1 ਸਥਿਤ ਗੁਰਦੁਆਰਾ ਸਾਚਾ ਧੰਨ ਸਾਹਿਬ

ਉਨ੍ਹਾਂ ਦਾ ਵਿਆਹ ਡੇਰਾਬੱਸੀ (Dera Bassi) ਦੇ ਅਮਲਾ ਪਿੰਡ ਦੀ ਵਸਨੀਕ ਸਿਮਰਨਧੀਰ ਕੌਰ (Simrandhir Kaur) ਨਾਲ ਹੋ ਰਿਹਾ ਹੈ,ਉਨ੍ਹਾਂ ਦਾ ਅਨੰਦ ਕਾਰਜ ਮੁਹਾਲੀ ਦੇ ਫੇਜ਼ -3 ਬੀ 1 ਸਥਿਤ ਗੁਰਦੁਆਰਾ ਸਾਚਾ ਧੰਨ ਸਾਹਿਬ (Gurdwara Sacha Dhan Sahib, Phase-3B1, Mohali) ਵਿਖੇ ਹੋ ਰਿਹਾ ਹੈ,ਵਿਆਹ ਦੀਆਂ ਰਸਮਾਂ ਸਾਦੀਆਂ ਹੋਣਗੀਆਂ,ਇਸ ਦੌਰਾਨ ਗੁਰਦੁਆਰਾ ਸਾਹਿਬ (Gurdwara Sahib) ਦੇ ਬਾਹਰੋਂ ਤਸਵੀਰਾਂ ਸਾਹਮਣੇ ਆਈਆਂ ਹਨ,ਵਿਆਹ ਲਈ ਗੁਰਦੁਆਰਾ ਸਾਹਿਬ (Gurdwara Sahib) ਨੂੰ ਆਕਰਸ਼ਕ ਫੁੱਲਾਂ ਨਾਲ ਸਜਾਇਆ ਗਿਆ ਹੈ।

ਆਪਣੇ ਪੁੱਤਰ ਨਵਜੀਤ ਸਿੰਘ ਦੇ ਵਿਆਹ ਚ ਬੇਹੱਦ ਖੁਸ਼ ਨਜ਼ਰ ਆਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
ਆਪਣੇ ਪੁੱਤਰ ਨਵਜੀਤ ਸਿੰਘ ਦੇ ਵਿਆਹ ਚ ਬੇਹੱਦ ਖੁਸ਼ ਨਜ਼ਰ ਆਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

ਇਸ ਦੇ ਨਾਲ ਹੀ ਪੁਲਿਸ ਨੇ ਇਲਾਕੇ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹਨ,ਪਰਿਵਾਰ ਤੋਂ ਇਲਾਵਾ ਗੁਰਦੁਆਰਾ ਸਾਹਿਬ (Gurdwara Sahib) ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਦੇ ਕਰੀਬੀ ਦੋਸਤਾਂ ਅਤੇ ਪੰਜਾਬ ਕੈਬਨਿਟ ਦੇ ਮੰਤਰੀਆਂ ਦੇ ਸ਼ਾਮਲ ਹੋਣ ਦੀ ਚਰਚਾ ਹੈ,ਦਿਲਚਸਪੀ ਵਾਲੀ ਗੱਲ ਇਹ ਹੈ ਕਿ ਮੁੱਖ ਮੰਤਰੀ ਚੰਨੀ (CM Channi) ਆਪਣੇ ਲਾੜੇ ਪੁੱਤਰ ਦੀ ਫੁੱਲਾਂ ਵਾਲੀ ਗੱਡੀ ਖੁਦ ਚਲਾ ਕੇ ਗੁਰਦੁਆਰਾ ਸਾਹਿਬ (Gurdwara Sahib) ਪਹੁੰਚੇ ਹਨ।

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਡੇ ਪੁੱਤਰ ਨਵਜੀਤ ਸਿੰਘ ਦੇ ਵਿਆਹ ਦੀਆਂ ਰਸਮਾਂ ਅੱਜ

ALSO READ:- 

PSPCL ਨੇ ਕੀਤੀ ਪੰਜਾਬ ਵਾਸੀਆਂ ਨੂੰ ਇਹ ਅਪੀਲ

ਕੋਲੇ ਦੀ ਘਾਟ ਕਾਰਨ ਸ਼ਹਿਰਾਂ ਦੇ ਘਰਾਂ, ਬਾਜ਼ਾਰਾਂ ਤੇ ਪਿੰਡਾਂ ‘ਚ ਤਿੰਨ ਤੋਂ ਸਾਡੇ ਤਿੰਨ ਘੰਟੇ ਕਟੌਤੀ ਸੰਭਵ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *