ਡੇਰਾ ਪ੍ਰੇਮੀ ਕਤਲ ਮਾਮਲੇ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਤੇ CBI ਨੂੰ ਡੇਰਾ ਪ੍ਰੇਮੀ ਕਤਲ ਮਾਮਲੇ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਤੇ CBI ਨੂੰ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.
ਡੇਰਾ ਪ੍ਰੇਮੀ ਕਤਲ ਮਾਮਲੇ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਤੇ CBI ਨੂੰ ਨੋਟਿਸ ਜਾਰੀ

ਡੇਰਾ ਪ੍ਰੇਮੀ ਕਤਲ ਮਾਮਲੇ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਤੇ CBI ਨੂੰ ਨੋਟਿਸ ਜਾਰੀ

3

Azad Soch:-

Chandigarh,(Azad Soch News):- ਡੇਰਾ ਸਿਰਸਾ ਪ੍ਰੇਮੀ ਦੇ ਕਤਲ ਮਾਮਲੇ ਵਿੱਚ ਅੱਜ ਪੰਜਾਬ-ਹਰਿਆਣਾ ਹਾਈਕੋਰਟ (Punjab-Haryana High Court) ਵਿੱਚ ਸੁਣਵਾਈ ਹੋਈ,ਇਸ ਸੁਣਵਾਈ ਦੌਰਾਨ ਜਾਂਚ ਨੂੰ ਲੈ ਕੇ ਪੰਜਾਬ ਸਰਕਾਰ ਤੇ ਸੀਬੀਆਈ ਨੂੰ ਨੋਟਿਸ (Notice) ਜਾਰੀ ਕੀਤਾ ਗਿਆ ਹੈ। ਦੱਸ ਦੇਈਏ ਕਿ ਡੇਰਾ ਪ੍ਰੇਮੀ (Dera Premi Murder) ਮਹਿੰਦਰਪਾਲ ਬਿੱਟੂ ਬਰਗਾੜੀ ਬੇਅਦਬੀ ਮਾਮਲੇ ਦਾ ਮੁੱਖ ਮੁਲਜ਼ਮ ਸੀ, ਜਿਸ ਨੂੰ ਨਾਭਾ ਹਾਈ ਸਿਕਿਓਰਟੀ ਜੇਲ੍ਹ ਵਿੱਚ 2 ਕੈਦੀਆਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ।

ਇਸ ਤੋਂ ਬਾਅਦ ਬਿੱਟੂ ਦੇ ਪਰਿਵਾਰ ਵੱਲੋਂ ਮਾਮਲੇ ਵਿੱਚ ਹਾਈਕੋਰਟ (High Court) ਦਾ ਰੁਖ ਕੀਤਾ ਗਿਆ ਸੀ ਅਤੇ ਅਰਜ਼ੀ ਦਾਖ਼ਲ ਕਰਕੇ ਮਾਮਲੇ ਦੀ ਸੀਬੀਆਈ ਜਾਂਚ (CBI probe) ਦੀ ਮੰਗ ਕੀਤੀ ਸੀ,ਮਾਮਲੇ ਵਿੱਚ ਸੁਣਵਾਈ ਦੌਰਾਨ ਸ਼ਿਕਾਇਤਕਰਤਾ ਪਰਿਵਾਰ ਦੇ ਵਕੀਲਾਂ ਨੇ ਕਿਹਾ ਕਿ ਨਾਭਾ ਹਾਈ ਸਿਕਿਓਰਟੀ ਜੇਲ੍ਹ (Nabha High Security Jail) ਵਿੱਚ ਡੇਰਾ ਪ੍ਰੇਮੀ ਦਾ ਕਤਲ ਇੱਕ ਸੋਚੀ ਸਮਝੀ ਸਾਜਸ਼ ਹੈ,ਵਕੀਲ ਨੇ ਕਿਹਾ ਕਿ ਬਿੱਟੂ ਦੀ ਡਾਇਰੀ ਆਪਣੇ ਆਪ ਵਿੱਚ ਇੱਕ ਵੱਡਾ ਸਬੂਤ ਹੈ,ਮਾਮਲੇ ਵਿੱਚ ਅਦਾਲਤ ਨੇ ਸੀਬੀਆਈ ਜਾਂਚ (CBI Probe) ਦੀ ਮੰਗ ਕਰਦੀ ਅਰਜ਼ੀ ‘ਤੇ ਗੌਰ ਕਰਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ,ਹੁਣ ਮਾਮਲੇ ਦੀ ਅਗਲੀ ਸੁਣਵਾਈ 2 ਦਸੰਬਰ ਨਿਸਚਤ ਕੀਤੀ ਗਈ ਹੈ।

ALSO READ:-

CM ਚੰਨੀ ਅਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਕਾਂਗਰਸ 2022 ਦੀਆਂ ਚੋਣਾਂ ਵਿੱਚ ਵੱਡੀ ਜਿੱਤ ਹਾਸਲ ਕਰੇਗੀ-ਰਾਜਾ ਵੜਿੰਗ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *