ਸੇਵਾ ਸਿੰਘ ਸੇਖਵਾਂ ਦੇ ਘਰ ਪੁੱਜੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪਰਿਵਾਰ ਨਾਲ ਦੁੱਖ ਕੀਤਾ ਸਾਂਝਾ - AZAD SOCH ਸੇਵਾ ਸਿੰਘ ਸੇਖਵਾਂ ਦੇ ਘਰ ਪੁੱਜੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪਰਿਵਾਰ ਨਾਲ ਦੁੱਖ ਕੀਤਾ ਸਾਂਝਾ - AZAD SOCH
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਸੇਵਾ ਸਿੰਘ ਸੇਖਵਾਂ ਦੇ ਘਰ ਪੁੱਜੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

ਸੇਵਾ ਸਿੰਘ ਸੇਖਵਾਂ ਦੇ ਘਰ ਪੁੱਜੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

0

Azad Soch:-

Gurdaspur,(Azad Soch News):- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਏਅਰਪੋਰਟ ਤੋਂ ਸਿੱਧੇ ਗੁਰਦਾਸਪੁਰ ਦੇ ਪਿੰਡ ਸੇਖਵਾਂ ਪੁੱਜੇ ਜਿਥੇ ਉਨ੍ਹਾਂ ਨੇ ਸੇਵਾ ਸਿੰਘ ਸੇਖਵਾਂ ਦੇ ਦੇਹਾਂਤ ‘ਤੇ ਪਰਿਵਾਰ ਨਾਲ ਦੁੱਖ ਜਤਾਇਆ। ਉਨ੍ਹਾਂ ਨਾਲ ਰਾਘਵ ਚੱਢਾ, ਸੰਸਦ ਮੈਂਬਰ ਭਗਵੰਤ ਮਾਨ, ਹਰਪਾਲ ਸਿੰਘ ਚੀਮਾ ਤੇ ਬਲਜਿੰਦਰ ਕੌਰ ਵੀ ਮੌਜੂਦ ਸਨ,ਕੇਜਰੀਵਾਲ ਨੇ ਕਿਹਾ ਕਿ ਸੇਵਾ ਸਿੰਘ ਸੇਖਵਾਂ ਦੇ ਦੇਹਾਂਤ ਨਾਲ ਉਨ੍ਹਾਂ ਦੀ ਪਾਰਟੀ ਨੂੰ ਕਾਫੀ ਨੁਕਸਾਨ ਹੋਇਆ ਹੈ। ਸੇਖਵਾਂ ਪਿਛਲੇ ਲਗਭਗ 6-7 ਮਹੀਨਿਆਂ ਤੋਂ ਬੀਮਾਰ ਸਨ ਅਤੇ ਦਿੱਲੀ ‘ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਉਨ੍ਹਾਂ ਕਿਹਾ ਕਿ ਪੂਰੀ ਆਮ ਆਦਮੀ ਪਾਰਟੀ ਸੇਖਵਾਂ ਪਰਿਵਾਰ ਨਾਲ ਖੜ੍ਹੀ ਹੈ। ਆਪ ਆਗੂ ਸੇਖਵਾਂ ਦਾ 7 ਅਕਤੂਬਰ ਨੂੰ ਦੇਹਾਂਤ ਹੋ ਗਿਆ ਸੀ। ਉਹ ਅਜੇ ਕੁਝ ਦੇਰ ਪਹਿਲਾਂ ਹੀ ‘ਆਪ’ ਵਿਚ ਸ਼ਾਮਲ ਹੋਏ ਸਨ। ਇਸ ਤੋਂ ਬਾਅਦ ਕੇਜਰੀਵਾਲ ਸ਼ਾਮ 7 ਵਜੇ ਜਲੰਧਰ ਦੇ ਸ੍ਰੀ ਦੇਵੀ ਤਾਲਾਬ ਮੰਦਰ ਮੱਥਾ ਟੇਕਣ ਪੁੱਜੇ।




Leave a Reply

Your email address will not be published. Required fields are marked *