ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਜਵਾਨਾਂ ਦੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਜਵਾਨਾਂ ਦੇ
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Shopian Encounter: शोपियां में तीन आतंकियों को किया ढेर सेना ने लिया 5 जवानों की शहादत का बदला

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਅਤੇ ਨੌਕਰੀ ਦਾ ਕੀਤਾ ਐਲਾਨ

7

AZAD SOCH:-

CHANDIGARH, 11ਅਕਤੂਬਰ,(AZAD SOCH NEWS):- ਅੱਜ ਜੰਮੂ-ਕਸ਼ਮੀਰ (Jammu And Kashmir) ਦੇ ਪੂੰਛ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ ਫੌਜ ਦੇ ਪੰਜ ਜਵਾਨ ਸ਼ਹੀਦ ਹੋ ਗਏ,ਇਹਨਾਂ ਵਿੱਚੋਂ ਤਿੰਨ ਪੰਜਾਬ ਨਾਲ ਸੰਬੰਧਿਤ ਸਨ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਨੇ ਇਸ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ,ਉਹਨਾਂ ਨੇ ਸੂਬੇਦਾਰ ਜਸਵਿੰਦਰ ਸਿੰਘ, ਨਾਇਕ ਮਨਦੀਪ ਸਿੰਘ ਅਤੇ ਸਿਪਾਹੀ ਗੱਜਣ ਸਿੰਘ ਦੇ ਪਰਿਵਾਰਾਂ ਨੂੰ 50 ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *