ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਨੇ ਜਾਰੀ ਕੀਤੀ  ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਨੇ ਜਾਰੀ ਕੀਤੀ 
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਨੇ ਜਾਰੀ ਕੀਤੀ  ਪਾਰਟੀ ਦੀ ਮਾਨਤਾ ਪ੍ਰਾਪਤ ਕਰਨ ਲਈ ਚੋਣ ਕਮੀਸ਼ਨ ਨੂੰ ਲਿਖੀ ਅਰਜ਼ੀ ਦੀ ਕਾਪੀ 

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਨੇ ਜਾਰੀ ਕੀਤੀ ਪਾਰਟੀ ਦੀ ਮਾਨਤਾ ਪ੍ਰਾਪਤ ਕਰਨ ਲਈ ਚੋਣ ਕਮੀਸ਼ਨ ਨੂੰ ਲਿਖੀ ਅਰਜ਼ੀ ਦੀ ਕਾਪੀ 

2

Azad Soch:-

‘ਪੰਜਾਬ ਲੋਕ ਕਾਂਗਰਸ’ ਪਾਰਟੀ ਦੀ ਰਜਿਸਟਰੇਸ਼ਨ ਲਈ ਕੋਈ ਅਰਜ਼ੀ ਦਾਖਲ ਨਾ ਹੋਣ ਦੀਆਂ ਖਬਰਾਂ ਦਾ ਕੈਪਟਨ ਅਮਰਿੰਦਰ ਸਿੰਘ ਵੱਲੋਂ ਖੰਡਨ

ਕੈਪਟਨ ਦੇ ਮੀਡੀਆ ਸਲਾਹਕਾਰ ਨੇ ਜਾਰੀ ਕੀਤੀ  ਪਾਰਟੀ ਦੀ ਮਾਨਤਾ ਪ੍ਰਾਪਤ ਕਰਨ ਲਈ ਚੋਣ ਕਮੀਸ਼ਨ ਨੂੰ ਲਿਖੀ ਅਰਜ਼ੀ ਦੀ ਕਾਪੀ 

ਚੰਡੀਗੜ੍ਹ,15 ਨਵੰਬਰ(Azad Soch News):- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Punjab Chief Minister Capt. Amarinder Singh) ਨੇ ਅੱਜ ਕੁੱਝ ਚੈਨਲਾਂ ਵੱਲੋਂ ਦਿਖਾਈਆਂ ਜਾ ਰਹੀਆਂ ਖਬਰਾਂ ਦਾ ਸਿਰੇ ਤੋਂ ਖੰਡਨ ਕੀਤਾ ਹੈ,ਦੱਸ ਦਈਏ ਕਿ ਮੀਡੀਆ ਵਿੱਚ ਇਹ ਖਬਰਾਂ ਆ ਰਹੀਆਂ ਸਨ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਈ ਪਾਰਟੀ ਨਹੀਂ ਬਣਾਈ ਜਾ ਰਹੀ,ਅਤੇ ਨਾ ਹੀ ਕੋਈ ਅਰਜ਼ੀ ਚੋਣ ਕਮੀਸ਼ਨ ਨੂੰ ਦਿੱਤੀ ਗਈ ਹੈ।

ALSO READ:-

ਸੰਸਦ ਮੈਂਬਰ ਪ੍ਰਨੀਤ ਕੌਰ ਨੇ ਪਟਿਆਲਾ ਵਿਖੇ ਡੇਅਰੀ ਪ੍ਰੋਜੈਕਟ ਲਾਗੂ ਕਰਨ ਨੂੰ ਲੈ ਕੇ ਕੀਤੀ CM ਚਰਨਜੀਤ ਚੰਨੀ ਨਾਲ ਮੁਲਾਕਾਤ

CM ਚੰਨੀ ਅਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਕਾਂਗਰਸ 2022 ਦੀਆਂ ਚੋਣਾਂ ਵਿੱਚ ਵੱਡੀ ਜਿੱਤ ਹਾਸਲ ਕਰੇਗੀ-ਰਾਜਾ ਵੜਿੰਗ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *