ਬਾਲੀਵੁੱਡ ਅਭਿਨੇਤਾ ਸੋਨੂੰ ਸੂਦ ਨੇ ਅੱਜ ਮੀਡੀਆ ਨੂੰ ਸੰਬੋਧਨ ਕਰਦਿਆਂ ਰਾਜਨੀਤੀ ਵਿੱਚ ਆਉਣ ਦੇ ਬਾਲੀਵੁੱਡ ਅਭਿਨੇਤਾ ਸੋਨੂੰ ਸੂਦ ਨੇ ਅੱਜ ਮੀਡੀਆ ਨੂੰ ਸੰਬੋਧਨ ਕਰਦਿਆਂ ਰਾਜਨੀਤੀ ਵਿੱਚ ਆਉਣ ਦੇ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.
ਬਾਲੀਵੁੱਡ ਅਭਿਨੇਤਾ ਸੋਨੂੰ ਸੂਦ ਨੇ ਅੱਜ ਮੀਡੀਆ ਨੂੰ ਸੰਬੋਧਨ ਕਰਦਿਆਂ ਰਾਜਨੀਤੀ ਵਿੱਚ ਆਉਣ ਦੇ ਸੰਕੇਤ ਦਿੱਤੇ

ਬਾਲੀਵੁੱਡ ਅਭਿਨੇਤਾ ਸੋਨੂੰ ਸੂਦ ਨੇ ਅੱਜ ਮੀਡੀਆ ਨੂੰ ਸੰਬੋਧਨ ਕਰਦਿਆਂ ਰਾਜਨੀਤੀ ਵਿੱਚ ਆਉਣ ਦੇ ਸੰਕੇਤ ਦਿੱਤੇ

4

Azad Soch:-

Chandigarh, 14ਨਵੰਬਰ,(Azad Soch News):- ਬਾਲੀਵੁੱਡ ਅਭਿਨੇਤਾ ਸੋਨੂੰ ਸੂਦ (Bollywood Actor Sonu Sood) ਨੇ ਅੱਜ ਮੀਡੀਆ ਨੂੰ ਸੰਬੋਧਨ ਕਰਦਿਆਂ ਰਾਜਨੀਤੀ ਵਿੱਚ ਆਉਣ ਦੀਆਂ ਅਟਕਲਾਂ ਤੇ ਵਿਰਾਮ ਲਾਉਂਦੇ ਹੋਏ ਇਹ ਸੰਕੇਤ ਦਿੱਤੇ ਹਨ,ਕਿ ਉਹ ਰਾਜਨੀਤੀ ਵਿੱਚ ਆ ਸਕਦੇ ਹਨ, ਉਨ੍ਹਾਂ ਨੇ ਇਹ ਸਾਫ ਕਰ ਦਿੱਤਾ ਕਿ ਉਨ੍ਹਾਂ ਨੇ ਹਾਲੇ ਕਿਸੇ ਪਾਰਟੀ ਨਾਲ ਜੁੜਨ ਬਾਰੇ ਨਹੀਂ ਸੋਚਿਆ ਹੈ ਪਰ ਉਨ੍ਹਾਂ ਸਿਆਸਤ ਵਿੱਚ ਆਉਣ ਦੀ ਇੱਛਾ ਵੀ ਜ਼ਾਹਰ ਕੀਤੀ ਹੈ।

ALSO READ:- बॉलीवुड अभिनेत्री Anushka Sharma और Virat Kohli की बेटी को धमकी देने के आरोप में Mumbai Police ने Hyderabad में एक व्यक्ति को गिरफ्तार किया

ਪ੍ਰੈਸ ਵਾਰਤਾ ਦੌਰਾਨ ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਦੋਵੇਂ ਵਧੀਆ ਹਨ,ਸਮੇਂ ਨਾਲ ਜਿਹੜੀ ਪਾਰਟੀ ਵਧੀਆ ਲੱਗੇਗੀ, ਉਹ ਉਸ ਵਿੱਚ ਜਾਣ ਬਾਰੇ ਵਿਚਾਰ ਕਰ ਸਕਦੇ ਹਨ,ਉਨ੍ਹਾਂ ਨੇ ਇਹ ਸਪਸ਼ਟ ਕੀਤਾ ਕਿ ਉਨ੍ਹਾਂ ਦੀ ਭੈਣ ਮਾਲਵਿਕਾ ਸਿਆਸਤ ਵਿੱਚ ਉਤਰੇਗੀ।

अब जल्द ही ODI Team की कप्तानी छोड़ने का फैसला भी ले सकते हैं- भारतीय टीम के कप्तान Virat Kohli

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *