PSPCL ਨੇ ਕੀਤੀ ਪੰਜਾਬ ਵਾਸੀਆਂ ਨੂੰ ਇਹ ਅਪੀਲ AZAD SOCH PSPCL ਨੇ ਕੀਤੀ ਪੰਜਾਬ ਵਾਸੀਆਂ ਨੂੰ ਇਹ ਅਪੀਲ AZAD SOCH
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
PSPCL made this appeal to the people of Punjab

PSPCL ਨੇ ਕੀਤੀ ਪੰਜਾਬ ਵਾਸੀਆਂ ਨੂੰ ਇਹ ਅਪੀਲ

7

AZAD SOCH:-

CHANDIGARH, 9 ਅਕਤੂਬਰ(AZAD SOCH NEWS):- ਪੰਜਾਬ ਸਮੇਤ ਸਮੁੱਚੇ ਦੇਸ਼ ਵਿੱਚ ਕੋਲੇ ਦੀ ਕਮੀ ਹੋ ਗਈ ਹੈ,ਇਸ ਦੇ ਚਲਦਿਆਂ ਪੰਜਾਬ ਦੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ,ਇਸ ਸੰਕਟ ਨੂੰ ਦੇਖਦੇ ਹੋਏ ਪੰਜਾਬ ਸਟੇਟ ਪਾਵਰ ਨਿਗਮ ਲਿਮਟਡ (Punjab State Power Corporation Limited) (PSPCL) ਨੇ ਪੰਜਾਬ ਵਾਸੀਆਂ ਨੂੰ ਲਾਈਟਾਂ, ਬਿਜਲੀ ਦੇ ਉਪਕਰਨ ਅਤੇ ਏਸੀ, ਫਰਿਜ ਆਦਿ ਦਾ ਇਸਤੇਮਾਲ ਜ਼ਰੂਰਤ ਅਨੁਸਾਰ ਕਰਨ ਦੀ ਅਪੀਲ ਕੀਤੀ ਹੈ,ਉਹਨਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਕੋਲੇ ਦੀ ਪੂਰਤੀ ਨਹੀਂ ਹੋ ਰਹੀ, ਜਿਸ ਕਾਰਨ ਥਰਮਲ ਪਲਾਂਟਾਂ ਵਿੱਚ ਸਟਾਕ ਕੀਤਾ ਹੋਇਆ ਕੋਲਾ ਵੀ ਘਟਣਾ ਸ਼ੁਰੂ ਹੋ ਗਿਆ ਹੈ।

ALSO READ:- 

Garhshankar: ਗੜ੍ਹਸ਼ੰਕਰ ਪੁਲਿਸ ਨੇ ਨਸ਼ੀਲੇ ਟੀਕਿਆਂ ਤੇ ਮੋਟਰਸਾਈਕਲ ਸਮੇਤ ਦੋ ਨੌਜਵਾਨ ਕੀਤੇ ਕਾਬੂ

ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ Punjab Election Commission ਨੇ ਲਿਆ ਵੱਡਾ ਫੈਸਲਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *