ਕਿਸਾਨਾਂ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਅਹਿਮ ਫੈਸਲਾ,ਗੰਨੇ ਦੀ ਅਦਾਇਗੀ ਸਿੱਧੇ ਕਿਸਾਨਾਂ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਅਹਿਮ ਫੈਸਲਾ,ਗੰਨੇ ਦੀ ਅਦਾਇਗੀ ਸਿੱਧੇ
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
ਕਿਸਾਨਾਂ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਅਹਿਮ ਫੈਸਲਾ, ਗੰਨੇ ਦੀ ਅਦਾਇਗੀ ਸਿੱਧੇ ਖਾਤਿਆਂ ‘ਚ ਪਾਉਣ ਦਾ ਐਲਾਨ

ਕਿਸਾਨਾਂ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਅਹਿਮ ਫੈਸਲਾ,ਗੰਨੇ ਦੀ ਅਦਾਇਗੀ ਸਿੱਧੇ ਖਾਤਿਆਂ ‘ਚ ਪਾਉਣ ਦਾ ਐਲਾਨ

2

Azad Soch:-

Chandigarh,(Azad Soch News):- ਪ੍ਰਾਈਵੇਟ ਖੰਡ ਮਿੱਲਾਂ (Private Sugar Mills) ਦੀ ਆਰਥਿਕਤਾ ਸਥਿਰਤਾ ਅਤੇ ਗੰਨੇ ਦੇ ਪਿੜਾਈ ਸੀਜ਼ਨ-2021-22 ਲਈ ਕਿਸਾਨਾਂ ਨੂੰ ਗੰਨੇ ਦਾ ਸੂਬਾਈ ਭਾਅ (ਐਸ.ਏ.ਪੀ.) (Provincial Sugarcane Price (SAP)) ਦੀ ਅਦਾਇਗੀ ਸਮੇਂ ਸਿਰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਇਸ ਪਿੜਾਈ ਸੀਜ਼ਨ ਦੌਰਾਨ ਪ੍ਰਾਈਵੇਟ ਮਿੱਲਾਂ (Private Mills During The Season) ਦੀ ਤਰਫੋਂ ਗੰਨਾ ਉਤਪਾਦਕਾਂ ਨੂੰ ਐਸ.ਏ.ਪੀ. (S.A.P.) ਵਿੱਚੋਂ 35 ਰੁਪਏ ਪ੍ਰਤੀ ਕੁਇੰਟਲ ਦੀ ਵਿੱਤੀ ਸਹਾਇਤਾ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ,ਸੂਬਾ ਸਰਕਾਰ ਵੱਲੋਂ ਇਹ ਰਕਮ ਸਿੱਧੀ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਅਦਾ ਕੀਤੀ ਜਾਵੇਗੀ।

ALSO READ:- 

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੀ ਸ਼ਾਨ ਬਹਾਲ ਕਰਨ ਦੀ ਵਚਨਬੱਧਤਾ ਦੁਹਰਾਈ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *