ਪ੍ਰਨੀਤ ਕੌਰ ਨੇ ਪਟਿਆਲਾ ਵਿਖੇ ਡੇਅਰੀ ਪ੍ਰੋਜੈਕਟ ਲਾਗੂ ਕਰਨ ਨੂੰ ਲੈ ਕੇ ਕੀਤੀ CM ਚਰਨਜੀਤ ਚੰਨੀ ਪ੍ਰਨੀਤ ਕੌਰ ਨੇ ਪਟਿਆਲਾ ਵਿਖੇ ਡੇਅਰੀ ਪ੍ਰੋਜੈਕਟ ਲਾਗੂ ਕਰਨ ਨੂੰ ਲੈ ਕੇ ਕੀਤੀ CM ਚਰਨਜੀਤ ਚੰਨੀ
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
ਸੰਸਦ ਮੈਂਬਰ ਪ੍ਰਨੀਤ ਕੌਰ ਨੇ ਪਟਿਆਲਾ ਵਿਖੇ ਡੇਅਰੀ ਪ੍ਰੋਜੈਕਟ ਲਾਗੂ ਕਰਨ ਨੂੰ ਲੈ ਕੇ ਕੀਤੀ CM ਚਰਨਜੀਤ ਚੰਨੀ ਨਾਲ ਮੁਲਾਕਾਤ

ਸੰਸਦ ਮੈਂਬਰ ਪ੍ਰਨੀਤ ਕੌਰ ਨੇ ਪਟਿਆਲਾ ਵਿਖੇ ਡੇਅਰੀ ਪ੍ਰੋਜੈਕਟ ਲਾਗੂ ਕਰਨ ਨੂੰ ਲੈ ਕੇ ਕੀਤੀ CM ਚਰਨਜੀਤ ਚੰਨੀ ਨਾਲ ਮੁਲਾਕਾਤ

3

Azad Soch :-

cHANDIGARH,Azad Soch :- ਪੰਜਾਬ ਵਿਚ ਕਾਂਗਰਸ ਦੀ ਸਿਆਸਤ ਵਿਚ ਇਕ ਵਾਰ ਫਿਰ ਵੱਡੀ ਹਲਚਲ ਮਚ ਗਈ ਹੈ ਕਿਉਂਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Chief Minister Capt. Amarinder Singh) ਦੀ ਪਤਨੀ ਤੇ ਸੰਸਦ ਮੈਂਬਰ ਪ੍ਰਨੀਤ ਕੌਰ (MP Preneet Kaur) ਮੁੱਖ ਮੰਤਰੀ ਚਰਨਜੀਤ ਚੰਨੀ (Chief Minister Charanjit Channi) ਨੂੰ ਮਿਲਣ ਚੰਡੀਗੜ੍ਹ ਪਹੁੰਚੇ,ਇਹ ਮੁਲਾਕਾਤ ਮੁੱਖ ਮੰਤਰੀ ਚੰਨੀ ਦੀ ਰਿਹਾਇਸ਼ ‘ਤੇ ਹੋਈ ਤੇ ਉਹਨਾਂ ਦੇ ਨਾਲ ਪਟਿਆਲਾ ਦੇ ਮੇਅਰ ਸੰਜ਼ੀਵ ਸ਼ਰਮਾ ਬਿੱਟੂ (Mayor Sanjeev Sharma Bittu) ਵੀ ਮੌਜੂਦ ਸਨ,ਪਰਨੀਤ ਕੌਰ ਨੇ ਇਹ ਮੁਲਾਕਾਤ ਪਟਿਆਲਾ ਵਿਖੇ ਡੇਅਰੀ ਪ੍ਰੋਜੈਕਟ ਲਾਗੂ (Dairy Project Implemented) ਕਰਨ ਨੂੰ ਲੈ ਕੇ ਕੀਤੀ ਹੈ।

ਸੰਸਦ ਮੈਂਬਰ ਪ੍ਰਨੀਤ ਕੌਰ ਨੇ ਪਟਿਆਲਾ ਵਿਖੇ ਡੇਅਰੀ ਪ੍ਰੋਜੈਕਟ ਲਾਗੂ ਕਰਨ ਨੂੰ ਲੈ ਕੇ ਕੀਤੀ CM ਚਰਨਜੀਤ  ਚੰਨੀ ਨਾਲ ਮੁਲਾਕਾਤ
ਸੰਸਦ ਮੈਂਬਰ ਪ੍ਰਨੀਤ ਕੌਰ ਨੇ ਪਟਿਆਲਾ ਵਿਖੇ ਡੇਅਰੀ ਪ੍ਰੋਜੈਕਟ ਲਾਗੂ ਕਰਨ ਨੂੰ ਲੈ ਕੇ ਕੀਤੀ CM ਚਰਨਜੀਤ ਚੰਨੀ ਨਾਲ ਮੁਲਾਕਾਤ


ਪਰ ਇਸ ਮੁਲਾਕਾਤ ਦੇ ਵੱਡੇ ਮਾਇਨੇ ਕੱਢੇ ਜਾ ਰਹੇ ਹਨ ਕਿਉਂਕਿ ਕੈਪਟਨ ਅਮਰਿੰਦਰ ਨੇ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਹੈ ਤੇ ਸਵਾਲ ਇਹ ਬਣਿਆ ਹੋਇਆ ਹੈ ਕਿ ਕੀ ਮਹਾਰਾਣੀ ਪਰਨੀਤ ਕੌਰ (Maharani Preneet Kaur) ਵੀ ਕਾਂਗਰਸ ਛੱਡਣਗੇ ਜਾਂ ਕਾਂਗਰਸ ਵਿਚ ਹੀ ਬਣੇ ਰਹਿਣਗੇ,ਦੱਸ ਦਈਏ ਕਿ ਕੈਪਟਨ ਅਮਰਿੰਦਰ (Capt. Amarinder) ਨੂੰ ਸੀਐੱਮ ਦੀ ਕੁਰਸੀ ਤੋਂ ਹਟਾਉਣ ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਉਹ ਨਵੇਂ ਸੀਐਮ ਚਰਨਜੀਤ ਚੰਨੀ ਨੂੰ ਮਿਲੇ ਹਨ।

ALSO READ:-

CM ਚੰਨੀ ਅਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਕਾਂਗਰਸ 2022 ਦੀਆਂ ਚੋਣਾਂ ਵਿੱਚ ਵੱਡੀ ਜਿੱਤ ਹਾਸਲ ਕਰੇਗੀ-ਰਾਜਾ ਵੜਿੰਗ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *