Harish Rai Chaudhary ਬਣ ਸਕਦੇ ਹਨ ਪੰਜਾਬ ਕਾਂਗਰਸ ਦੇ ਇੰਚਾਰਜ,ਰਸਮੀ ਐਲਾਨ ਹੋਣਾ Harish Rai Chaudhary ਬਣ ਸਕਦੇ ਹਨ ਪੰਜਾਬ ਕਾਂਗਰਸ ਦੇ ਇੰਚਾਰਜ,ਰਸਮੀ ਐਲਾਨ ਹੋਣਾ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Harish Rai Chaudhary ਬਣ ਸਕਦੇ ਹਨ ਪੰਜਾਬ ਕਾਂਗਰਸ ਦੇ ਇੰਚਾਰਜ,ਰਸਮੀ ਐਲਾਨ ਹੋਣਾ ਬਾਕੀ

Harish Rai Chaudhary ਬਣ ਸਕਦੇ ਹਨ ਪੰਜਾਬ ਕਾਂਗਰਸ ਦੇ ਇੰਚਾਰਜ,ਰਸਮੀ ਐਲਾਨ ਹੋਣਾ ਬਾਕੀ

2

Azad Soch:-

Chandigarh,(Azad Soch News):- ਰਾਵਤ ਦੀ ਥਾਂ ‘ਤੇ ਹਰੀਸ਼ ਚੌਧਰੀ (Harish Chaudhary) ਦੇ ਨਵਾਂ ਕਾਂਗਰਸ ਇੰਚਾਰਜ ਬਣਾਏ ਜਾਣ ਦੇ ਕਿਆਸ ਲਗਾਏ ਜਾ ਰਹੇ ਹਨ,ਸਿਰਫ ਰਸਮੀ ਐਲਾਨ ਹੋਣਾ ਬਾਕੀ ਹੈ,ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Chief Minister Capt. Amarinder Singh) ਦੇ ਅਸਤੀਫੇ ਵਿਚ ਹਰੀਸ਼ ਚੌਧਰੀ (Harish Chaudhary) ਨੇ ਅਹਿਮ ਭੂਮਿਕਾ ਨਿਭਾਈ ਸੀ।

ਹਰੀਸ਼ ਚੌਧਰੀ (Harish Chaudhary) ਪਹਿਲਾਂ ਵੀ ਪੰਜਾਬ ਕਾਂਗਰਸ ਦੇ ਸਹਿ-ਇੰਚਾਰਜ ਰਹਿ ਚੁੱਕੇ ਹਨ ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਨਾਲ ਉਨ੍ਹਾਂ ਦੇ ਸਬੰਧ ਵੀ ਚੰਗੇ ਹਨ। CM ਚੰਨੀ ਵੱਲੋਂ ਇਕਬਾਲਪ੍ਰੀਤ ਸਿੰਘ ਸਹੋਤਾ (Iqbal Preet Singh Sahota) ਨੂੰ DGP ਲਗਾਏ ਜਾਣ ਅਤੇ ਏ. ਪੀ. ਐੱਸ. ਦਿਓਲ (A. P. S. Deol) ਨੂੰ ਪੰਜਾਬ ਦਾ ਐਡਵੋਕੇਟ ਜਨਰਲ (Advocate General) ਨਿਯੁਕਤ ਕੀਤਾ ਗਿਆ ਸੀ ਤਾਂ ਇਸ ਤੋਂ ਨਾਰਾਜ਼ ਹੋ ਕੇ ਸਿੱਧੂ ਨੇ ਅਸਤੀਫਾ ਦੇ ਦਿੱਤਾ ਸੀ,ਸਿੱਧੂ ਦੇ ਅਸਤੀਫੇ ਨਾਲ ਪੈਦਾ ਹੋਏ ਸੰਕਟ ਨਾਲ ਨਜਿੱਠਣ ‘ਚ ਹਰੀਸ਼ ਚੌਧਰੀ ਨੇ ਮਹੱਤਵਪੂਰਨ ਭੂਮਿਕਾ ਨਿਭਾਈ ਸੀ।

ASLO READ:- यूजीसी-नेट की परीक्षा स्थगित, अभी नई तारीख की घोषणा नहीं

ਹਾਈਕਮਾਂਡ (High Command) ਵੱਲੋਂ ਪਿਛਲੇ ਮਹੀਨੇ ਜੋ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਹੋਈ ਸੀ, ਉਸ ਵਿਚ ਹਰੀਸ਼ ਚੌਧਰੀ (Harish Chaudhary) ਨੂੰ ਬਤੌਰ ਆਬਜ਼ਰਵਰ ਭੇਜਿਆ ਗਿਆ ਸੀ,ਇਸ ਨਾਲ ਹਾਈਕਮਾਂਡ (High Command) ਵੱਲੋਂ ਹਰੀਸ਼ ਚੌਧਰੀ (Harish Chaudhary) ਨੂੰ ਪੰਜਾਬ ਕਾਂਗਰਸ ਇੰਚਾਰਜ ਲਾਏ ਜਾਣ ਦੀਆਂ ਸੰਭਾਵਨਾਵਾਂ ਵੱਧ ਹਨ,ਇਸ ਦੇ ਨਾਲ ਹੀ ਪੰਜਾਬ ਦੀ ਸਿਆਸਤ ਵਿਚ ਆਉਣ ਵਾਲਾ ਹਫਤਾ ਕਾਫੀ ਅਹਿਮ ਹੋ ਸਕਦਾ ਹੈ ਕਿਉਂਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Chief Minister Capt. Amarinder Singh) ਵੱਲੋਂ ਆਪਣੀ ਨਵੀਂ ਪਾਰਟੀ ਦਾ ਐਲਾਨ ਕੀਤਾ ਜਾ ਸਕਦਾ ਹੈ ਤੇ ਹਰੇਕ ਦੀਆਂ ਨਜ਼ਰਾਂ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੇ ਐਲਾਨ ‘ਤੇ ਹੀ ਟਿਕੀਆਂ ਹੋਈਆਂ ਹਨ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *