ਦੀਵਾਲੀ ਤੋਂ ਪਹਿਲਾਂ ਮੁੱਖ ਮੰਤਰੀ Charanjit Singh Channi ਦਾ Punjabi Film Industry ਨੂੰ ਦੀਵਾਲੀ ਤੋਂ ਪਹਿਲਾਂ ਮੁੱਖ ਮੰਤਰੀ Charanjit Singh Channi ਦਾ Punjabi Film Industry ਨੂੰ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.
Chief Minister Charanjit Singh Channi's big gift to Punjabi Film Industry before Diwali

ਦੀਵਾਲੀ ਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ Punjabi Film Industry ਨੂੰ ਵੱਡਾ ਤੋਹਫ਼ਾ

4

AZAD SOCH:-

Chandigarh,(AZAD SOCH NEWS):- ਦੀਵਾਲੀ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਨੇ ਪੰਜਾਬੀ ਫਿਲਮ ਇੰਡਸਟਰੀ (Punjabi Film Industry) ਨੂੰ ਵੱਡਾ ਤੋਹਫਾ ਦਿੱਤਾ ਹੈ,ਇਸ ਦੇ ਤਹਿਤ ਪੰਜਾਬ ਦੇ ਸਿਨੇਮਾਘਰ ਅੱਜ ਯਾਨੀ 3 ਨਵੰਬਰ ਤੋਂ ਪੂਰੀ ਸਮਰੱਥਾ ਨਾਲ ਖੁੱਲ੍ਹਣਗੇ,ਇਹ ਐਲਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੀਤੇ ਦਿਨ ਪੰਜਾਬੀ ਸਿਤਾਰਿਆਂ ਨਾਲ ਮੁਲਾਕਾਤ ਦੌਰਾਨ ਕੀਤਾ ਸੀ,ਇਸ ਤੋਂ ਇਲਾਵਾ ਹੁਣ ਪੰਜਾਬੀ ਫ਼ਿਲਮਾਂ ਦੀ ਸ਼ੂਟਿੰਗ ਲਈ ਸਿੰਗਲ ਵਿੰਡੋ ਦੀ ਇਜਾਜ਼ਤ ਲੈਣੀ ਪਵੇਗੀ,ਇਸ ਮੌਕੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ (Cabinet Minister Tripat Rajinder Singh Bajwa) ਵੀ ਮੌਜੂਦ ਸਨ।

ਦੀਵਾਲੀ ਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ Punjabi Film Industry ਨੂੰ ਵੱਡਾ ਤੋਹਫ਼ਾ
ਦੀਵਾਲੀ ਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ Punjabi Film Industry ਨੂੰ ਵੱਡਾ ਤੋਹਫ਼ਾ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਨਾਲ ਮੁਲਾਕਾਤ ਦੌਰਾਨ ਸਪੀਡ ਰਿਕਾਰਡ ਦੇ ਮਾਲਕ ਦਿਨੇਸ਼ ਔਲਖ, ਪੰਜਾਬੀ ਫ਼ਿਲਮ ਇੰਡਸਟਰੀ ਦੇ ਕਲਾਕਾਰ ਗੁੱਗੂ ਗਿੱਲ, ਬੀਐਨ ਸ਼ਰਮਾ, ਅੰਬਰਦੀਪ ਸਿੰਘ, ਜਪਜੀ ਖਹਿਰਾ ਅਤੇ ਪੰਜਾਬੀ ਗਾਇਕ ਰਾਜਵੀਰ ਜਵੰਦਾ ਆਦਿ ਹਾਜ਼ਰ ਸਨ।ਦੱਸ ਦਈਏ ਕਿ ਮਸ਼ਹੂਰ ਪੰਜਾਬੀ ਅਦਾਕਾਰ ਅਤੇ ਸਿੰਗਰ ਗਿੱਪੀ ਗਰੇਵਾਲ ਅਤੇ ਨੀਰੂ ਬਾਜਵਾ ਸਟਾਰਰ ਪੰਜਾਬੀ ਫਿਲਮ ‘ਪਾਣੀ ’ਚ ਮਧਾਣੀ’ 5 ਨਵੰਬਰ ਨੂੰ ਰੀਲੀਜ਼ ਹੋਣ ਵਾਲੀ ਹੈ,ਮੁੱਖ ਮੰਤਰੀ ਦਾ ਇਹ ਐਲਾਨ ਫਿਲਮ ਦੇ ਨਿਰਮਾਤਾਵਾਂ ਦੇ ਨਾਲ-ਨਾਲ ਬਾਕੀ ਪੰਜਾਬੀ ਫਿਲਮ ਇੰਡਸਟਰੀ (Punjabi Film Industry) ਲਈ ਵੱਡੀ ਰਾਹਤ ਦਾ ਸੰਕੇਤ ਹੈ।

ਦੀਵਾਲੀ ਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ Punjabi Film Industry ਨੂੰ ਵੱਡਾ ਤੋਹਫ਼ਾ
ਦੀਵਾਲੀ ਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ Punjabi Film Industry ਨੂੰ ਵੱਡਾ ਤੋਹਫ਼ਾ

ALSO READ:-

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਨੂੰ ਸੂਬੇ ਭਰ ਵਿੱਚ “ਮਿਸ਼ਨ ਕਲੀਨ” ਨੂੰ ਲਾਗੂ ਕਰਨ ਦਾ ਐਲਾਨ ਕੀਤਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *