Navjot Singh Sidhu ਬਣੇ ਰਹਿਣਗੇ ਪੰਜਾਬ ਕਾਂਗਰਸ ਦੇ ਪ੍ਰਧਾਨ Navjot Singh Sidhu ਬਣੇ ਰਹਿਣਗੇ ਪੰਜਾਬ ਕਾਂਗਰਸ ਦੇ ਪ੍ਰਧਾਨ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.
Navjot Singh Sidhu will remain the President of Punjab Congress

ਨਵਜੋਤ ਸਿੰਘ ਸਿੱਧੂ ਬਣੇ ਰਹਿਣਗੇ ਪੰਜਾਬ ਕਾਂਗਰਸ ਦੇ ਪ੍ਰਧਾਨ

6

AZAD SOCH:-

NEW DELHI,(AZAD SOCH NEWS):- ਰਾਹੁਲ ਗਾਂਧੀ (Rahul Gandhi) ਨਾਲ ਮੁਲਾਕਾਤ ਤੋਂ ਬਾਅਦ ਇੰਚਾਰਜ ਹਰੀਸ਼ ਰਾਵਤ (Incharge Harish Rawat) ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ (Navjot Singh Sidhu) ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਰਹਿਣਗੇ, ਉਨ੍ਹਾਂ ਨੇ ਲਖੀਮਪੁਰ (Lakhimpur) ਮਾਮਲੇ ਵਿੱਚ ਬਹੁਤ ਵਧੀਆ ਕੰਮ ਕੀਤਾ,ਉਨ੍ਹਾਂ ਨੇ ਆਪਣੀ ਗੱਲ ਰਾਹੁਲ ਗਾਂਧੀ ਨੂੰ ਦੱਸੀ ਹੈ,ਹਰੀਸ਼ ਰਾਵਤ (Harish Rawat) ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ, “ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਰਾਹੁਲ ਗਾਂਧੀ (Rahul Gandhi) ਸਾਹਮਣੇ ਆਪਣੀਆਂ ਚਿੰਤਾਵਾਂ ਰੱਖੀਆਂ ਅਤੇ ਅਸੀਂ ਉਨ੍ਹਾਂ ਨੂੰ ਕਿਹਾ ਕਿ ਉਨ੍ਹਾਂ ਦਾ ਜਲਦ ਹੱਲ ਕੱਢ ਲਿਆ ਜਾਏਗਾ,ਇਸ ਲਈ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਰਾਹੁਲ ਗਾਂਧੀ ਨੂੰ ਕਿਹਾ ਹੈ ਕਿ ਉਹ ਆਪਣਾ ਅਸਤੀਫ਼ਾ ਵਾਪਸ ਲੈਂਦੇ ਹਨ।ਉਨ੍ਹਾਂ ਇਹ ਵੀ ਕਿਹਾ ਕਿ ਉਹ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਆਪਣੀ ਡਿਊਟੀ ਜਾਰੀ ਰੱਖਣਗੇ।

ALSO READ:-

ਨਿਹੰਗ ਸਿੰਘ ਸਰਬਜੀਤ ਸਿੰਘ ਨੇ ਕਤਲ ਦੀ ਜ਼ਿੰਮੇਵਾਰੀ ਲੈਂਦੇ ਹੋਏ ਆਤਮ-ਸਮਰਪਣ ਕੀਤਾ

ਪਟਿਆਲਾ ਦੇ ਸਨੌਰ ਅਧੀਨ ਪੈਂਦੇ ਪਿੰਡ ਜਗਤਪੁਰਾ ਵਿੱਚ ਦਰਦਨਾਕ ਹਾਦਸਾ, ਸਕਾਰਪੀਓ-ਟਰੈਕਟਰ ਦੀ ਟੱਕਰ ‘ਚ 5 ਦੀ ਹੋਈ ਮੌਤ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *