ਪੰਜਾਬ ‘ਚ ‘ਆਪ’ ਨੂੰ ਝਟਕਾ, Rupinder Kaur Ruby ਆਮ ਆਦਮੀ ਪਾਰਟੀ ਤੋਂ ਅਸਤੀਫਾ ਦਿੱਤਾ ਪੰਜਾਬ ‘ਚ ‘ਆਪ’ ਨੂੰ ਝਟਕਾ, Rupinder Kaur Ruby ਆਮ ਆਦਮੀ ਪਾਰਟੀ ਤੋਂ ਅਸਤੀਫਾ ਦਿੱਤਾ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.
AAP shocked in Punjab, Rupinder Kaur Ruby resigns from Aam Aadmi Party, Ruby may soon take over Congress

ਪੰਜਾਬ ‘ਚ ‘ਆਪ’ ਨੂੰ ਝਟਕਾ, ਰੁਪਿੰਦਰ ਕੌਰ ਰੂਬੀ ਆਮ ਆਦਮੀ ਪਾਰਟੀ ਤੋਂ ਅਸਤੀਫਾ ਦਿੱਤਾ,ਰੂਬੀ ਜਲਦ ਹੀ ਕਾਂਗਰਸ ਦਾ ਪੱਲਾ ਫੜ ਸਕਦੀ ਹੈ

4

AZAD SOCH:-

Bathinda,(AZAD SOCH NEWS):- ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਰੁਪਿੰਦਰ ਕੌਰ ਰੂਬੀ (Aam Aadmi Party MLA Rupinder Kaur Ruby) ਕਾਂਗਰਸ ਵਿਚ ਸ਼ਾਮਲ ਹੋ ਸਕਦੀ ਹੈ,ਸੂਤਰਾਂ ਦੀ ਮੰਨੀਏ ਤਾਂ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇਣ ਦੇ ਕੁਝ ਘੰਟਿਆਂ ਪਹਿਲਾਂ ਹੀ ਰੁਪਿੰਦਰ ਕੌਰ ਰੂਬੀ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ,ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ (Punjab Congress President Navjot Singh Sidhu) ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ (Incharge Harish Chaudhary) ਨਾਲ ਗਵਰਨਰ ਗੈਸਟ ਹਾਊਸ (Governor’s Guest House) ਵਿਖੇ ਮੁਲਾਕਤ ਕੀਤੀ ਸੀ,ਖਬਰ ਇਹ ਹੈ ਕਿ ਰੁਪਿੰਦਰ ਰੂਬੀ ਜਲਦ ਹੀ ਕਾਂਗਰਸ ਦਾ ਪੱਲਾ ਫੜ ਸਕਦੀ ਹੈ।

ALSO READ:- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੀ ਸ਼ਾਨ ਬਹਾਲ ਕਰਨ ਦੀ ਵਚਨਬੱਧਤਾ ਦੁਹਰਾਈ

ਭਗਵੰਤ ਮਾਨ ਨੂੰ ਸੀ. ਐੱਮ. ਚਿਹਰਾ ਨਾ ਐਲਾਨਣ (Was to Bhagwant Mann. M. Do Not Declare Face) ਕਾਰਨ ਰੁਪਿੰਦਰ ਕੌਰ ਰੂਬੀ ਨੇ ਇਹ ਅਸਤੀਫਾ ਦੇ ਦਿੱਤਾ ਹੈ,ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਦੀ ਮੰਗ ਨੂੰ ਅਣਸੁਣਿਆ ਕਰ ਰਹੀ ਹੈ, ਜਿਸ ਵਜ੍ਹਾ ਨਾਲ ਉਨ੍ਹਾਂ ਦਾ ਪਾਰਟੀ ਵਿਚ ਦਮ ਘੁਟ ਰਿਹਾ ਸੀ,ਇਸੇ ਤੋਂ ਨਿਰਾਸ਼ ਵਿਧਾਇਕਾ ਰੁਪਿੰਦਰ ਕੌਰ ਰੂਬੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ,ਵਿਧਾਇਕਾ ਰੁਪਿੰਦਰ ਕੌਰ ਰੂਬੀ ਵੱਲੋਂ ਪਿਛਲੇ ਕਾਫੀ ਲੰਮੇ ਸਮੇਂ ਤੋਂ ਭਗਵੰਤ ਮਾਨ ਨੂੰ ਸੀ. ਐੱਮ. ਚਿਹਰਾ ਐਲਾਨਣ ਦੀ ਮੰਗ ਕੀਤੀ ਜਾ ਰਹੀ ਸੀ,ਉਨ੍ਹਾਂ ਦਾ ਕਹਿਣਾ ਹੈ ਕਿ ਭਗਵੰਤ ਮਾਨ (Bhagwant Mann) ਨੇ ਪਾਰਟੀ ਲਈ ਬਹੁਤ ਮਿਹਨਤ ਕੀਤੀ ਹੈ ਤੇ ਸੀ. ਐੱਮ. ਚਿਹਰੇ ਲਈ ਉਨ੍ਹਾਂ ਤੋਂ ਹੋਰ ਵਧੀਆ ਕੋਈ ਵਿਅਕਤੀ ਨਹੀਂ।

ਹਰਪਾਲ ਸਿੰਘ ਚੀਮਾ ਨੇ ਪੰਜਾਬ ਦੀ ਚੰਨੀ ਸਰਕਾਰ ਦੇ 49 ਦਿਨ ਪੂਰੇ ਹੋਣ ‘ਤੇ ਤਿੱਖੀ ਪ੍ਰਤੀਕਿਰਿਆ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *