ਅੱਜ Navjot Singh Sidhu ਕਾਂਗਰਸ ਹਾਈਕਮਾਂਡ ਨਾਲ ਮੁਲਾਕਾਤ ਕਰਨਗੇ ਅੱਜ Navjot Singh Sidhu ਕਾਂਗਰਸ ਹਾਈਕਮਾਂਡ ਨਾਲ ਮੁਲਾਕਾਤ ਕਰਨਗੇ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
ਅੱਜ ਨਵਜੋਤ ਸਿੰਘ ਸਿੱਧੂ ਕਾਂਗਰਸ ਹਾਈਕਮਾਂਡ ਨਾਲ ਮੁਲਾਕਾਤ ਕਰਨਗੇ

ਅੱਜ ਨਵਜੋਤ ਸਿੰਘ ਸਿੱਧੂ ਕਾਂਗਰਸ ਹਾਈਕਮਾਂਡ ਨਾਲ ਮੁਲਾਕਾਤ ਕਰਨਗੇ

13

Azad Soch:-

Patiala,(Azad Soch News):- ਅੱਜ ਵੀਰਵਾਰ ਨੂੰ ਨਵਜੋਤ ਸਿੰਘ ਸਿੱਧੂ ਕਾਂਗਰਸ ਹਾਈਕਮਾਂਡ ਨਾਲ ਮੁਲਾਕਾਤ ਕਰਨਗੇ,ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਉਹ ਆਪਣੇ 18 ਨੁਕਾਤੀ ਏਜੰਡੇ ‘ਤੇ ਹੀ ਖੜ੍ਹੇ ਹਨ,ਸਿੱਧੂ ਨੇ ਪੰਜਾਬ ਦੇ ਮੁੱਦਿਆਂ ‘ਤੇ ਗੱਲ ਕਰਦਿਆਂ ਕਿਹਾ ਕਿ ਸੂਬੇ ਦੀ ਵਿੱਤੀ ਸਥਿਤੀ ਸੁਧਾਰੇ ਬਿਨ੍ਹਾਂ ਜ਼ਿਆਦਾ ਮਸਲੇ ਹੱਲ ਹੋਣ ਵਾਲੇ ਨਹੀਂ ਹਨ,ਬੀਤੇ ਦਿਨੀਂ ਹਰੀਸ਼ ਰਾਵਤ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ ਕਿ ਨਵਜੋਤ ਸਿੰਘ ਸਿੱਧੂ 14 ਅਕਤੂਬਰ ਨੂੰ ਉਨ੍ਹਾਂ ਨਾਲ ਮੀਟਿੰਗ ਕਰਨ ਲਈ ਦਿੱਲੀ ਆ ਰਹੇ ਹਨ।

ALSO READ:- 

ਪੰਜਾਬ ਦੇ GST ਮਾਲੀਏ ਵਿੱਚ 24.76 ਫ਼ੀਸਦ ਵਾਧਾ ਦਰਜ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *