Jalandhar CIA Staff ਦੀ ਪੁਲਿਸ ਨੇ ਨਸ਼ਾ ਤਸਕਰੀ ਦਾ ਕੀਤਾ ਪਰਦਾਫਾਸ਼, ਨਸ਼ੀਲੇ ਪਦਾਰਥਾਂ Jalandhar CIA Staff ਦੀ ਪੁਲਿਸ ਨੇ ਨਸ਼ਾ ਤਸਕਰੀ ਦਾ ਕੀਤਾ ਪਰਦਾਫਾਸ਼, ਨਸ਼ੀਲੇ ਪਦਾਰਥਾਂ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Jalandhar CIA Staff Police bust drug smuggling, arrest 3 smugglers including narcotics

Jalandhar CIA Staff ਦੀ ਪੁਲਿਸ ਨੇ ਨਸ਼ਾ ਤਸਕਰੀ ਦਾ ਕੀਤਾ ਪਰਦਾਫਾਸ਼, ਨਸ਼ੀਲੇ ਪਦਾਰਥਾਂ ਸਮੇਤ 3 ਤਸਕਰ ਕਾਬੂ

11

AZAD SOCH:-

Jalandhar,(AZAD SOCH NEWS):- ਪੁਲਿਸ ਵੱਲੋਂ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ, ਉਸੇ ਤਰਜ਼ ‘ਤੇ ਜਲੰਧਰ ਦੇ ਸੀਆਈਏ ਸਟਾਫ਼ (CIA Staff In Jalandhar) 1 ਦੀ ਪੁਲਿਸ ਨੇ ਨਸ਼ਾ ਤਸਕਰੀ ਦੇ ਮਾਮਲੇ ‘ਚ 3 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ,ਇਨ੍ਹਾਂ ਕੋਲੋਂ ਟਰਾਮਾਡੋਲ ਦੀਆਂ 96 ਹਜ਼ਾਰ ਗੋਲੀਆਂ ਬਰਾਮਦ ਹੋਈਆਂ ਹਨ,ਜਾਣਕਾਰੀ ਦਿੰਦੇ ਹੋਏ ਸੀਆਈਏ ਸਟਾਫ਼ (CIA Staff) ਦੇ ਏਐਸਆਈ ਜਸਵਿੰਦਰ ਸਿੰਘ (ASI Jaswinder Singh) ਨੇ ਦੱਸਿਆ ਕਿ ਗਸ਼ਤ ਦੌਰਾਨ ਜਦੋਂ ਉਹ ਲੰਮਾ ਪਿਡ ਤੋਂ ਜੰਡੂ ਸਿੰਘਾ ਵੱਲ ਜਾ ਰਹੇ ਸਨ ਤਾਂ ਉਕਤ ਨੌਜਵਾਨ ਐਕਟਿਵਾ ‘ਤੇ ਸਵਾਰ ਹੋ ਕੇ ਲੰਮਾ ਪਿਡ ਵੱਲ ਆ ਰਿਹਾ ਸੀ, ਜੋ ਪੁਲਿਸ ਨੂੰ ਦੇਖ ਕੇ ਘਬਰਾ ਗਿਆ,ਪੁਲੀਸ ਨੇ ਪਿੱਛਾ ਕਰਕੇ ਉਸ ਨੂੰ ਕਾਬੂ ਕਰ ਲਿਆ, ਜਿਸ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ 3000 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ,ਬਾਰੀਕੀ ਨਾਲ ਪੁੱਛਗਿੱਛ ਕਰਨ ‘ਤੇ ਉਸ ਨੇ ਦੱਸਿਆ ਕਿ ਉਹ ਰਾਜਨ ਅਤੇ ਅੰਕਿਤ ਤੋਂ ਨਸ਼ੇ ਵਾਲੀਆਂ ਗੋਲੀਆਂ ਹੁਸ਼ਿਆਰਪੁਰ ਤੋਂ ਲਿਆਏ ਸਨ।

ALSO READ:- 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਨੂੰ ਸੂਬੇ ਭਰ ਵਿੱਚ “ਮਿਸ਼ਨ ਕਲੀਨ” ਨੂੰ ਲਾਗੂ ਕਰਨ ਦਾ ਐਲਾਨ ਕੀਤਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *