ਮੁੱਖ ਮੰਤਰੀ ਚੰਨੀ ਦਾ ਐਲਾਨ,ਕਿਸਾਨ ਅੰਦੋਲਨ ‘ਚ ਸ਼ਹੀਦ ਹੋਏ ਕਿਸਾਨਾਂ ਦੇ ਵਾਰਸਾਂ ਨੂੰ ਦੇਵਾਂਗੇ ਮੁੱਖ ਮੰਤਰੀ ਚੰਨੀ ਦਾ ਐਲਾਨ,ਕਿਸਾਨ ਅੰਦੋਲਨ ‘ਚ ਸ਼ਹੀਦ ਹੋਏ ਕਿਸਾਨਾਂ ਦੇ ਵਾਰਸਾਂ ਨੂੰ ਦੇਵਾਂਗੇ
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
CM Channy announces to give government jobs to heirs of farmers killed in farmers' agitation

ਮੁੱਖ ਮੰਤਰੀ ਚੰਨੀ ਦਾ ਐਲਾਨ,ਕਿਸਾਨ ਅੰਦੋਲਨ ‘ਚ ਸ਼ਹੀਦ ਹੋਏ ਕਿਸਾਨਾਂ ਦੇ ਵਾਰਸਾਂ ਨੂੰ ਦੇਵਾਂਗੇ ਸਰਕਾਰੀ ਨੌਕਰੀ

1

AZAD SOCH:-

CHANDIGARH,(AZAD SOCH NEWS):- ਕਿਸਾਨ ਅੰਦੋਲਨ (Peasant Movement) ਵਿੱਚ ਸ਼ਹੀਦ ਹੋਏ ਸਾਰੇ ਕਿਸਾਨਾਂ ਦੇ ਵਾਰਸਾਂ ਨੂੰ ਪੰਜਾਬ ਸਰਕਾਰ ਵੱਲੋਂ ਨੌਕਰੀ ਤੇ ਮੁਆਵਜ਼ਾ ਦਿੱਤਾ ਜਾਵੇਗਾ,ਇਸ ਗੱਲ ਦਾ ਪ੍ਰਗਟਾਵਾ ਮੁੱਖ ਮੰਤਰੀ ਚੰਨੀ ਨੇ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਤੋਂ ਬਾਅਦ ਕੀਤਾ,ਉਨ੍ਹਾਂ ਕਿਹਾ ਕਿ ਅਸੀਂ ਕਿਸਾਨ ਸੰਗਠਨਾਂ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਦੀ ਲਿਸਟ ਮੰਗੀ ਹੈ, ਜਿਨ੍ਹਾਂ ਦੇ ਵਾਰਸਾਂ ਨੂੰ ਨੌਕਰੀ ਤੇ ਮੁਆਵਜ਼ਾ ਦਿੱਤਾ ਜਾਵੇਗਾ, ਦੱਸ ਦੇਈਏ ਕਿ ਹੁਣ ਤੱਕ 152 ਕਿਸਾਨ ਪਰਿਵਾਰਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ,ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਗੰਨੇ 360 ਰੁਪਏ ਕੀਮਤ ਵਿੱਚ 35 ਰੁਪਏ ਸਰਕਾਰ ਤੇ 15 ਰੁਪਏ ਗੰਨਾ ਮਿੱਲ ਅਦਾ ਕਰੇਗੀ।

HR Group Of Properties ਦੇ ਪਟਿਆਲਾ ਡਾਇਰੈਕਟਰ ਜਗਤਾਰ ਸਿੰਘ ਬਿੱਟੂ ਨੇ ਪੁਲਿਸ ਦੀ ਗ੍ਰਿਫ਼ਤਾਰੀ ਤੋਂ ਡਰਦਿਆਂ ਆਪਣੇ ਲਾਇਸੰਸੀ ਰਿਵਾਲਵਰ ਨਾਲ ਸਿਰ ਵਿੱਚ ਗੋਲੀ ਮਾਰ ਕੇ ਖ਼ੁਦਕੁਸ਼ੀ ਕੀਤੀ

ਦੱਸਣਯੋਗ ਹੈ ਕਿ ਕਿਸਾਨ ਜਥੇਬੰਦੀਆਂ (Farmers’ Organizations) ਵੱਲੋਂ ਅੱਜ ਦੀ ਮੀਟਿੰਗ ਵਿੱਚ ਕਰਜ਼ਾ ਮੁਆਫੀ ਦੀ ਮੰਗ ਨੂੰ ਛੱਡ ਕੇ ਸਾਰੀਆਂ 17 ਮੰਗਾਂ ਮੰਨ ਲਈਆਂ ਗਈਆਂ ਹਨ, ਹਾਲਾਂਕਿ ਮੁੱਖ ਮੰਤਰੀ ਨੇ ਕਿਹਾ ਹੈ ਕਿ ਕਰਜ਼ੇ ਮੁਆਫੀ ‘ਤੇ ਵੀ ਵਿਚਾਰ ਕੀਤਾ ਜਾਵੇਗਾ,ਮੀਟਿੰਗ ਤੋਂ ਬਾਅਦ ਸੀ. ਐੱਮ. ਚੰਨੀ (CM CHANNI) ਨੇ ਦੱਸਿਆ ਕਿ ਸਰਕਾਰ ਵੱਲੋਂ ਕਿਸਾਨਾਂ ‘ਤੇ ਪਰਾਲੀ ਸਾੜਨ ਤੇ ਅੰਦੋਲਨ ਦੌਰਾਨ ਦਰਜ ਕੀਤੇ ਮਾਮਲੇ ਰੱਦ ਕੀਤੇ ਜਾਣਗੇ,ਗੁਲਾਬੀ ਸੁੰਡੀ (Pink Locust) ਕਰਕੇ ਤਬਾਹ ਹੋਈ ਫਸਲ ਲਈ ਕਿਸਾਨਾਂ ਦਾ ਮੁਆਵਜ਼ਾ 12 ਹਜ਼ਾਰ ਤੋਂ ਵਧਾ ਕੇ 17 ਹਜ਼ਾਰ ਰੁਪਏ ਪ੍ਰਤੀ ਕਿੱਲਾ ਕਰ ਦਿੱਤਾ ਗਿਆ ਹੈ ਅਤੇ ਨਰਮਾ ਚੁਗਣ ਵਾਲੇ ਮਜ਼ਦੂਰਾਂ ਨੂੰ ਵੀ 10 ਫੀਸਦੀ ਮੁਆਵਜ਼ਾ ਦਿੱਤਾ ਜਾਵੇਗਾ।

ALSO READ:- 

Delhi Pollution: दिल्ली-NCR में School College अगले आदेश तक बंद, 50% स्टाफ को Work From Home

CM ਚੰਨੀ ਅਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਕਾਂਗਰਸ 2022 ਦੀਆਂ ਚੋਣਾਂ ਵਿੱਚ ਵੱਡੀ ਜਿੱਤ ਹਾਸਲ ਕਰੇਗੀ-ਰਾਜਾ ਵੜਿੰਗ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *