ਪੰਜਾਬ ਕਾਂਗਰਸ ‘ਚ ਚੱਲ ਰਹੇ ਘਮਾਸਾਨ ਵਿਚਕਾਰ 14 ਅਕਤੂਬਰ ਨੂੰ ਨਵਜੋਤ ਸਿੱਧੂ ਹਰੀਸ਼ ਰਾਵਤ ਪੰਜਾਬ ਕਾਂਗਰਸ ‘ਚ ਚੱਲ ਰਹੇ ਘਮਾਸਾਨ ਵਿਚਕਾਰ 14 ਅਕਤੂਬਰ ਨੂੰ ਨਵਜੋਤ ਸਿੱਧੂ ਹਰੀਸ਼ ਰਾਵਤ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Navjot Singh Sidhu to meet Harish Rawat on October 14 amid ongoing turmoil in Punjab Congress

ਪੰਜਾਬ ਕਾਂਗਰਸ ‘ਚ ਚੱਲ ਰਹੇ ਘਮਾਸਾਨ ਵਿਚਕਾਰ 14 ਅਕਤੂਬਰ ਨੂੰ ਨਵਜੋਤ ਸਿੰਘ ਸਿੱਧੂ ਹਰੀਸ਼ ਰਾਵਤ ਨਾਲ ਕਰਨਗੇ ਮੁਲਾਕਾਤ

0

AZAD SOCH:-

Chandigarh,(AZAD SOCH NEWS):- ਕਾਂਗਰਸ ਵਿਚ ਮਚੇ ਘਮਾਸਾਨ ਦਰਮਿਆਨ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) 14 ਅਕਤੂਬਰ ਦਿਨ ਵੀਰਵਾਰ ਨੂੰ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ (Harish Rawat) ਅਤੇ ਕਾਂਗਰਸ ਦੇ ਸੀਨੀਅਰ ਆਗੂ ਵੇਣੂਗੋਪਾਲ (Senior Congress Leader Venugopal) ਨਾਲ ਮੁਲਾਕਾਤ ਕਰਨਗੇ,ਇਸ ਦੀ ਜਾਣਕਾਰੀ ਹਰੀਸ਼ ਰਾਵਤ (Harish Rawat) ਨੇ ਟਵੀਟ ਕਰ ਕੇ ਸਾਂਝੀ ਕੀਤੀ ਹੈ,ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ (Navjot Singh Sidhu) ਮੇਰੇ ਨਾਲ ਤੇ ਵੇਣੂਗੋਪਾਲ ਨਾਲ 14 ਅਕਤੂਬਰ ਨੂੰ ਸ਼ਾਮ 6 ਵਜੇ ਮੁਲਾਕਾਤ ਕਰਨਗੇ

ASLO READ:- Education Minister Pargat Singh ਵੱਲੋਂ ਵੱਖ ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ

ਇਸ ਮੀਟਿੰਗ ਵਿਚ ਪੰਜਾਬ ਕਾਂਗਰਸ ਨਾਲ ਸਬੰਧਤ ਕੁਝ ਮਸਲਿਆਂ ‘ਤੇ ਵਿਚਾਰ-ਚਰਚਾ ਹੋ ਸਕਦੀ ਹੈ.ਦੱਸ ਦਈਏ ਕਿ ਕੁਝ ਦਿਨ ਪਹਿਲਾਂ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦਿੱਤਾ ਸੀ,ਨਵਜੋਤ ਸਿੰਘ ਸਿੱਧੂ (Navjot Singh Sidhu) ਦੇ ਅਸਤੀਫ਼ੇ ਨਾਲ ਸਿਰਫ਼ ਕਾਂਗਰਸ ਵਿਚ ਹੀ ਨਹੀਂ ਬਲਕਿ ਪੰਜਾਬ ਦੀਆਂ ਸਮੁੱਚੀਆਂ ਪਾਰਟੀਆਂ ਵਿਚ ਹਲਚਲ ਪੈਦਾ ਹੋ ਗਈ ਸੀ,ਹਾਈਕਮਾਂਡ ਵੱਲੋਂ ਅਜੇ ਤੱਕ ਸਿੱਧੂ ਦੇ ਅਸਤੀਫ਼ੇ ਨੂੰ ਸਵੀਕਾਰ ਨਹੀਂ ਕੀਤਾ ਗਿਆ ਹੈ,ਨਵੇਂ ਡੀ. ਜੀ. ਪੀ. (DGP) ਅਤੇ ਐਡਵੋਕੇਟ ਜਨਰਲ (Advocate General) ਦੀ ਨਿਯੁਕਤੀ ਨਾਲ ਚੰਨੀ (CHANNI) ਤੇ ਸਿੱਧੂ (SIDHU) ਵਿਚਕਾਰ ਮਤਭੇਦ ਸ਼ੁਰੂ ਹੋਏ ਸਨ। 

ALSO READ:-

Ranjit Singh Murder Case: ਸੌਦਾ ਸਾਧ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਮੇਤ 5 ਦੋਸ਼ੀਆਂ ਦੀ ਸਜ਼ਾ ਦਾ ਫੈਸਲਾ ਰਾਖਵਾਂ, 18 ਅਕਤੂਬਰ ਨੂੰ ਹੋਵੇਗਾ ਅਗਲਾ ਫੈਸਲਾ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਅਤੇ ਨੌਕਰੀ ਦਾ ਕੀਤਾ ਐਲਾਨ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *