ਅੱਜ ਮੁੜ ਖੁੱਲ੍ਹੇਗਾ ਕਰਤਾਰਪੁਰ ਸਾਹਿਬ ਦਾ ਲਾਂਘਾ,ਸਿੱਖ ਸੰਗਤ 'ਚ ਖ਼ੁਸ਼ੀ ਦੀ ਲਹਿਰ ਅੱਜ ਮੁੜ ਖੁੱਲ੍ਹੇਗਾ ਕਰਤਾਰਪੁਰ ਸਾਹਿਬ ਦਾ ਲਾਂਘਾ,ਸਿੱਖ ਸੰਗਤ 'ਚ ਖ਼ੁਸ਼ੀ ਦੀ ਲਹਿਰ
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
ਅੱਜ ਮੁੜ ਖੁੱਲ੍ਹੇਗਾ ਕਰਤਾਰਪੁਰ ਸਾਹਿਬ ਦਾ ਲਾਂਘਾ,ਸਿੱਖ ਸੰਗਤ 'ਚ ਖ਼ੁਸ਼ੀ ਦੀ ਲਹਿਰ

ਅੱਜ ਮੁੜ ਖੁੱਲ੍ਹੇਗਾ ਕਰਤਾਰਪੁਰ ਸਾਹਿਬ ਦਾ ਲਾਂਘਾ,ਸਿੱਖ ਸੰਗਤ ‘ਚ ਖ਼ੁਸ਼ੀ ਦੀ ਲਹਿਰ

2

Azad Soch:-

New Delhi,(Azad Soch News):- ਸਰਕਾਰ ਨੇ ਕਰਤਾਰਪੁਰ ਸਾਹਿਬ ਕੌਰੀਡੋਰ (Kartarpur Sahib Corridor) ਨੂੰ ਬੁੱਧਵਾਰ ਨੂੰ ਮੁੜ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ,ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਇਸ ਦਾ ਐਲਾਨ ਕੀਤਾ,ਕਰਤਾਰਪੁਰ ਕੌਰੀਡੋਰ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਸਾਹਿਬ ਦਾ ਉਹ ਟਿਕਾਣਾ ਹੈ ਜਿਥੇ ਉਹ ਅਪਣੀ ਉਮਰ ਦੇ ਆਖ਼ਰੀ ਸਮਿਆਂ ਦੌਰਾਨ ਰਹੇ,ਕਰਤਾਰਪੁਰ ਸਾਹਿਬ (Kartarpur Sahib) ਵਿਖੇ ਬਣਿਆ ਇਤਿਹਾਸਕ ਗੁਰਦੁਆਰਾ ਪਾਕਿਸਤਾਨ (Gurdwara Pakistan) ਨੂੰ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਗੁਰਦੁਆਰੇ (Dera Baba Nanak Gurdwara) ਨਾਲ ਜੋੜਦਾ ਹੈ।

ਅੱਜ ਮੁੜ ਖੁੱਲ੍ਹੇਗਾ ਕਰਤਾਰਪੁਰ ਸਾਹਿਬ ਦਾ ਲਾਂਘਾ,ਸਿੱਖ ਸੰਗਤ 'ਚ ਖ਼ੁਸ਼ੀ ਦੀ ਲਹਿਰ
ਅੱਜ ਮੁੜ ਖੁੱਲ੍ਹੇਗਾ ਕਰਤਾਰਪੁਰ ਸਾਹਿਬ ਦਾ ਲਾਂਘਾ,ਸਿੱਖ ਸੰਗਤ ‘ਚ ਖ਼ੁਸ਼ੀ ਦੀ ਲਹਿਰ

ਅਮਿਤ ਸ਼ਾਹ ਨੇ ਕਿਹਾ ਕਿ ਇਹ ਫ਼ੈਸਲਾ ਸ੍ਰੀ ਗੁਰੂ ਨਾਨਕ ਸਾਹਿਬ (Guru Nanak Sahib Ji) ਅਤੇ ਸਿੱਖਾਂ ਪ੍ਰਤੀ ਮੋਦੀ ਸਰਕਾਰ ਦੀ ਸ਼ਰਧਾ ਨੂੰ ਦਰਸਾਉਂਦਾ ਹੈ,ਉਨ੍ਹਾਂ ਟਵੀਟ ਕੀਤਾ, ‘‘ਇਕ ਵੱਡਾ ਫ਼ੈਸਲਾ ਜੋ ਲੱਖਾਂ ਸਿੱਖ ਸ਼ਰਧਾਲੂਆਂ ਨੂੰ ਲਾਭ ਪਹੁੰਚਾਏਗਾ, ਨਰਿੰਦਰ ਮੋਦੀ ਸਰਕਾਰ ਨੇ ਕਲ 17 ਨਵੰਬਰ ਤੋਂ ਕਰਤਾਰਪੁਰ ਸਾਹਿਬ ਕੌਰੀਡੋਰ (Kartarpur Sahib Corridor) ਨੂੰ ਫਿਰ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ,’ ਗ੍ਰਹਿ ਮੰਤਰੀ ਨੇ ਕਿਹਾ, ‘‘ਦੇਸ਼ 19 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਸਾਹਿਬ (Guru Nanak Sahib Ji) ਦਾ ਪ੍ਰਕਾਸ਼ ਪੁਰਬ (Prakash Purab) ਮਨਾਉਣ ਦੀ ਤਿਆਰੀ ਕਰ ਰਿਹਾ ਹੈ ਅਤੇ ਮੈਨੂੰ ਵਿਸ਼ਵਾਸ ਹੈ ਕਿ ਇਹ ਕਦਮ ਦੇਸ਼ ਭਰ ਵਿਚ ਖ਼ੁਸ਼ੀ ਅਤੇ ਉਤਸ਼ਾਹ ਨੂੰ ਹੋਰ ਵਧਾਏਗਾ।’’

ALSO READ:- 

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੀ ਸ਼ਾਨ ਬਹਾਲ ਕਰਨ ਦੀ ਵਚਨਬੱਧਤਾ ਦੁਹਰਾਈ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *