ਕੈਨੇਡਾ ਵਿਖੇ ਸਿੱਖ ਪੰਜਾਬੀ ਡਾ: Harpreet Singh Kochhar ਨੂੰ ਪਬਲਿਕ ਹੈਲਥ ਏਜੰਸੀ ਆਫ ਕੈਨੇਡਾ ਵਿਖੇ ਸਿੱਖ ਪੰਜਾਬੀ ਡਾ: Harpreet Singh Kochhar ਨੂੰ ਪਬਲਿਕ ਹੈਲਥ ਏਜੰਸੀ ਆਫ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Sikh Punjabi Dr. Harpreet Singh Kochhar Appointed President of Public Health Agency of Canada

ਕੈਨੇਡਾ ਵਿਖੇ ਸਿੱਖ ਪੰਜਾਬੀ ਡਾ: ਹਰਪ੍ਰੀਤ ਸਿੰਘ ਕੋਚਰ ਨੂੰ ਪਬਲਿਕ ਹੈਲਥ ਏਜੰਸੀ ਆਫ ਕੈਨੇਡਾ ਦਾ ਪ੍ਰੈਜੀਡੇਂਟ ਬਣਾਇਆ ਗਿਆ

0

AZAD SOCH:-

AZAD SOCH NEWS:- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Prime Minister of Canada Justin Trudeau) ਵੱਲੋਂ ਡਾਕਟਰ ਹਰਪ੍ਰੀਤ ਸਿੰਘ ਕੋਚਰ (Dr. Harpreet Singh Kochhar) ਨੂੰ ਅਹਿਮ ਜ਼ਿੰਮੇਵਾਰੀ ਦਿੰਦਿਆ ਉਨਾਂ ਨੂੰ ਪਬਲਿਕ ਹੈਲਥ ਏਜੰਸੀ ਆਫ ਕੈਨੇਡਾ (Public Health Agency of Canada) ਦਾ ਪ੍ਰੈਜੀਡੇਂਟ ਬਣਾਇਆ ਗਿਆ ਹੈ,ਡਾਕਟਰ ਹਰਪ੍ਰੀਤ ਸਿੰਘ ਕੋਚਰ (Dr. Harpreet Singh Kochhar) ਇਸ ਤੋਂ ਪਹਿਲਾਂ ਐਸੋਸੀਏਟ ਡਿਪਟੀ ਮਨਿਸਟਰ ਆਫ ਹੈਲਥ (Associate Deputy Minister of Health) ਵਜੋਂ ਕੰਮ ਕਰ ਰਹੇ ਸਨ, ਡਾਕਟਰ ਹਰਪ੍ਰੀਤ ਸਿੰਘ ਕੋਚਰ (Dr. Harpreet Singh Kochhar) ਇਹ ਜ਼ਿੰਮੇਵਾਰੀ 12 ਅਕਤੂਬਰ ਤੋਂ ਲੈਣਗੇ।

ALSO READ:- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਡੇ ਪੁੱਤਰ ਨਵਜੀਤ ਸਿੰਘ ਦੇ ਵਿਆਹ ਦੀਆਂ ਰਸਮਾਂ ਅੱਜ

ਡਾਕਟਰ ਹਰਪ੍ਰੀਤ ਸਿੰਘ ਕੋਚਰ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਟੀ ਤੋਂ ਮਾਸਟਰ ਇਨ ਵੈਟਰਨਰੀ ਸਾਇੰਸ (Master in Veterinary Science from Punjab Agricultural University) ਅਤੇ ਕੈਨੇਡਾ ਦੀ ਗਵੇਲਫ ਯੂਨੀਵਰਸਿਟੀ (University of Guelph) ਤੋਂ ਡਾਕਟਰੇਟ ਇਨ ਐਨੀਮਲ ਬਾਉਟੈਕਨਾਲੋਜੀ (Doctorate In Animal Biotechnology) ਦੀ ਪੜ੍ਹਾਈ ਕੀਤੀ ਹੋਈ ਹੈ,2017-2020 ਤੱਕ ਡਾਕਟਰ ਕੋਚਰ ਅਸਿਸਟੈਂਟ ਡਿਪਟੀ ਮਨਿਸਟਰ ਇਮੀਗ੍ਰੇਸ਼ਨ, ਰਫਿਊਜੀ ਅਤੇ ਸਿਟੀਜਨਸ਼ਿਪ ਕੈਨੇਡਾ (Dr. Kochhar Assistant Deputy Minister for Immigration, Refugees and Citizenship Canada) ਵਜੋਂ ਵੀ ਸੇਵਾਵਾ ਨਿਭਾ ਚੁੱਕੇ ਹਨ।

ALSO READ:- 

PSPCL ਨੇ ਕੀਤੀ ਪੰਜਾਬ ਵਾਸੀਆਂ ਨੂੰ ਇਹ ਅਪੀਲ

ਕੋਲੇ ਦੀ ਘਾਟ ਕਾਰਨ ਸ਼ਹਿਰਾਂ ਦੇ ਘਰਾਂ, ਬਾਜ਼ਾਰਾਂ ਤੇ ਪਿੰਡਾਂ ‘ਚ ਤਿੰਨ ਤੋਂ ਸਾਡੇ ਤਿੰਨ ਘੰਟੇ ਕਟੌਤੀ ਸੰਭਵ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *